Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੈਂਗਸਟਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ : ਰਣਬੀਰ ਸਿੰਘ ਭੁੱਲਰ

ਪੰਜਾਬ ਸਰਕਾਰ ਲੋਕਾਂ ਨੂੰ ਸ਼ਾਂਤ ਤੇ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 27 Nov 2025

Last updated on: Nov 28, 2025, 15:53 IST

ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਆਰ.ਐਸ.ਐਸ. ਆਗੂ ਨਵੀਨ ਅਰੋੜਾ ਦੇ ਕਤਲ ਕਾਂਡ ਦਾ ਮੁੱਖ ਦੋਸ਼ੀ ਬਾਦਲ ਦੇ ਪਿੰਡ ਮਾਮੂ ਜੋਈਆਂ (ਜ਼ਿਲ੍ਹਾ ਫ਼ਾਜ਼ਿਲਕਾ) ਵਿੱਚ ਫ਼ਿਰੋਜ਼ਪੁਰ ਪੁਲਿਸ ਵੱਲੋਂ ਇਨਕਾਂਊੰਟਰ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਗੈਂਗਸਟਰਾਂ ਨੂੰ ਸਪਸ਼ਟ ਚਿਤਾਵਨੀ ਦਿੱਤੀ ਗਈ ਹੈ ਕਿ ਜਾਂ ਤਾਂ ਪੰਜਾਬ ਛੱਡ ਜਾਣ, ਨਹੀਂ ਤਾਂ ਉਨ੍ਹਾਂ ਦਾ ਪੂਰੀ ਤਰ੍ਹਾਂ ਖ਼ਾਤਮਾ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਗੈਂਗਸਟਰਵਾਦ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਅਪਰਾਧ ਦਾ ਰਸਤਾ ਚੁਣਨ ਵਾਲਿਆਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਰਾਜ ਨੂੰ ਸ਼ਾਂਤ ਤੇ ਸੁਰੱਖਿਅਤ ਮਾਹੌਲ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪੁਲਿਸ ਨੂੰ ਸਪੱਸ਼ਟ ਨਿਰਦੇਸ਼ ਹਨ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨਾਲ ਨਰਮੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਗੈਂਗਸਟਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਕਾਨੂੰਨ ਤੋੜਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜ਼ਿਲੇ ਦੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਮਜ਼ਬੂਤ ਹੱਥਾਂ ਵਿੱਚ ਹੈ ਅਤੇ ‘ਆਪ’ ਸਰਕਾਰ ਹਰ ਪੰਜਾਬੀ ਦੇ ਨਾਲ ਡਟ ਕੇ ਖੜ੍ਹੀ ਹੈ। ਪੰਜਾਬ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD