Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਨਰਿੰਦਰ ਮੋਦੀ ਨੇ ਗੀਤਾ ਸਥਲੀ ਜੋਤੀਸਰ ਵਿੱਚ ਪੰਚਜਨਯ ਸਮਾਰਕ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਹਾਭਾਰਤ ਅਨੁਭਵ ਕੇਂਦਰ ਦਾ ਕੀਤਾ ਅਵਲੋਕਨ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Narendra Modi, Modi, Prime Minister of India, Prime Minister, Prof Ashim Kumar Ghosh, Dr Arvind Kumar Sharma, International Gita Mahotsav 2025, Kurukshetra, Kurukshetra Development Board, International Gita Mahotsav, Gita Mahotsav 2025, Gita Mahotsav, Brahma Sarovar

Web Admin

Web Admin

5 Dariya News

ਕੁਰੂਕਸ਼ੇਤਰ , 25 Nov 2025

Last updated on: Nov 26, 2025, 19:11 IST

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਗੀਤਾ ਸਥਲੀ ਜੋਤੀਸਰ, ਕੁਰੂਕਸ਼ੇਤਰ ਵਿੱਚ ਮੰਗਲਵਾਰ ਨੂੰ ਮਹਾਭਾਰਤ ਅਨੁਭਵ ਕੇਂਦਰ ਪਰਿਸਰ ਵਿੱਚ ਭਗਵਾਨ ਸ਼੍ਰੀ ਕ੍ਰਿਸ਼ਣ ਜੀ ਦੇ ਪਵਿੱਤਰ ਸ਼ੰਖ ਪੰਚਜਨਯ 'ਤੇ ਅਧਾਰਿਤ ਪੰਚਜਨਅ ਸਮਾਰਕ ਦਾ ਉਦਘਾਟਨ ਕੀਤਾ। ਨਾਲ ਹੀ, ਪ੍ਰਧਾਨ ਮੰਤਰੀ ਨੇ ਅਨੁਭਵ ਕੇਂਦਰ ਦਾ ਅਵਲੋਕਨ ਵੀ ਕੀਤਾ। ਇਸ ਮੌਕੇ 'ਤੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਰਹੇ।

ਵਰਨਣਯੋਗ ਹੈ ਕਿ ਮਹਾਭਾਰਤ ਦੇ ਯੁੱਧ ਵਿੱਚ ਭਗਵਾਨ ਸ਼੍ਰੀ ਕ੍ਰਿਸ਼ਣ ਨੇ ਨਿਆਂ ਅਤੇ ਧਰਮ ਦੇ ਨਾਲ ਖੜੇ ਹੋ ਕੇ ਦਿਵਅ ਪੰਚਜਨਯ ਸ਼ੰਖ ਨਾਲ ਹੀ ਸ਼ੰਖਨਾਦ ਕੀਤਾ ਸੀ। ਉਨੱਤ ਵੈਦਿਕ ਸ਼ੈਲੀ ਦੇ ਵੈਦਿਕਾ 'ਤੇ ਸਥਾਪਿਤ ਸਨਹਿਰੇ ਸ਼ੰਖ ਪਵਿੱਤਰਤਾ, ਹਿੰਮਤ ਅਤੇ ਧਰਮ ਦੀ ਜਿੱਤ ਦਾ ਪ੍ਰਤੀਕ ਹੈ। ਇਹ ਪੰਚਜਨਯ ਭਾਰਤ ਦੇ ਸਨਾਤਨ ਸੰਦੇਸ਼ ਧਰਮ ਅਤੇ ਦਿਵਅ ਗਿਆਨ ਦੀ ਯਾਦ ਦਿਵਾਉਂਦਾ ਹੈ। ਇਸ 'ਤੇ ਸ਼੍ਰੀਮਦਭਗਵਦ ਕੀਤਾ ਦੇ 18 ਸ਼ਲੋਕ ਦਰਜ ਕੀਤੇ ਗਏ ਹਨ।

ਉਦਘਾਟਨ ਬਾਅਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼, ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਮਹਾਭਾਰਤ ਅਨੁਭਵ ਕੇਂਦਰ ਦਾ ਅਵਲੋਕਨ ਕੀਤਾ ਅਤੇ ਗੀਤਾ ਦੀ ਪਾਵਨ ਧਰਤੀ ਨੁੰ ਨਮਨ ਕੀਤਾ। ਉਨ੍ਹਾਂ ਨੇ ਮਹਾਭਾਰਤ ਅਨੁਭਵ ਕੇਂਦਰ ਵਿੱਚ ਸਵਾਗਤ ਰੂਮ, ਮਹਾਕਾਵ ਦਾ ਸ੍ਰਿਜਨ ਰੂਮ, ਪੁਰਾਣੀ ਮਹਾਭਾਰਤ, ਕੁਰੂ ਵੰਸ਼ਾਵਲੀ, ਦਰੋਪਦੀ ਸਵੰਬਰ, ਭਗਵਾਨ ਸ਼੍ਰੀ ਕ੍ਰਿਸ਼ਣ ਦਾ ਵਿਰਾਟ ਸਵਰੂਪ, ਗੀਤਾ ਸ਼ਲੋਕ, ਕ੍ਰਿਸ਼ਣ ਭੂਮਿਕਾ, ਕੁਰੂਕਸ਼ੇਤਰ 48 ਕੋਸ, ਦਸ਼ਵ ਅਵਤਾਰ ਸਮੇਤ ਹੋਰ ਰੂਮਸ ਦਾ ਵੀ ਉਦਘਾਟਨ ਕੀਤਾ।

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Narendra Modi , Modi , Prime Minister of India , Prime Minister , Prof Ashim Kumar Ghosh , Dr Arvind Kumar Sharma , International Gita Mahotsav 2025 , Kurukshetra , Kurukshetra Development Board , International Gita Mahotsav , Gita Mahotsav 2025 , Gita Mahotsav , Brahma Sarovar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD