Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਰਮਿੰਦਰ ਭੰਗੂ ਨੇ ਚੇਅਰਮੈਨ ਯੋਜਨਾ ਬੋਰਡ ਵੱਜੋਂ ਅਹੁਦਾ ਸੰਭਾਲਿਆ

ਸੰਸਦ ਮੇਂਬਰ ਮੀਤ ਹੇਅਰ ਦੀ ਹਾਜ਼ਰੀ ’ਚ ਸੰਭਾਲੀ ਜਿੰਮੇਵਾਰੀ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Kulwant Singh Pandori, Harinder Singh Dhaliwal, Labh Singh Ugoke

Web Admin

Web Admin

5 Dariya News

ਬਰਨਾਲਾ , 28 Nov 2025

Last updated on: Nov 29, 2025, 13:38 IST

ਸ੍ਰੀ ਪਰਮਿੰਦਰ ਸਿੰਘ ਭੰਗੂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਆਪਣਾ ਅਹੁਦਾ ਸ. ਗੁਰਮੀਤ ਸਿੰਘ ਮੀਤ ਹੇਅਰ ਮੈਂਬਰ ਸੰਸਦ ਸੰਗਰੂਰ, ਸ਼੍ਰੀ ਕੁਲਵੰਤ ਸਿੰਘ ਪੰਡੋਰੀ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ, ਵਿਧਾਇਕ ਲਾਭ ਸਿੰਘ ਉੱਗੋਕੇ, ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਚੇਅਰਮੈਨ ਮਾਰਕਿਟ ਕਮੇਟੀ ਤਪਾ ਤਰਸੇਮ ਸਿੰਘ ਕਾਹਨੇਕੇ, ਹਸਨਪ੍ਰੀਤ ਭਰਦਵਾਜ, ਚੇਅਰਮੈਨ ਮਾਰਕਿਟ ਕਮੇਟੀ ਧਨੌਲਾ ਗੁਰਜੋਤ ਸਿੰਘ ਦੀ ਮੌਜੂਦਗੀ ’ਚ ਸੰਭਾਲਿਆ।

ਅਹੁਦਾ ਸੰਭਾਲਣ ਵੇਲੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਭੰਗੂ ਨੇ ਕਿਹਾ ਕਿ ਕਮੇਟੀ ਅਧੀਨ ਜਾਰੀ ਹੋਣ ਵਾਲੇ ਵਿਕਾਸ ਫੰਡਾਂ ਨਾਲ ਜ਼ਿਲ੍ਹੇ ਦੇ ਚਹੁੰਪੱਖੀ ਵਿਕਾਸ ਲਈ ਕੰਮ ਕੀਤੇ ਜਾਣਗੇ। ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ’ਚ ਪੂਰੀਆਂ ਸਹੁੂਲਤਾਂ ਯਕੀਨੀ ਬਣਾਈਆਂ ਜਾਣਗੀਆਂ। ਇਸ ਮੌਕੇ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਅਤੇ ਸਮੁੱਚੀ ਟੀਮ ਵੱਲੋਂ ਜ਼ਿਲ੍ਹੇ ਦੇ ਵਿਕਾਸ ’ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Kulwant Singh Pandori , Harinder Singh Dhaliwal , Labh Singh Ugoke

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD