Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵੱਖ ਵੱਖ ਸੂਬਿਆਂ ਤੋਂ ਆਏ ਕਲਾਕਾਰਾਂ ਅਤੇ ਦਸਤਕਾਰਾਂ ਨੇ ਬਦਲਿਆ ਬ੍ਰਹਿਮ ਸਰੋਵਰ ਦੀ ਫਿਜਾ ਦਾ ਰੰਗ

ਦਸਤਕਾਰਾਂ ਦੇ ਹੱਥਾਂ ਦੀ ਅਨੋਖੀ ਦਸਤਕਾਰੀ ਨੂੰ ਵੇਖ ਕੇ ਹੈਰਾਨ ਹੋਏ ਸੈਲਾਨੀ

Web Admin

Web Admin

5 Dariya News

ਕੁਰੂਕਸ਼ੇਤਰ , 02 Dec 2025

Last updated on: Dec 03, 2025, 16:17 IST

ਬ੍ਰਹਿਮ ਸਰੋਵਰ ਦੇ ਪਵਿੱਤਰ ਕਿਨਾਰੇ 'ਤੇ 15ਨਵੰਬਰ ਤੋਂ ਚਲ ਰਹੇ ਕੌਮਾਂਤਰੀ ਗੀਤਾ ਮਹੋਤਸਵ 2025 ਵਿੱਚ ਵੱਖ ਵੱਖ ਸੂਬਿਆਂ ਤੋਂ ਆਏ ਕਲਾਕਾਰਾਂ ਅਤੇ ਦਸਤਕਾਰਾਂ ਨੇ  ਇਸ ਮਹੋਤਸਵ ਵਿੱਚ ਬ੍ਰਹਿਮ ਸਰੋਵਰ ਦੀ ਫਿਜਾ ਦਾ ਰੰਗ ਬਦਲਣ ਦਾ ਕੰਮ ਕੀਤਾ ਹੈ। ਇਸ ਮਹੋਤਸਵ ਵਿੱਚ ਵੱਖ ਵੱਖ ਸੂਬਿਆਂ ਤੋਂ ਆਏ ਕਲਾਕਾਰਾਂ ਵੱਲੋਂ ਆਪਣੇ ਆਪਣੇ ਸੂਬਿਆਂ ਦੀ ਲੋਕ ਸੰਸਕ੍ਰਿਤੀ ਨੂੰ ਵਿਖਾਉਣ ਦਾ ਕੰਮ ਕੀਤਾ ਹੈ।  

ਇਨ੍ਹਾਂ  ਕਲਾਕਾਰਾਂ ਦੇ ਡਾਂਸ ਪ੍ਰਫੋਰਮੈਂਸ ਨਾਲ ਨਾਲ ਢੋਲ ਦੀ ਥਾਪ ਅਤੇ ਨਗਾੜਿਆਂ 'ਤੇ ਸੈਲਾਨੀ ਝੂਮਦੇ ਨਜਰ ਆਏ। ਕੌਮਾਂਤਰੀ ਗੀਤਾ ਮਹੋਤਸਵ ਨੇ ਵਿਸ਼ਵ ਪਟਲ 'ਤੇ ਆਪਣੀ ਵੱਖ ਛਾਪ ਛੱਡੀ ਹੈ। ਮਹੋਤਸਵ ਦੀ ਇਹ ਗੂੰਜ ਸੂਬੇ ਹੀ ਨਹੀਂ ਸਗੋਂ ਦੇਸ਼ ਵਿਦੇਸ਼ ਵਿੱਚ ਵੀ ਸੁਣਾਈ ਦੇ ਰਹੀ ਹੈ। 

ਮਹੋਤਸਵ ਦੇ ਇਨ੍ਹਾਂ ਯਾਦਗਾਰ ਪਲਾਂ ਦੀ ਸਾਰੇ ਸੈਲਾਨਿਆਂ ਨੇ ਆਪਣੇ ਕੈਮਰਿਆਂ ਵਿੱਚ ਕੈਦ ਕੀਤੀ। ਇਨ੍ਹਾਂ ਹੀ ਨਹੀਂ ਕੌਮਾਂਤਰੀ ਗੀਤਾ ਮਹੋਤਸਵ ਵਿੱਚ ਵੱਖ ਵੱਖ ਸੂਬਿਆਂ ਤੋਂ ਆਏ ਦਸਤਕਾਰਾਂ ਦੀ ਹੱਥਾਂ ਦੀ ਜਾਦੂਗਰੀ ਅਤੇ ਅਜਿਹੀ ਅਨੋਖੀ ਦਸਤਕਾਰੀ ਕਲਾ ਨੇ ਇਸ ਕੌਮਾਂਤਰੀ ਮਹੋਤਸਵ ਵਿੱਚ ਚਾਰ ਚੰਨ੍ਹ ਲਗਾਉਣ ਦਾ ਕੰਮ ਕੀਤਾ ਹੈ। 

ਮਹੋਤਸਵ ਵਿੱਚ ਆਉਣ ਵਾਲਾ ਹਰੇਕ ਸੈਲਾਈ ਇਨ੍ਹਾਂ ਦਸਤਕਾਰਾਂ ਦੀ ਜਮ ਕੇ ਸਲਾਂਘਾ ਕਰਦਾ ਨਜਰ ਆ ਰਿਹਾ ਹੈ ਅਤੇ ਲੋਕ ਇਨ੍ਹਾਂ ਦਸਤਕਾਰਾਂ ਵੱਲੋਂ ਬਣਾਈ ਗਈ ਚੀਜਾਂ ਨੂੰ ਖਰੀਦ ਰਹੇ ਹਨ। ਕੌਮਾਂਤਰੀ ਗੀਤਾ ਮਹੋਤਸਵ ਇਨ੍ਹਾਂ ਦਸਤਕਾਰਾਂ ਦੀ ਜਾਦੁਈ ਦਸਤਕਾਰੀ ਨੂੰ ਕੌਮਾਂਤਰੀ ਮੰਚ 'ਤੇ ਵਿਖਾਉਣ  ਲਈ ਇੱਕ ਵੱਡਾ ਮੰਚ ਸਾਬਿਤ ਹੋਇਆ ਹੈ।

 

Tags: International Gita Mahotsav 2025 , Kurukshetra , Kurukshetra Development Board , International Gita Mahotsav , Gita Mahotsav 2025 , Gita Mahotsav , Brahma Sarovar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD