Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਸ਼ੋਕ ਸਿਰਸਵਾਲ ਨੇ ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੇਅਰਮੈਨ ਬਰਸਟ, ਵਿਧਾਇਕ ਦੇਵ ਮਾਨ ਤੇ ਹੋਰ ਸ਼ਖ਼ਸੀਅਤਾਂ ਨੇ ਦਿੱਤੀ ਵਧਾਈ

Harchand Singh Barsat, AAP, Aam Aadmi Party, AAP Punjab, Aam Aadmi Party Punjab, Gurdev Singh Dev Maan

Web Admin

Web Admin

5 Dariya News

ਪਟਿਆਲਾ , 26 Nov 2025

Last updated on: Nov 27, 2025, 15:14 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਆਮ ਆਦਮੀ ਪਾਰਟੀ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਿਰਸਵਾਲ ਨੇ ਅੱਜ ਆਪਣਾ ਅਹੁਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਅਸ਼ੋਕ ਸਿਰਸਵਾਲ ਨੂੰ ਕੁਰਸੀ ‘ਤੇ ਬਿਠਾਇਆ।

ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਅਸ਼ੋਕ ਸਿਰਸਵਾਲ ਪਾਰਟੀ ਦੇ ਇੱਕ ਮਿਹਨਤੀ ਅਤੇ ਵਫ਼ਾਦਾਰ ਸਿਪਾਹੀ ਹਨ, ਤੇ ਇਸ ਅਹੁਦੇ ‘ਤੇ ਬੈਠ ਕੇ ਉਹ ਆਮ ਲੋਕਾਂ ਦੀ ਭਲਾਈ ਹਿੱਤ ਯਕੀਨਨ ਮਿਸਾਲੀ ਕੰਮ ਕਰਨਗੇ। ਅਸ਼ੋਕ ਸਿਰਸਵਾਲ ਨੇ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ, ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹ ਜ਼ਿਲ੍ਹੇ ਦੀ ਤਰੱਕੀ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਇਹ ਅਹੁਦਾ ਮਿਲਣ ਦਾ ਸੇਹਰਾ ਪਾਰਟੀ ਦੇ ਸਾਰੇ ਵਲੰਟੀਅਰਾਂ ਅਤੇ ਆਪਣੇ ਸ਼ੁੱਭਚਿੰਤਕਾਂ ਨੂੰ ਦਿੱਤਾ।

ਇਸ ਮੌਕੇ ਵਿਧਾਇਕ ਨਾਭਾ ਗੁਰਦੇਵ ਸਿੰਘ ਦੇਵ ਮਾਨ, ਇੰਪਰੂਵਮੈਂਟ ਟਰੱਸਟ ਪਟਿਆਲਾ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸ਼੍ਰੀ ਤੇਜਿੰਦਰ ਮਹਿਤਾ, ਮੇਅਰ ਕੁੰਦਰ ਗੋਗੀਆ, ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਸੂਬਾ ਸਕੱਤਰ ਅਤੇ ਡਿਪਟੀ ਮੇਅਰ ਜਗਦੀਸ਼ ਜੱਗਾ, ਮੀਡੀਆ ਮਾਲਵਾ ਜੋਨ ਮੀਡੀਆ ਇੰਚਾਰਜ ਹਰਪਾਲ ਜੁਨੇਜਾ, ਇੰਦਰਜੀਤ ਸਿੰਘ ਸੰਧੂ ਵਾਈਸ ਚੇਅਰਮੈਨ ਪੰਜਾਬ ਰਾਜ ਕੰਟੇਨਰ ਤੇ ਗੋਦਾਮ ਨਿਗਮ, ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਿੱਕੀ ਘਨੌਰ, ਪ੍ਰਦੀਪ ਜੋਸਨ ਪ੍ਰਧਾਨ ਨਗਰ ਕੌਂਸਲ ਸਨੌਰ, ਵਾਈਸ ਚੇਅਰਮੈਨ ਪੀ ਆਰ ਟੀ ਸੀ ਬਲਵਿੰਦਰ ਸਿੰਘ ਝਾੜਵਾਂ, ਅਮਰੀਕ ਸਿੰਘ ਬੰਗੜ ਸੂਬਾ ਸਕੱਤਰ ਮਾਲਵਾ ਜੋਨ ਈਸਟ, ਜੱਸੀ ਸੋਹੀਆਂ ਵਾਲਾ ਚੇਅਰਮੈਨ ਨਗਰ ਸੁਧਾਰ ਟਰਸਟ ਨਾਭਾ, ਸਵਿੰਦਰ ਧਨੰਜੇ ਮੈਬਰ ਬ੍ਰਹਮਣ ਵੇਲਫੇਅਰ ਬੋਰਡ, ਜ਼ਿਲ੍ਹਾ ਮੀਡੀਆ ਇੰਚਾਰਜ ਗੱਜਣ ਸਿੰਘ, ਰਾਜ ਕੁਮਾਰ ਮਿਠਾਰੀਆ ਲੋਕ ਸਭਾ ਆਫਿਸ ਇੰਚਾਰਜ ਪਟਿਆਲਾ, ਮੋਨਿਕਾ ਸ਼ਰਮਾ ਜਿਲਾ ਪ੍ਰਧਾਨ ਮਹਿਲਾ ਵਿੰਗ, ਸੋਨੀਆ ਦਾਸ ਐਮ ਸੀ, ਬਲਕਾਰ ਸਿੰਘ ਗੱਜੂ ਮਾਜਰਾ ਚੇਅਰਮੈਨ ਮਾਰਕੀਟ ਕਮੇਟੀ ਸਮਾਣਾ, ਮਾਰਕਿਟ ਕਮੇਟੀ ਦੇਵੀਗੜ ਦੇ ਚੇਅਰਮੈਨ ਬਲਦੇਵ ਸਿੰਘ ਦੇਵੀਗੜ, ਮਾਰਕਿਟ ਕਮੇਟੀ ਹਨੀ ਮਾਹਲਾ, ਮਾਰਕਿਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ, ਦੀਪਾ ਚੇਅਰਮੈਨ ਮਾਰਕੀਟ ਕਮੇਟੀ, ਟ੍ਰੇਡ ਵਿੰਗ ਦੇ ਜਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਧਮੋਲੀ, ਲਖਵਿੰਦਰ ਸਿੰਘ ਢਿੱਲੋਂ, ਅੰਗਰੇਜ ਸਿੰਘ ਰਾਮਗੜ, ਜਸਵੰਤ ਰਾਏ, ਭਗਵਾਨ ਦਾਸ ਮੈਬਰ ਸਵਰਨ ਬੋਰਡ, ਜਸਵਿੰਦਰ ਕੁਮਾਰ, ਮਨਦੀਪ ਜੋਲਾ, ਰਜਿੰਦਰ ਸਿੰਘ ਮੋਹਲ ਓਮ ਪ੍ਰਕਾਸ, ਸੁਮੀਤ ਟਕੇਜਾ, ਕਾਮਰੇਡ ਦਲਬੀਰ ਸਿੰਘ, ਜਗਤਾਰ ਤਾਰੀ, ਅਮਰ ਅਲੀ, ਇਸ਼ਲਾਮ ਅਲੀ, ਅਜੇ ਗੋਇਲ, ਵਾਸੁਦੇਵ ਸਮੇਤ ਨਗਰ ਨਿਗਮ ਪਟਿਆਲਾ ਦੇ ਸਮੂਹ ਐਮਸੀ ਅਤੇ ਪਾਰਟੀ ਦੇ ਸਮੂਹ ਵਰਕਰ ਹਾਜ਼ਰ ਸਨ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab , Gurdev Singh Dev Maan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD