Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਵਿੱਚ ਸ਼ਿਕਾਇਤ 'ਤੇ ਦੋ ਕਰਮਚਾਰੀ ਸਸਪੈਂਡ ਕੀਤੇ ਜਿਨ੍ਹਾਂ ਵਿੱਚ ਇੱਕ ਪੁਲਿਸ ਕਰਮਚਾਰੀ ਤੇ ਇੱਕ ਬਿਜਲੀ ਕਰਮਚਾਰੀ ਸ਼ਾਮਿਲ ਹਨ - ਅਨਿਲ ਵਿਜ

ਮੈਂ ਸ਼ਿਕਾਇਤਾਂ ਦੇ ਆਧਾਰ 'ਤੇ ਇਨਸਾਫ ਕਰਦਾ ਹਾਂ, ਜਿਸ ਨੇ ਗਲਤ ਕੰਮ ਕੀਤਾ ਉਸ ਦੇ ਖਿਲਾਫ ਕਾਰਵਾਹੀ ਤਾਂ ਹੋਵੇਗੀ - ਮੰਤਰੀ ਅਨਿਲ ਵਿਜ

Anil Vij, Haryana, Ambala, Bharatiya Janata Party, BJP, BJP Haryana

Web Admin

Web Admin

5 Dariya News

ਸਿਰਸਾ , 28 Nov 2025

Last updated on: Nov 29, 2025, 15:41 IST

ਹਰਿਆਣਾ ਦੇ ਊਰਜਾ, ਟ੍ਰਾਂਸਪੋਰਟ ਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਸਿਰਸਾ ਵਿੱਚ ਜਿਲ੍ਹਾ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਦੀ ਅਗਵਾਈ ਕੀਤੀ। ਇਸ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੱਜ ਮੀਟਿੰਗ ਵਿੱਚ 17 ਸ਼ਿਕਾਇਤਾਂ ਆਈਆਂ, ਜਿਨ੍ਹਾਂ ਵਿੱਚੋਂ ਛੇ ਹੱਲ ਕਰ ਦਿੱਤੀਆਂ ਗਈਆਂ ਹਨ ਅਤੇ 11 ਅਗਲੀ ਮੀਟਿੰਗ ਵਿੱਚ ਰੱਖੀਆਂ ਜਾਣਗੀਆਂ, ਜਿਨ੍ਹਾਂ ਵਿੱਚ ਜਾਣਕਾਰੀ ਮੰਗੀ ਗਈ ਹੈ। ਸ਼ਿਕਾਇਤਾਂ ਦੇ ਆਧਾਰ 'ਤੇ ਅੱਜ ਦੋ ਕਰਮਚਾਰੀਆਂ ਨੂੰ ਸਸਪਂੈਡ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਇੱਕ ਪੁਲਿਸ ਕਰਮਚਾਰੀ ਹੈ ਜਦੋਂ ਕਿ ਦੂਜਾ ਬਿਜਲੀ ਕਰਮਚਾਰੀ ਹੈ।

ਉਨ੍ਹਾਂ ਨੇ ਕਿਹਾ ਕਿ ਉਹ ਸ਼ਿਕਾਇਤਾਂ ਦੇ ਆਧਾਰ 'ਤੇ ਇਨਸਾਫ ਕਰਦੇ ਹਨ ਅਤੇ ਜਿਸ ਨੇ ਗਲਤ ਕੰਮ ਕੀਤਾ ਹੈ ਉਸ ਦੇ ਖਿਲਾਫ ਕਾਰਵਾਈ ਤਾਂ ਹੋਵੇਗੀ। 31 ਪੇੜ ਕੱਟਦ ਦੇ ਦੋਸ਼ ਦੇ ਮਾਮਲੇ ਦੀ ਜਾਂਚ ਲਹੀ ਕਮੇਟੀ ਬਣਾਈ ਗਈ ਹੈ ਜੋ ਕਿ ਮੌਕੇ 'ਤੇ ਜਾ ਕੇ ਦੇਖੇਗੀ। ਜੇਕਰ ਗੜਬੜੀ ਮਿਲੀ ਤਾਂ ਉਹ ਉਸ 'ਤੇ ਵੀ ਐਕਸ਼ਨ ਲੈਣਗੇ।

ਗੱਡੀ ਨਹੀਂ ਮਿਲਣ ਦੇ ਮਾਮਲੇ ਵਿੱਚ ਕਿਸੇ ਦਾ ਵੀ ਕੋਈ ਦੋਸ਼ ਨਹੀਂ - ਅਨਿਲ ਵਿਜ

ਪਿਛਲੇ ਦਿਨਾਂ ਕੁਰੂਕਸ਼ੇਤਰ ਵਿੱਚ ਗੀਤਾ ਜੈਯੰਤੀ ਮਹੋਤਸਵ ਦੌਰਾਨ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੂੰ ਗੱਡੀ ਨਹੀਂ ਮਿਲਣ ਦੇ ਸੁਆਲ 'ਤੇ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਇਸ ਵਿੱਚ ਕਿਸੇ ਦਾ ਵੀ ਕੋਈ ਦੋਸ਼ ਨਹੀਂ ਹੈ। ਪ੍ਰਸਾਸ਼ਨ ਦਾ ਵੀ ਦੋਸ਼ ਨਹੀਂ ਹੈ, ਉਨ੍ਹਾਂ ਦਾ ਕੁਰੂਕਸ਼ੇਤਰ ਜਾਣ ਦਾ ਕੋਈ ਪ੍ਰੋਗਰਾਮ ਨਹੀਂ ਸੀ। 

ਮੈਨੂੰ ਤਾਂ ਸੱਦਾ ਵੀ ਨਹੀਂ ਦਿੱਤਾ ਸੀ, ਉਹ ਅੰਬਾਲਾ ਏਅਰਫੋਰਸ ਸਟੇਸ਼ਨ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਜੀ ਦਾ ਸਵਾਗਤ ਕਰਨ ਗਏ ਸਨ। ਰੱਖਿਆ ਮੰਤਰੀ ਨੇ ਹੈਲੀਕਾਪਟਰ ਵਿੱਚ ਬੈਠਦੇ ਹੀ ਮੈਨੂੰ ਵੀ ਕੁਰੂਕਸ਼ੇਤਰ ਜਾਣ ਦੀ ਅਪੀਲ ਕੀਤੀ ਅਤੇ ਉਹ ਰੱਖਿਆ ਮੰਤਰੀ ਦੇ ਨਾਲ ਹੈਲੀਕਾਪਟਰ ਵਿੱਚ ਚਲੇ ਗਏ ਅਤੇ ਕੁਰੂਕਸ਼ੇਤਰ ਵਿੱਚ ਉਨ੍ਹਾਂ ਦੀ ਕਾਰ ਵਿੱਚ ਬੈਠ ਕੇ ਬ੍ਰਹਮਸਰੋਵਰ ਚਲੇ ਗਏ। ਅੱਗੇ ਕਾਰ ਵਿੱਚ ਕੋਈ ਹੋਰ ਬੈਠ ਗਿਆ, ਬੱਸ ਇੰਨ੍ਹੀ ਹੀ ਗੱਲ ਸੀ ਜਿਸ ਵਿੱਚ ਕਿਸੇ ਦਾ ਕੋਈ ਦੋਸ਼ ਨਹੀਂ ਹੈ।

ਜਨਤਾ ਹੁਣ ਕੰਮ ਕਰਨ ਵਾਲੀ ਪਾਰਟੀ ਤੇ ਕੰਮ ਕਰਨ ਵਾਲੇ ਨੇਤਾ ਨੂੰ ਮੰਨਦੀ ਹੈ ਜੋ ਭਾਜਪਾ ਤੇ ਨਰਿੰਦਰ ਮੋਦੀ ਹਨ - ਮੰਤਰੀ ਅਨਿਲ ਵਿਜ

ਐਸਆਈਆਰ ਮਾਮਲੇ ਵਿੱਚ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹੁਣੀ ਬਿਹਾਰ ਚੋਣ ਵਿੱਚ ਦੇਖਿਆ ਕਿ ਰਾਹੁਲ ਗਾਂਧੀ ਨੇ ਜਿਨ੍ਹਾ ਜੋਰ ਲਗਾ ਸਕਦੇ ਸਨ ਲਗਾਇਆ। ਮਗਰ ਜਨਤਾ ਨੇ ਇੰਨ੍ਹਾਂ ਨੂੰ ਰਿਜੈਕਟ ਕਰ ਦਿੱਤਾ, ਜਨਤਾ ਹੁਣ ਕੰਮ ਕਰਨ ਵਾਲੀ ਪਾਰਟੀ ਤੇ ਕੰਮ ਕਰਨ ਵਾਲੇ ਨੇਤਾ ਨੂੰ ਮੰਨਦੀ ਹੈ ਅਤੇ ਭਾਜਪਾ ਤੇ ਨਰਿੰਦਰ ਮੋਦੀ ਹਨ।

ਖਿਡਾਰੀਆਂ ਦੀ ਮੌਤ 'ਤੇ ਦੁੱਖ, ਮਾਮਲੇ ਵਿੱਚ ਜਾਂਚ ਹੋਵੇਗੀ ਤੇ ਦੋਸ਼ੀ 'ਤੇ ਕਾਰਵਾਈ ਹੋਵੇਗੀ - ਅਨਿਲ ਵਿਜ

ਸੂਬੇ ਵਿੱਚ ਖਿਡਾਰੀਆਂ ਦੀ ਮੌਤ ਦੇ ਮਾਮਲੇ ਵਿੱਚ ਊਰਜਾ ਮੰਤਰੀ ਨੇ ਕਿਹਾ ਕਿ ਦੋ ਖਿਡਾਰੀਆਂ ਦੀ ਜੋ ਮੌਤ ਹੋਈ ਹੈ ਉਸ ਦਾ ਉਨ੍ਹਾਂ ਨੂੰ ਦੁੱਖ ਹੈ ਜਿਸ ਦੀ ਜਾਂਚ ਹੋਵੇਗੀ ਅਤੇ ਜੋ ਵੀ ਦੋਸ਼ੀ ਹੋਵੇਗਾ ਉਸ 'ਤੇ ਕਾਰਵਾਈ ਹੋਵੇਗੀ।

ਇੱਕ ਸਮੇਂ ਪੰਜਾਬ ਦੇਸ਼ ਦਾ ਸੱਭ ਤੋਂ ਉਨੱਤ ਸੂਬਾ ਸੀ ਅੱਜ ਉਹ ਸੱਭ ਤੋਂ ਵੱਧ ਕਰਜੇ ਵਿੱਚ ਦਬਿਆ ਹੈ - ਅਨਿਲ ਵਿਜ

ਹਰਿਆਣਾਂ ਵਿੱਚ ਖਿਡਾਰੀਆਂ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਬਿਆਨ 'ਤੇ ਪਲਟਵਾਰ ਕਰਦੇ ਹੋਏ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਸੂਬੇ ਦੀ ਤਾਂ ਗੱਲ ਕਰਦੇ ਨਹੀਂ ਹਨ ਕਿ ਉਨ੍ਹਾਂ ਦੇ ਸੂਬੇ ਵਿੱਚ ਕੀ ਹੋ ਰਿਹਾ ਹੈ, ਉਨ੍ਹਾਂ ਦੇ ਸੂਬੇ ਦੀ ਕੀ ਹਾਲਤ ਹੈ। ਇੱਕ ਸਮੇਂ ਵਿੱਚ ਪੰਜਾਬ ਦੇਸ਼ ਦਾ ਸੱਭ ਤੋਂ ਉਨੱਤ ਸੂਬਾ ਸੀ ਅੱਜ ਉਹ ਸੱਭ ਤੋਂ ਵੱਧ ਕਰਜੇ ਵਿੱਚ ਦਬਿਆ ਹੈ, ਭਗਵੰਤ ਮਾਨ ਨੂੰ ਇਹ ਤਾਂ ਨਜ਼ਰ ਨਹੀਂ ਆਉਂਦਾ।

ਮੈਂ ਕਦੀ ਵੀ ਕੁੱਝ ਵੀ ਬਨਣ  ਦੀ ਚਾਹਤ ਨਹੀਂ ਰੱਖੀ - ਅਨਿਲ ਵਿਜ

ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਮੈਂ ਕਦੀ ਵੀ ਕੁੱਝ ਵੀ ਬਨਣ ਦੀ ਲਈ ਚਾਹਤ ਨਹੀਂ ਰੱਖੀ। ਜਦੋਂ ਇਹ ਮੰਤਰਾਲੇ ਵੰਡਦੇ ਹਨ ਅਤੇ ਮੁੱਖ ਮੰਤਰੀ ਤੇ ਮੰਤਰੀ ਬਣਾਂਏ ਜਾਂਦੇ ਹਨ, ਉਹ ਅੱਜ ਤੱਕ ਕਦੀ ਦਿੱਲੀ ਨਹੀਂ ਗਏ ਕਿਉਂਕਿ ਮੈਂ ਨਹੀਂ ਮੰਗਣਾ ਹੈ। ਉਨ੍ਹਾਂ ਨੂੰ ਪਾਰਟੀ ਉਨ੍ਹਾਂ ਦੀ ਕਾਬਲਿਅਤ ਦੇਖ ਕੇ ਜੋ ਜਿਮੇਵਾਰੀ ਦਵੇਗੀ ਉਹ ਨਿਭਾਉਣਗੇ। ਇਸ ਲਈ ਉਨ੍ਹਾਂ ਨੇ ਕਦੀ ਇਸ ਗੱਲ ਦੀ ਚਾਹਤ ਨਹੀਂ ਰੱਖੀ ਹੈ।

 

Tags: Anil Vij , Haryana , Ambala , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD