Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਜਿੰਦਰ ਗੁਪਤਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮਹੱਤਵਪੂਰਨ ਸੜਕੀ ਮੁੱਦਿਆਂ 'ਤੇ ਵਿਸਥਾਰ ਨਾਲ ਕੀਤੀ ਚਰਚਾ

Rajinder Gupta, Aam Aadmi Party, Aam Aadmi Party Punjab, AAP Punjab, Nitin Gadkari

Web Admin

Web Admin

5 Dariya News

ਨਵੀਂ ਦਿੱਲੀ , 03 Dec 2025

Last updated on: Dec 03, 2025, 17:15 IST

ਪੰਜਾਬ ਤੋਂ ਰਾਜ ਸਭਾ ਦੇ ਸਾਂਸਦ ਰਾਜਿੰਦਰ ਗੁਪਤਾ ਨੇ ਅੱਜ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਨਾਲ ਸਬੰਧਿਤ ਕਈ ਮਹੱਤਵਪੂਰਨ ਸੜਕ ਪ੍ਰੋਜੈਕਟਾਂ ’ਤੇ ਲੰਮੀ ਚਰਚਾ ਹੋਈ। ਸ਼੍ਰੀ ਗਡਕਰੀ ਨੇ ਦੱਸਿਆ ਕਿ ਦਿੱਲੀ–ਕਟਰਾ ਐਕਸਪ੍ਰੈਸਵੇ ਪਹਿਲਾਂ ਹੀ ਪੰਜਾਬ ਦੇ ਖਨੌਰੀ ਨਾਲ ਜੁੜਿਆ ਹੋਇਆ ਹੈ।

ਸੰਸਦ ਮੈਂਬਰ ਰਜਿੰਦਰ ਗੁਪਤਾ ਨੇ ਭਵਾਨੀਗੜ੍ਹ ਅਤੇ ਮਲੇਰਕੋਟਲਾ ਦੇ ਐਕਜ਼ਿਟ ਅਤੇ ਐਂਟਰੀ ਪੁਆਇੰਟਸ ਨੂੰ ਜੋੜਨ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ, ਜਦਕਿ ਇਹਨਾਂ ਨੂੰ ਸੰਘਰੂਰ ਤੇ ਮਲੇਰਕੋਟਲਾ ਜ਼ਿਲ੍ਹਿਆਂ ਨਾਲ ਜੋੜਨ ਵਾਲਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ। ਇਸ ’ਤੇ ਸ਼੍ਰੀ ਗਡਕਰੀ ਜੀ ਨੇ ਭਰੋਸਾ ਦਿਵਾਇਆ ਕਿ ਉਹ ਖ਼ੁਦ ਰਜਿੰਦਰ ਗੁਪਤਾ ਜੀ ਦੇ ਨਾਲ ਮਿਲ ਕੇ ਸਾਈਟ ਦਾ ਦੌਰਾ ਕਰਨਗੇ, ਤਾਂ ਜੋ ਮਲੇਰਕੋਟਲਾ ਨੂੰ ਮਾਰਚ 2026 ਦੇ ਅੰਤ ਤੱਕ ਪੂਰੀ ਤਰ੍ਹਾਂ ਜੁੜਿਆ ਅਤੇ ਕਾਰਗਰ ਬਣਾਇਆ ਜਾ ਸਕੇ। 

ਬਾਕੀ ਕੰਮ ਅਗਲੇ ਤਿੰਨ ਮਹੀਨਿਆਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ। ਇਹ ਸੜਕ ਨੈੱਟਵਰਕ ਇਸ ਇਲਾਕੇ ਦੇ ਲੱਖਾਂ ਲੋਕਾਂ ਨੂੰ ਬਹੁਤ ਸਹੂਲਤ ਦੇਵੇਗਾ ਅਤੇ ਯਾਤਰਾ ਸਮੇਂ ਤੇ ਖਰਚ ਵਿੱਚ ਵੱਡੀ ਘਟਾਉ ਲਿਆਏਗਾ।

 

Tags: Rajinder Gupta , Aam Aadmi Party , Aam Aadmi Party Punjab , AAP Punjab , Nitin Gadkari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD