Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਚਾਯ ਪਰ ਚਰਚਾ’ ਪ੍ਰੋਗਰਾਮ ਤਹਿਤ ਪਵਨ ਦੀਵਾਨ ਨੇ ਜਵਾਹਰ ਨਗਰ ਇਲਾਕੇ ਵਿੱਚ ਕੀਤੀ ਲੋਕਾਂ ਨਾਲ ਮੀਟਿੰਗ

Pawan Dewan, Punjab Pradesh Congress Committee, Congress, Punjab Congress

Web Admin

Web Admin

5 Dariya News

ਲੁਧਿਆਣਾ , 03 Dec 2025

Last updated on: Dec 04, 2025, 14:58 IST

ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਵੱਲੋਂ ‘ਚਾਯ ਪਰ ਚਰਚਾ’ ਪ੍ਰੋਗਰਾਮ ਦੇ ਤਹਿਤ ਜਵਾਹਰ ਨਗਰ ਇਲਾਕੇ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਆਯੋਜਨ ਰਵਿੰਦਰ ਕੁਮਾਰ ਬਾਵਾ ਵੱਲੋਂ ਕੀਤਾ ਗਿਆ ਸੀ।

ਇਸ ਮੌਕੇ ਸੰਬੋਧਨ ਕਰਦੇ ਹੋਏ, ਪਵਨ ਦੀਵਾਨ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਤੋਂ ਸਮਾਜ ਦਾ ਹਰ ਵਰਗ ਪਰੇਸ਼ਾਨ ਹੈ। ਇਹਨਾਂ ਹਾਲਾਤਾਂ ਵਿੱਚ ਲੋਕਾਂ ਨੂੰ ਕਾਂਗਰਸ ਪਾਰਟੀ ਤੋਂ ਬਹੁਤ ਸਾਰੀਆਂ ਉਮੀਦਾਂ ਹਨ। ਇਸ ਲੜੀ ਤਹਿਤ ਉਹ ਲਗਾਤਾਰ ਲੋਕਾਂ ਨਾਲ ਮੀਟਿੰਗਾਂ ਕਰ ਰਹੇ ਹਨ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਿਆ ਜਾ ਸਕੇ।

ਇਸ ਦੌਰਾਨ ਪਵਨ ਦੀਵਾਨ ਨੇ ਕਾਨੂੰਨ ਅਤੇ ਵਿਵਸਥਾ ਦੀ ਮਾੜੀ ਹਾਲਤ ਨੂੰ ਲੈ ਕੇ ਵੀ ਚਿੰਤਾ ਜਾਹਿਰ ਕੀਤੀ। ਦੀਵਾਨ ਨੇ ਜੋਰ ਦਿੰਦਿਆਂ ਕਿਹਾ ਕਿ ‘ਚਾਯ ਪਰ ਚਰਚਾ’ ਪ੍ਰੋਗਰਾਮ ਆਉਂਦੇ ਦਿਨਾਂ ਦੌਰਾਨ ਵੀ ਜਾਰੀ ਰਹੇਗਾ। ਜਿੱਥੇ ਕਾਂਗਰਸੀ ਵਰਕਰਾਂ ਨੂੰ ਸਰਗਰਮ ਕਰਨ ਦੇ ਨਾਲ ਨਾਲ ਲੋਕਾਂ ਦੇ ਮੁੱਦੇ ਵੀ ਚੁੱਕੇ ਜਾਣਗੇ। ਇਸ ਤੋਂ ਪਹਿਲਾਂ, ਰਵਿੰਦਰ ਬਾਵਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਦੀਵਾਨ ਨੂੰ ਸਨਮਾਨ ਚਿੰਨ੍ਹ ਵੀ ਭੇਂਟ ਕੀਤਾ ਗਿਆ। 

ਜਿੱਥੇ ਹੋਰਨਾਂ ਤੋਂ ਇਲਾਵਾ, ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਗੁਰਦੀਪ ਸਿੰਘ, ਅਰਵਿੰਦ ਗਰੋਵਰ (ਟੀਟੂ), ਸੁਰਜੀਤ ਸਿੰਘ ਸੈਣੀ, ਸਿੰਦਰਪਾਲ ਸ਼ਰਮਾ, ਗੌਰਵ ਸ਼ਰਮਾ, ਨਰੇਸ਼ ਕੁਮਾਰ, ਰਜਿੰਦਰ ਸਿੰਘ, ਰਣਬੀਰ ਸਿੰਘ, ਰਮਿੰਦਰ ਸਿੰਘ, ਅਮਨ ਹਲਵਾਰਾ, ਅਮੋਲਕ ਸਿੰਘ ਗਿੱਲ, ਰਜਨੀਸ਼ ਸ਼ਰਮਾ, ਸੁਖਵਿੰਦਰ ਸਿੰਘ, ਅਮੀਸ਼ਾ ਸ਼ਰਮਾ ਵੀ ਮੌਜੂਦ ਰਹੇ।

 

Tags: Pawan Dewan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD