Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਕਿਯੂਏਏ-ਕਿਯੂਸੀਆਈ ਅਤੇ ਕਿਯੂਏਏ-ਐਨਏਬੀਐਲ ਦੇ ਵਿੱਚ ਐਮਓਯੂ

ਫੈਸਲੇ ਤੋਂ ਲੈ ਕੇ ਮੰਡੀਆਂ ਤੱਕ ਗੁਣਵੱਤਾ ਸੁਧਾਰ ਦੀ ਦਿਸ਼ਾ ਵਿੱਚ ਵੱਡਾ ਕਦਮ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Anurag Rastogi, Chief Secretary Haryana, Dr Saket Kumar

Web Admin

Web Admin

5 Dariya News

ਚੰਡੀਗਡ੍ਹ , 03 Dec 2025

Last updated on: Dec 04, 2025, 16:50 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਬੁੱਧਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਕੁਆਲਿਟੀ ਏਸ਼ਿਯੋਰੇਂਸ ਅਥਾਰਿਟੀ, ਹਰਿਆਣਾ ਵੱਲੋਂ ਦੋ ਮਹਤੱਵਪੂਰਣ ਸਮਝੌਤਾ ਮੈਮੋ (ਐਮਓਯੂ) 'ਤੇ ਦਸਤਖਤ ਕੀਤੇ ਗਏ। ਇਹ ਸਮਝੌਤੇ ਕ੍ਰਮਵਾਰ ਕੁਆਲਿਟੀ ਕਾਉਂਸਿਲ ਆਫ ਇੰਡੀਆ, ਦਿੱਲੀ ਅਤੇ ਨੈਸ਼ਨਲ ਏਕ੍ਰਿਡਿਟੇਸ਼ਨ ਬੋਰਡ ਫਾਰ ਟੇਸਟਿੰਗ ਐਂਡ ਕੈਲਿਬ੍ਰੇਸ਼ਨ ਲੇਬੋਰੇਟਰੀਜ਼ (ਟਂਨ:) ਦੇ ਨਲ ਸਪੰਨ ਹੋਏ।

ਇੰਨ੍ਹਾਂ ਐਮਓਯੂ 'ਤੇ ਕੁਆਲਿਟੀ ਏਸ਼ਿਯੋਰੇਂਸ ਅਥਾਰਿਟੀ, ਹਰਿਆਣਾ ਦੇ ਚੇਅਰਪਰਸਨ ਸ੍ਰੀ ਰਾਜੀਵ ਅਰੋੜਾ ਅਤੇ ਕੁਆਲਿਟੀ ਕਾਊਂਸਿਲ ਆਫ ਇੰਡੀਆ, ਦਿੱਲੀ ਦੇ ਮਹਾਸਕੱਤਰ ਸ੍ਰੀ ਚੱਕਰਵਰਤੀ ਟੀ. ਕਨਨ ਨੇ ਦਸਤਖਤ ਕੀਤੇ। ਇਸ ਮੌਕੇ 'ਤੇ ਐਨਏਬੀਐਲ ਦੇ ਚੇਅਰਮੈਨ ਡਾ. ਸੰਦੀਪ ਸ਼ਾਹ ਮੌਜੂਦ ਰਹੇ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਸ ਮੌਕੇ 'ਤੇ ਕਿਹਾ ਕਿ ਇੰਨ੍ਹਾਂ ਦੋਨਾਂ ਸਮਝੌਤਿਆਂ ਨਾਲ ਹਰਿਆਣਾ ਵਿੱਚ ਨਾ ਸਿਰਫ ਤਕਨੀਕੀ ਕੁਸ਼ਲਤਾ ਅਤੇ ਗੁਣਵੱਤਾ ਪ੍ਰਬੰਧਨ ਪ੍ਰਣਾਲੀ ਨੂੰ ਨਵਾਂ ਮੁਕਾਮ ਮਿਲੇਗਾ, ਸਗੋ ਪਬਲਿਕ ਨਿਰਮਾਣ ਕੰਮਾਂ ਦੀ ਭਰੋਸੇਮੰਦਗੀ, ਸੁਰੱਖਿਆ ਅਤੇ ਟਿਕਾਊਪਨ ਵੀ ਵਰਨਣਯੋਗ ਰੁਪ ਨਾਲ ਵਧੇਗਾ। ਉਨ੍ਹਾਂ ਨੇ ਇਹ ਵੀ  ਕਿਹਾ ਕਿ ਐਨਏਬੀਐਲ ਦੇ ਨਾਲ ਹੋਏ ਸਮਝੌਤੇ ਨਾਲ ਸੂਬੇ ਦੀ ਖੇਤੀਬਾੜੀ ਅਤੇ ਮੰਡੀ ਪ੍ਰਣਾਲੀ ਨੂੰ ਵੱਧ ਵਿਗਿਆਨਕ ਅਤੇ ਆਧੁਨਿਕ ਬਣੇਗੀ। 

ਉਨ੍ਹਾਂ ਨੈ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਐਨਏਬੀਐਲ ਦੀ ਤਕਨੀਕੀ ਮਾਹਰਤਾ ਦੀ ਵਰਤੋ ਕਰਦੇ ਹੋਏ ਮੰਡੀਆਂ ਵਿੱਚ ਅਜਿਹੀ ਲੈਬਸ ਦੀ ਸਥਾਪਨਾ ਨੂੰ ਪ੍ਰਾਥਮਿਕਤਾ ਦੇ ਨਾਲ ਅੱਗੇ ਵਧਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਵਿਗਿਆਨਕ ਜਾਂਚ ਸਹੂਲਤਾਂ ਤੁਰੰਤ ਉਪਲਬਧ ਹੋ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਨਮੀ (ਮਾਇਸਚਰ) ਮਾਪਣ ਵਾਲੀ ਅੱਤਆਧੁਨਿਕ ਮਸ਼ੀਨਾਂ ਉਪਲਬਧ ਹੋਣ ਨਾਲ ਕਿਸਾਨਾਂ ਨੂੰ ਫਸਲ ਦੀ ਗੁਣਵਤਾ ਦਾ ਸਟੀਕ ਅਤੇ ਤੁਰੰਤ ਮੁਲਾਂਕਣ ਮਿਲ ਸਕੇਗਾ, ਕਿਸ ਨਾਂਲ ਖਰੀਦ ਪ੍ਰਕ੍ਰਿਆ ਵੱਧ ਪਾਰਦਰਸ਼ੀ ਅਤੇ ਭਰੋਸੇਯੋਗ ਬਣੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਹਰਅਿਾਣਾ ਵਿੱਚ ਸੜਕਾਂ, ਪੁੱਲਾਂ, ਇਮਾਰਤਾਂ, ਸ਼ਹਿਰੀ ਬੁਨਿਆਦੀ ਢਾਂਚਾ ਅਤੇ ਹੋਰ ਪਬਲਿਕ ਨਿਰਮਾਣ ਕੰਮਾਂ ਦਾ ਤੇਜੀ ਨਾਲ ਵਿਸਤਾਰ ਹੋ ਰਿਹਾ ਹੈ। ਅਜਿਹੇ ਵਿੱਚ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ ਇਹ ਯਕੀਨੀ ਕਰਨਾ ਹੈ ਕਿ ਹਰੇਕ ਪਰਿਯੋਜਨਾ ਉੱਚ ਗੁਣਵੱਤਾ ਅਤੇ ਵਿਗਿਆਨਕ ਮਾਨਕਾਂ ਦੇ ਅਨੁਰੂਪ ਪੂਰੀ ਹੋਵੇ। 

ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਸਮਝੌਤਿਆਂ ਰਾਹੀਂ ਇੰਜੀਨੀਅਰਾਂ, ਤਕਨੀਕੀ ਮਾਹਰਾਂ ਅਤੇ ਨਿਰਮਾਣ ਏਜੰਸੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਅੱਤਆਧੁਨਿਕ ਪ੍ਰਣਾਲੀਆਂ ਦਾ ਲਾਭ ਮਿਲੇਗਾ, ਜਿਸ ਨਾਲ ਪਰਿਯੋਜਨਾਵਾਂ ਦੀ ਗਤੀ ਅਤੇ ਸਟੀਕਤਾ ਦੋਨਾਂ ਵਿੱਚ ਵਾਧਾ ਹੋਵੇਗਾ।ਕੁਆਲਿਟੀ ਕਾਊਂਸਿਲ ਆਫ ਇੰਡੀਆ, ਦਿੱਲੀ ਦੇ ਨਾਲ ਹੋਏ ਸਮਝੌਤੇ ਦੇ ਤਹਿਤ ਸੂਬੇ ਦੇ ਇੰਜੀਨੀਅਰਾਂ, ਸਾਇਟ ਨਿਰੀਖਕਾਂ ਅਤੇ ਠੇਕੇਦਾਰਾਂ ਨੂੰ ਵਿਆਪਕ ਤਕਨੀਕੀ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। 

ਇਸ ਸਿਖਲਾਈ ਵਿੱਚ ਬੀਆਈਐਮ, ਜੀਆਈਐਸ, ਡਰੋਨ ਤਕਨੀਕ ਅਤੇ ਡਿਜੀਟਲ ਕੰਸਟ੍ਰਕਸ਼ਨ ਮੈਨੇਜਮੈਂਟ ਵਰਗੇ ਆਧੁਨਿਕ ਸਮੱਗਰੀਆਂ ਅਤੇ ਤਕਨੀਕਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਨਾਲ ਹੀ ਸੁਰੱਖਿਆ ਮਾਨਕਾਂ, ਵਾਤਾਵਰਣ -ਅਨੁਕੂਲ ਨਿਰਮਾਣ ਪੱਤੀਆਂ, ਕੂੜਾ ਪ੍ਰਬੰਧਨ ਅਤੇ ਪ੍ਰਦੂਸ਼ਣ ਕੰਟਰੋਲ 'ਤੇ ਵੀ ਮਾਹਰ ਮਾਰਗਦਰਸ਼ਨ ਉਪਲਬਧ ਕਰਾਇਆ ਜਾਵੇਗਾ। 

ਇਸ ਨਾਲ ਵਿਭਾਗਾਂ ਦੀ ਤਕਨੀਕੀ ਸਮਰੱਥਾ ਵਧੇਗੀ ਅਤੇ ਡੀਪੀਆਰ , ਤਿਆਰੀ, ਡਿਜਾਇਨ ਤਸਦੀਕ ਅਤੇ ਸਾਇਟ ਨਿਰੀਖਣ ਦੀ ਗੁਣਵੱਤਾ ਵਿੱਚ ਵਰਨਣਯੋਗ ਸੁਧਾਰ ਹੋਵੇਗਾ। ਉੱਥੇ ਹੀ ਐਨਏਬੀਐਲ ਦੇ ਨਾਲ ਦਸਤਖਤ ਐਮਓਯੂ ਦਾ ਉਦੇਸ਼ ਖੁਦ ਦੀ ਲੈਬਸ ਜਾਂਚ ਪ੍ਰਣਾਲੀ ਨੂੰ ਹੋਰ ਵੱਧ ਭਰੋਸੇਯੋਗ ਅਤੇ ਪਾਰਦਰਸ਼ੀ ਬਨਾਉਣਾ ਹੈ। ਐਨਏਬੀਐਲ ਤੋਂ ਮਾਨਤਾ ਪ੍ਰਾਪਤ ਲੈਬਸ ਕੌਮੀ ਅਤੇ ਕੌਮਾਂਤਰੀ ਮਾਨਕਾਂ 'ਤੇ ਅਧਾਰਿਤ ਹੁੰਦੀਆਂ ਹਨ। 

ਇਸ ਤੋਂ ਹੁਣ ਹਰਿਆਣਾ ਵਿੱਚ ਸਰਕਾਰੀ ਪਰਿਯੋਜਨਾਵਾਂ ਦੀ ਜਾਂਚ ਰਿਪੋਰਟ ਵਿਗਿਆਨਕ ਰੂਪ ਨਾਲ ਵੱਧ ਪ੍ਰਮਾਣਿਤ ਅਤੇ ਭਰੋਸੇਯੋਗ ਹੋਵੇਗੀ। ਇਹ ਸਮਝੌਤਾ ਵਿਭਾਗਾਂ ਦੀ ਨਿਗਰਾਨੀ ਸਮਰੱਥਾ ਨੁੰ ਮਜਬੂਤ ਕਰੇਗਾ, ਜਾਂਚ ਵਿੱਚ ਗਲਤੀਆਂ ਨੁੰ ਘੱਟ ਕਰੇਗਾ ਅਤੇ  ਪਰਿਯੋਜਨਾਵਾਂ ਨੂੰ ਸਮੇਂ 'ਤੇ ਪੂਰੀਆਂ ਕਰਨ ਵਿੱਚ ਸਹਾਇਕ ਸਾਬਤ ਹੋਵੇਗਾ। 

ਇਸ ਦੇ ਨਾਲ ਹੀ ਰਾਜ ਦਾ ਲੈਬ ਇਕੋਸਿਸਟਮ ਵੱਧ ਮਜਬੂਤ , ਪਾਰਦਰਸ਼ੀ ਅਤੇ ਜਵਾਬਦੇਹੀ ਬਣੇਗਾ। ਵਰਨਣਯੋਗ ਹੈ ਕਿ ਹਰਿਆਣਾ ਵਿੱਚ ਪਬਲਿਕ ਨਿਰਮਾਣ ਕੰਮਾਂ ਅਤੇ ਲੈਬਸ ਜਾਂਚ ਮਾਨਕਾਂ ਨੂੰ ਤਕਨੀਕੀ ਰੂਪ ਨਾਲ ਵੱਧ ਉਨੱਤ ਅਤੇ ਭਰੋਸੇਯੋਗ ਬਨਾਉਣ ਦੀ ਦਿਸ਼ਾ ਵਿੱਚ ਰਾਜ ਸਰਕਾਰ ਵੱਲੋਂ ਇਹ ਮਹਤੱਵਪੂਰਣਪਹਿਲ ਕੀਤੀ ਗਈ ਹੈ।

ਇਸ ਮੌਕੇ 'ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Anurag Rastogi , Chief Secretary Haryana , Dr Saket Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD