Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਰਾਜ ਚੋਣ ਕਮਿਸ਼ਨ ਨੇ ਪੀ.ਸੀ.ਐੱਸ. ਅਧਿਕਾਰੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਤਰਨ ਤਾਰਨ ਲਈ ਅਬਜ਼ਰਵਰ ਨਿਯੁਕਤ ਕੀਤਾ

ਪੇਂਡੂ ਵਿਕਾਸ ਭਵਨ, ਤਰਨ ਤਾਰਨ ਵਿਖੇ ਅਬਜ਼ਰਵਰ ਲਵਜੀਤ ਕਲਸੀ ਨਾਲ ਕੀਤਾ ਜਾ ਸਕਦਾ ਹੈ ਰਾਬਤਾ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 03 Dec 2025

Last updated on: Dec 04, 2025, 13:18 IST

ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀ ਆਮ ਚੋਣਾਂ-2025 ਲਈ ਸ਼੍ਰੀਮਤੀ ਲਵਜੀਤ ਕਲਸੀ, ਪੀ.ਸੀ.ਐੱਸ. ਐਡੀਸ਼ਨਲ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਬਤੌਰ ਅਬਜ਼ਰਵਰ ਜ਼ਿਲ੍ਹਾ ਤਰਨ ਤਾਰਨ ਤੈਨਾਤ ਕੀਤਾ ਗਿਆ ਹੈ। ਚੋਣ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਅੱਜ ਜ਼ਿਲ੍ਹਾ ਤਰਨ ਤਾਰਨ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨਾਲ ਮੁਲਾਕਾਤ ਕੀਤੀ ਗਈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਜੀਵ ਕੁਮਾਰ, ਡੀ.ਡੀ.ਪੀ.ਓ. ਸ. ਪਿਆਰ ਸਿੰਘ ਖ਼ਾਲਸਾ, ਆਰ.ਟੀ.ਏ. ਸ੍ਰੀ ਕਪਿਲ ਜ਼ਿੰਦਲ ਵੀ ਮੌਜੂਦ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਜੀਵ ਕੁਮਾਰ ਵੱਲੋਂ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਸਬੰਧੀ ਜਾਣੂ ਕਰਵਾਇਆ ਗਿਆ।

ਚੋਣ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਤੱਕ ਜ਼ਿਲ੍ਹਾ ਤਰਨ ਤਾਰਨ ਵਿਖੇ ਹੀ ਰਹਿਣਗੇ ਅਤੇ ਉਹ ਰੋਜ਼ਾਨਾਂ ਪੇਂਡੂ ਵਿਕਾਸ ਭਵਨ, ਅੰਮ੍ਰਿਤਸਰ ਰੋਡ, ਤਰਨ ਤਾਰਨ ਵਿਖੇ ਰੂਮ ਨੰਬਰ 107 ਵਿਖੇ ਬੈਠਗੇ ਜਿੱਥੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਜਾਂ ਚੋਣਾਂ ਨਾਲ ਸਬੰਧਿਤ ਕੋਈ ਹੋਰ ਸ਼ਿਕਾਇਤ ਕੀਤੀ ਜਾ ਸਕਦੀ ਹੈ। 

ਇਸ ਤੋਂ ਇਲਾਵਾ ਚੋਣ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਨਾਲ ਉਨ੍ਹਾਂ ਦੇ ਮੋਬਾਇਲ ਨੰਬਰ 70879-47964 ਉੱਪਰ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD