Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਸਦ ਖੇਡ ਮਹੋਤਸਵ ਦੇ ਜਰਇਏ ਖਿਡਾਰੀਆਂ ਦੀ ਪ੍ਰਤਿਭਾ ਵਿੱਚ ਆ ਰਿਹਾ ਹੈ ਨਿਚਾਰ - ਗੌਰਵ ਗੌਤਮ

Gaurav Gautam, Haryana, Bharatiya Janata Party, BJP, BJP Haryana

Web Admin

Web Admin

5 Dariya News

ਅੰਬਾਲਾ , 26 Nov 2025

Last updated on: Nov 27, 2025, 16:56 IST

ਹਰਿਆਣਾ ਦੇ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਹਰ ਕੌਨੇ ਵਿੱਚ, ਮੋਹੱਲੇ ਵਿੱਚ, ਪਿੰਡ ਵਿੱਚ ਸਾਂਸਦ ਖੇਡ ਮਹੋਤਸਵ ਦੇ ਤਹਿਤ ਮੁਕਾਬਲਿਆਂ ਰਾਹੀਂ ਖਿਡਾਰੀਆਂ ਨੂੰ ਬਿਹਤਰ ਪਲੇਟਫਾਰਮ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਖਿਡਾਰੀ ਵੀ ਆਪਣੀ ਪ੍ਰਤਿਭਾ ਨੂੰ ਨਿਖਾਰਦੇ ਹੋਏ ਆਪਣੇ ਸਮਾਜ, ਸ਼ਹਿਰ ਤੇ ਸੂਬੇ ਦੇ ਨਾਲ-ਨਾਲ ਦੇਸ਼ ਦਾ ਨਾਮ ਰੋਸ਼ਨ ਕਰ ਰਹੇ ਹਨ।

ਮੰਤਰੀ ਅੱਜ ਅੰਬਾਲਾ ਸ਼ਹਿਰ ਦੇ ਸੈਕਟਰ-10 ਸਥਿਤ ਖੇਡ ਸਟੇਡੀਅਮ ਵਿੱਚ ਸਾਂਸਦ ਖੇਡ ਮਹੋਤਸਵ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਪਿਮਾਨ ਸੰਬੋਧਿਤ ਕਰ ਰਹੇ ਸਨ। ਪ੍ਰੋਗਰਾਮ ਦੀ ਅਗਵਾਈ ਰਾਜਸਭਾ ਸਾਂਸਦ ਸ੍ਰੀਮਤੀ ਰੇਖਾ ਸ਼ਰਮਾ ਨੇ ਕੀਤੀ ਅਤੇ ਇਸ ਮੌਕੇ 'ਤੇ ਸਾਬਕਾ ਰਾਜ ਮੰਤਰੀ ਸ੍ਰੀ ਅਸੀਮ ਗੋਇਲ, ਮਨਦੀਪ ਰਾਣਾ ਤੇ ਹੋਰ ਮਾਣਯੋਗ ਲੋਕ ਮੌਜੂਦ ਰਹੇ।

ਇਸ ਦੌਰਾਨ ਖੇਡ ਰਾਜਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਪੂਰੀ ਦੁਨੀਆ ਵਿੱਚ ਹਰਿਆਣਾ ਨੂੰ ਖੇਡਾਂ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਪੂਰੇ ਦੇਸ਼ ਦੀ ਜੋ ਆਬਾਦੀ ਹੈ ਉਸ ਵਿੱਚ ਦੋ ਫੀਸਦੀ ਆਬਾਦੀ ਹਰਿਆਣਾ ਦੀ ਹੈ, ਪਰ ਕੌਮਾਂਤਰੀ ਮੁਕਾਬਲਿਆਂ ਵਿੱਚ ਅੱਧੇ ਤੋਂ ਵੱਧ ਮੈਡਲ ਹਰਿਆਣਾ ਦੇ ਖਿਡਾਰੀ ਹਾਸਲ ਕਰਦੇ ਹਨ।

ਉਨ੍ਹਾਂ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਹਰਿਆਣਾ ਦੀ ਖੇਡ ਨੀਤੀ ਸੱਭ ਤੋਂ ਬਿਹਤਰ ਹੈ। ਸੂਬਾ ਸਰਕਾਰ ਖਿਡਾਰੀਆਂ ਨੂੰ ਪ੍ਰੋਤਸਾਹਨ ਦੇਣ ਵਿੱਚ ਅਤੇ ਨੌਕਰੀ ਦੇਣ ਵਿੱਚ ਸੱਭ ਤੋਂ ਅੱਗੇ ਹੈ। ਹੋਰ ਸੂਬੇ ਵੀ ਹਰਿਆਣਾ ਦੀ ਖੇਡ ਨੀਤੀ ਦਾ ਅਨੁਸਰਣ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਬਿਹਤਰ ਤੋਂ ਬਿਹਤਰ ਸਹੂਲਤ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਖਿਡਾਰੀ ਵੀ ਆਪਣੀ ਪ੍ਰਤਿਭਾ ਦਾ ਬਿਹਤਰ ਪ੍ਰਦਰਸ਼ਨ ਕਰਦੇ ਹੋਏ ਸੂਬੇ ਦਾ ਨਾਮ ਰੋਸ਼ਨ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਸਾਂਸਦ ਖੇਡ ਮਹੋਤਸਵ ਹਰ ਸਾਲ ਹੁੰਦੇ ਹਨ ਅਤੇ ਇਸ ਖੇਡ ਮਹੋਤਸਵ ਰਾਹੀਂ ਖਿਡਾਰੀਆਂ ਨੂੰ ਜੀਵਨ ਵਿੱਚ ਅੱਗੇ ਵੱਧਣ ਲਈ ਪਲੇਟਫਾਰਮ ਮਿਲਦਾ ਹੈ। ਉਨ੍ਹਾਂ ਨੇ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਆਪਣਾ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਅੱਗੇ ਜੋ ਵੀ ਖੇਡ ਜਿਵੇਂ ਓਲੰਪਿਕ, ਏਸ਼ਿਅਨ ਜਾਂ ਹੋਰ ਹੋਣ ਉਸ ਵਿੱਚ ਇੱਥੇ ਖਿਡਾਰੀ ਵੀ ਅੱਗੇ ਆ ਕੇ ਕੱਢਣ ਅਤੇ ਆਪਣੇ ਜਿਲ੍ਹਾ ਦਾ ਨਾਮ ਰੋਸ਼ਨ ਕਰਨ।

ਉਨ੍ਹਾਂ ਨੇ ਇਸ ਮੌਕੇ 'ਤੇ ਸਾਂਸਦ ਖੇਡ ਮਹੋਤਸਵ ਦੀ ਗਤੀਵਿਧੀਆਂ ਲਈ ਦੋ ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਖੇਡ ਰਾਜ ਮੰਤਰੀ ਨੇ ਕਿਹਾ ਕਿ ਰੋਹਤਕ ਸਥਿਤ ਨਿਰਸਰੀ ਵਿੱਚ ਖਿਡਾਰੀ ਕੀਤੀ ਜੋ ਮੌਤ ਹੋਈ ਹੈ ਉਹ ਵਿਭਾਗ ਦੇ ਨਾਲ-ਨਾਲ ਪਰਿਵਾਰ ਲਈ ਬਹੁਤ ਵੱਡਾ ਨੁਕਸਾਨ ਹੈ। 

ਇਸ ਮਾਮਲੇ ਵਿੱਚ ਜਿਸ ਵੀ ਵਿਭਾਗ ਜਾਂ ਹੋਰ ਦੀ ਲਾਪ੍ਰਵਾਹੀ ਸਾਹਮਣੇ ਆਈ ਉਸ 'ਤੇ ਨਿਯਮ ਅਨੁਸਾਰ ਸਖਤ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ।

 

Tags: Gaurav Gautam , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD