Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਮਰਪ੍ਰੀਤ ਕੌਰ ਸੰਧੂ ਤੇ ਜ਼ਿਲ੍ਹਾ ਪੁਲਿਸ ਮੁਖੀ ਦਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਿਰੋਪਾਓ ਪਾ ਕੇ ਕੀਤਾ ਗਿਆ ਸਨਮਾਨ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 28 Nov 2025

Last updated on: Nov 29, 2025, 15:35 IST

ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਰਮੀਤ ਸਿੰਘ ਦਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਫਾਜ਼ਿਲਕਾ ਪ੍ਰਧਾਨ ਭੁਪਿੰਦਰ ਸਿੰਘ ਢਿੱਲੋਂ ਸਮੇਤ ਹੋਰ ਯੂਨੀਅਨ ਆਗੂਆਂ ਵੱਲੋਂ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਦੌਰਾਨ ਯੂਨੀਅਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਤੇ ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਦਾ ਵੀ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਫਾਜ਼ਿਲਕਾ ਪ੍ਰਧਾਨ ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਬੀਤੇ ਕੁੱਝ ਮਹੀਨੇ ਦੌਰਾਨ ਪੰਜਾਬ ਵਿੱਚ ਹੜ੍ਹਾਂ ਨੇ ਕਾਫੀ ਤਬਾਹੀ ਮਚਾਹੀ ਸੀ ਤੇ ਸਾਡਾ ਫਾਜ਼ਿਲਕਾ ਜ਼ਿਲ੍ਹਾ ਵੀ ਹੜ੍ਹਾ ਦੀ ਮਾਰ ਹੇਠ ਆ ਗਿਆ ਸੀ। ਇਸ ਦੌਰਾਨ ਸਾਡੇ ਜ਼ਿਲ੍ਹਾ ਪ੍ਰਸ਼ਾਸਨਿਕ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ ਜਿਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ। 

ਉਨ੍ਹਾਂ ਕਿਹਾ ਕਿ ਸਾਡੇ ਪ੍ਰਸ਼ਾਸਨਿਕ ਅਮਲੇ ਨੇ ਏਨੀ ਦਿਨੀਂ ਸਾਡੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਾਹਰ ਸੁਰੱਖਿਆ ਥਾਵਾਂ ਤੇ ਲਿਆਂਦਾ ਤੇ ਹਰੇਕ ਲੋੜਵੰਦ ਤੱਕ ਰਾਹਤ ਸਮੱਗਰੀ ਪਹੁੰਚਾਈ ਜਿਸ ਲਈ ਉਹ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ ਸਮੇਤ ਹੋਰ ਅਧਿਕਾਰੀਆਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਸਾਡੇ ਇਨ੍ਹਾਂ ਸੂਝਵਾਨ ਤੇ ਬਹਾਦਰ ਅਫਸਰਾਂ ਨੂੰ ਪਰਮਾਤਮਾ ਹੋਰ ਤਰੱਕੀ ਤੇ ਚੜ੍ਹਦੀਕਲਾ ਬਖਸਣ ਤੇ ਹਰ ਮੈਦਾਨ ਵਿੱਚ ਸਫਲਤਾ ਦੇਣ।

ਇਸ ਮੌਕੇ ਯੂਨੀਅਨ ਤੋਂ ਹਰਭਜਨ ਸਿੰਘ ਛੀਨਾ ਕਮਾਲਵਾਲਾ, ਸਾਬਕਾ ਬਲਾਕ ਸੰਮਤੀ ਮੈਂਬਰ ਸੋਹਣ ਲਾਲ, ਹਰਦਿਆਲ ਸਿੰਘ, ਬਾਲ ਚੰਦ ਮੈਂਬਰ ਪੰਚਇਤ ਕਮਾਲਵਾਲਾ, ਗੁਰਲਾਲ ਸਿੰਘ ਅਤੇ ਦੇਸ ਰਾਜ ਹਾਜ਼ਰ ਸਨ।          

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD