Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁਹਾਲੀ ਦੀ ਡਾ. ਸੰਜਨਾ ਸਹੋਲੀ ਪਾਇਨੀਅਰ ਆਫ਼ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ

Health, Jagat Prakash Nadda, JP Nadda, BJP, Bharatiya Janata Party, Dr Sanjana Saholi

5 Dariya News

5 Dariya News

5 Dariya News

ਨਵੀਂ ਦਿੱਲੀ , 04 Dec 2025

Last updated on: Dec 05, 2025, 15:35 IST

ਸਿਵਲ ਹਸਪਤਾਲ ਮੁਹਾਲੀ ਵਿਖੇ ਬੱਚਿਆਂ ਦੇ ਮਾਹਿਰ ਡਾਕਟਰ ਸੰਜਨਾ ਸਹੋਲੀ ਨੂੰ ਨਵੀਂ ਦਿੱਲੀ ਸਥਿਤ ਇੰਡੀਆ ਹੈਬੀਟੈਟ ਸੈਂਟਰ ਵਿਖੇ ਹੋਈ ਪਾਇਨੀਅਰ ਆਫ਼ ਮੈਡੀਕਲ ਸਾਇੰਸਿਜ਼ ਕਨਕਲੇਵ ਦੌਰਾਨ ਬੱਚਿਆਂ ਦੇ ਰੋਗਾਂ ਅਤੇ ਕਮਿਊਨਟੀ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਸਦਕਾ ਪਾਇਨੀਅਰ ਆਫ਼ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਕੇਂਦਰੀ ਸਿਹਤ ਮੰਤਰੀ ਜੇ ਪੀ ਨੱਢਾ ਵੱਲੋਂ ਦਿੱਤਾ ਗਿਆ।

ਐਸਆਰਐਮ ਫਾਊਂਡੇਸ਼ਨ ਅਤੇ ਸਰਵ ਕਲਿਆਣਕਾਰੀ ਟਰੱਸਟ ਵੱਲੋਂ ਸਾਂਝੇ ਤੌਰ ਉਤੇ ਕਰਵਾਈ ਇਸ ਰਾਸ਼ਟਰੀ ਕਨਕਲੇਵ ਦੌਰਾਨ ਦੇਸ਼ ਭਰ ਦੇ ਮਾਹਰਾਂ, ਨੀਤੀ ਘਾੜਿਆਂ ਅਤੇ ਮੈਡੀਕਲ ਪੇਸ਼ੇਵਰਾਂ ਨੇ ਸ਼ਿਰਕਤ ਕੀਤੀ। ਡਾ ਸੰਜਨਾ ਸਹੋਲੀ ਮੁਕਤਸਰ ਜ਼ਿਲੇ ਦੇ ਕਸਬਾ ਮਲੋਟ ਦੀ ਜੰਮਪਲ ਹੈ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਸ਼ਹਿਣਾ ਵਿਖੇ ਵਿਆਹੇ ਹਨ। 

ਉਨ੍ਹਾਂ ਇਸ ਸਨਮਾਨ ਮਿਲਣ ਉੱਤੇ ਮੇਜ਼ਬਾਨ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਨਮਾਨ ਨਾਲ ਉਨ੍ਹਾਂ ਨੂੰ ਆਪਣੀ ਡਿਊਟੀ ਹੋਰ ਤਨਦੇਹੀ ਨਾਲ ਨਿਭਾਉਣ ਅਤੇ ਲੋਕਾਂ ਦੀ ਸੇਵਾ ਕਰਨ ਦੀ ਪ੍ਰੇਰਨਾ ਮਿਲੇਗੀ।

 

Tags: Health , Jagat Prakash Nadda , JP Nadda , BJP , Bharatiya Janata Party , Dr Sanjana Saholi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD