Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੰਤ-ਮਹਾਤਮਾ ਅਤੇ ਗੁਰੂ ਸਾਡੀ ਅਮੁੱਲ ਵਿਰਾਸਤ ਹਨ - ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਸੰਤ ਸ਼ਿਰੋਮਣੀ ਸੇਨ ਭਗਤ ਦੀ ਜੈਯੰਤੀ 'ਤੇ ਲਾਡਵਾ ਵਿੱਚ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਨੂੰ ਕੀਤਾ ਸੰਬੋਧਿਤ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Shyam Singh Rana, Ranbir Gangwa, Krishan Kumar Bedi, Mohan Lal Badoli

5 Dariya News

5 Dariya News

5 Dariya News

ਕੁਰੂਕਸ਼ੇਤਰ , 04 Dec 2025

Last updated on: Dec 05, 2025, 16:47 IST

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਮਹਾਤਮਾ ਅਤੇ ਗੁਰੂ ਸਾਡੀ ਅਮੁੱਲ ਵਿਰਾਸਤ ਹਨ। ਉਨ੍ਹਾਂ ਦੀ ਸਿਖਿਆਵਾਂ ਨਾਲ ਸਾਨੂੰ ਸਾਰਿਆਂ ਨੂੰ ਮਾਰਗਦਰਸ਼ਨ ਮਿਲਦਾ ਹੈ। ਸਾਡੀ ਸਾਰਿਆਂ ਦੀ ਜਿਮੇਵਾਰੀ ਹੈ ਕਿ ਅਸੀਂ ਇੰਨ੍ਹਾਂ ਮਹਾਨ ਵਿਭੂਤੀਆਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਸਹਿਜ ਕੇ ਰੱਖਣ। ਇਸੀ ਉਦੇਸ਼ ਨਾਲ ਸਰਕਾਰ ਨੇ ਸੂਬੇ ਵਿੱਚ ਸੰਤ-ਮਹਾਪੁਰਸ਼ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜਨਾ ਚਲਾਈ ਹੋਈ ਹੈ।

ਮੁੱਖ ਮੰਤਰੀ ਨੇ ਇਹ ਗੱਲ ਵੀਰਵਾਰ ਨੂੰ ਕੁਰੂਕਸ਼ੇਤਰ ਦੇ ਲਾਡਵਾ ਵਿੱਚ ਸੰਤ ਸ਼ਿਰੋਮਣੀ ਸੇਨ ਭਗਤ ਦੀ ਜੈਯੰਤੀ 'ਤੇ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦੇ ਹੋਏ ਕਹੀ। ਉਨ੍ਹਾਂ ਨੇ ਇਸ ਦੌਰਾਨ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਦਾ ਐਲਾਨ ਕਰਦੇ ਹੋਏ ਕਈ ਵੱਡੇ ਸੌਗਾਤਾਂ ਵੀ ਦਿੱਤੀਆਂ।

ਸਮਾਰੋਹ ਵਿੱਚ ਮੁੱਖ ਮੰਤਰੀ ਨੇ ਸੇਨ ਮਸਾਜ ਨੂੰ 51 ਲੱਖ ਰੁਪਏ, ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਸ੍ਰੀ ਰਣਬੀਰ ਗੰਗਵਾ ਅਤੇ ਸ੍ਰੀ ਕ੍ਰਿਸ਼ਣ ਬੇਦੀ ਨੇ 11-11 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਸੰਤਾਂ ਅਤੇ ਮਹਾਪੁਰਸ਼ਾਂ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਕੰਮ ਕਰ ਰਹੀ ਹੈ। 

ਇਸ ਦਾ ਉਦੇਸ਼ ਹੈ ਕਿ ਆਉਣ ਵਾਲੀ ਪੀੜੀ ਉਨ੍ਹਾਂ ਦੇ ਵਿਚਾਰਾਂ ਤੋਂ ਪੇ੍ਰਰਿਤ ਹੋਵੇ ਅਤੇ ਉਨ੍ਹਾਂ ਦੇ ਜੀਵਨ ਤੋਂ ਮਾਰਗਰਦਰਸ਼ਨ ਪ੍ਰਾਪਤ ਕਰ ਸਕੇ। ਸੰਤ -ਮਹਾਪੁਰਸ਼ਾਂ ਵੱਲੋਂ ਦਿਖਾਏ ਗਏ ਰਸਤੇ 'ਤੇ ਚੱਲਦੇ ਹੋਏ ਸਰਕਾਰ ਨੇ ਸੂਬੇ ਵਿੱਚ ਕਈ ਭਲਾਈਕਾਰੀ ਯੋਜਨਾਵਾਂ ਚਲਾਈਆਂ ਹਨ। ਇਸ ਦੇ ਤਹਿਤ ਪਿਛੜਾ ਵਰਗ ਦੇ ਉਥਾਨ ਤੇ ਭਲਾਈ ਲਈ ਪਿਛੜਾ ਵਰਗ ਆਯੋਗ ਦਾ ਗਠਨ ਵੀ ਕੀਤਾ ਹੈ।

ਸੇਨ ਸਮਾਜ ਮਿਹਨਤੀ ਅਤੇ ਸਵਾਭਗੀਮਾਨੀ - ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਸ਼ਿਰੋਮਣੀ ਸੇਨ ਭਗਤ ਜੀ ਮਹਾਰਾਜ ਦਾ ਜਨਮ ਵਿਕਰਮੀ ਸੰਮਤ 1557 ਵਿੱਚ, ਵਿਸਾਖ ਮਹੀਨੇ ਦੇ ਕ੍ਰਿਸ਼ਣ ਪੱਖ ਦੀ ਦਵਾਦਸ਼ੀ ਨੂੰ ਮੱਧ ਪ੍ਰਦੇਸ਼ ਦੇ ਬਾਂਧਵਗੜ੍ਹ ਵਿੱਚ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਸੰਤ ਸ਼ਿਰੋਮਣੀ ਸੇਨ ਭਗਤ ਨੇ ਗ੍ਰਹਿ ਜੀਵਨ ਦੇ ਨਾਲ-ਨਾਲ ਭਗਤੀ ਮਾਰਗ 'ਤੇ ਚੱਲ ਕੇ ਸਚਾਈ, ਅਹਿੰਸਾ ਅਤੇ ਪ੍ਰੇਮ ਦਾ ਸੰਦੇਸ਼ ਦਿੱਤਾ। 

ਉਨ੍ਹਾਂ ਨੇ ਸੰਤ ਸ੍ਰੀ ਰਾਮਾਨੰਦ ਜੀ ਤੋਂ ਦੀਕਸ਼ਾ ਪ੍ਰਾਪਤ ਕੀਤੀ। ਇਸ ਦੇ ਬਾਅਦ ਅਨੇਕ ਤੀਰਥ ਯਥਾਨਾਂ ਦੀ ਯਾਤਰਾ ਕੀਤੀ। ਉਨ੍ਹਾਂ ਨੇ ਕਿਹਾ ਕਿ ਮਹਾਨ ਸੰਤ ਸ਼ਿਰੋਮਣੀ ਸੇਨ ਮਹਾਰਾਜ ਦਾ ਅਨੁਯਾਹੀ ਸੇਨ ਸਮਾਜ ਮਿਹਨਤੀ ਅਤੇ ਸਵਾਨੀਮਾਨੀ ਸਮਾਜ ਹੈ। ਸੇਨ ਸਮਾਜ ਵਿੱਚ ਮਹਾਨ ਸ਼ਾਸਕ, ਸੁਤੰਤਰਤਾ ਸੈਨਾਨੀ ਅਤੇ ਦੂਰਦਰਸ਼ੀ ਮਹਾਪੁਰਸ਼ ਹੋਏ ਹਨ। 

ਸੇਨ ਰਾਜਵੰਸ਼ ਨੇ 12ਵੀਂ ਸ਼ਤਾਬਦੀ ਦੇ ਵਿਚ ਤੋਂ 160 ਸਾਲਾਂ ਤੱਕ ਬੰਗਾਲ 'ਤੇ ਸ਼ਾਸਨ ਕੀਤਾ। ਇਨ੍ਹਾਂ ਵਿੱਚ ਹੇਮੰਤ ਸੇਨ, ਵਿਜੈ ਸੇਨ, ਬਹਿਲਾਲ ਸੇਨ, ਲੱਛਮਣ ਸੇਨ ਅਤੇ ਸੂਰਿਆ ਸੇਨ ਵਰਗੇ ਸ਼ਾਸਕ ਪ੍ਰਮੁੱਖ ਸਨ। ਉਨ੍ਹਾਂ ਨੇ ਕਿਹਾ ਕਿ ਆਜਾਦੀ ਦੀ ਲੜਾਈ ਵਿੱਚ ਵੀ ਸੇਨ ਸਮਾਜ ਨੇ ਮਹਤੱਵਪੂਰਣ ਭੁਮਿਕਾ ਨਿਭਾਈ। 

ਚਟਗਾਂਓ ਵਿਦਰੋਹ ਦੇ ਨਾਇਬ ਸੂਰਿਆ ਸੇਨ ਨੂੰ ਅੱਜ ਵੀ ਅਸੀਂ ਸ਼ਰਧਾ ਨਾਲ ਯਾਦ ਕਰਦੇ ਹਨ। ਉਨ੍ਹਾਂ ਨੇ 12 ਜਨਵਰੀ, 1934 ਨੂੰ ਫਾਂਸੀ ਦੇ ਫੰਦੇ ਨੂੰ ਚੁਮਿਆ ਸੀ। ਉਨ੍ਹਾਂ ਦਾ ਬਲਿਦਾਨ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਸਿਆਸਤ ਵਿੱਚ ਵੀ ਸੇਨ ਸਮਾਜ ਨੇ ਵਰਨਣਯੋਗ ਯੋਗਦਾਨ ਦਿੱਤਾ ਹੈ। 

ਸਮਾਜਵਾਦੀ ਨੇਤਾ ਅਤੇ ਭਾਰਤ ਰਤਨ ਸੁਤੰਤਰਾ ਸੈਨਾਨੀ ਕਪੂਰੀ ਠਾਕੁਰ ਨੇ ਲੋਕਤੰਤਰ ਦੀ ਰੱਖਿਆ ਲਈ ਸੰਘਰਸ਼ ਕੀਤਾ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗਰੀਬ ਤੇ ਜਰੂਰਤਮੰਦ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਆਯੂਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਅਰੋਗਯ ਯੋਜਨਾ ਸ਼ੁਰੂ ਕੀਤੀ ਗਈ ਹੈ। 

ਇਸ ਯੋਜਨਾ ਤਹਿਤ ਸਾਲਾਨਾ 5 ਲੱਖ ਰੁਪਏ ਤੱਕ ਮੁਫਤ ਇਲਾਜ ਦੀ ਸਹੂਲਤ ਮਿਲਦੀ ਹੈ। ਇਸ ਯੋਜਨਾ ਤਹਿਤ 25 ਲੱਖ ਤੋਂ ਵੱਧ ਲੋਕਾਂ ਦੇ ਇਲਾਜ ਲਈ 4124 ਕਰੋੜ ਰੁਪਏ ਦੇ ਕਲੇਮ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਮੁੱਖ ਮੰਤਰੀ ਵਿਸ਼ਵਕਰਮਾ ਸਨਮਾਨ ਯੋਜਨਾ ਸ਼ੁਰੂ ਕੀਤੀ ਗਈ ਹੈ। 

ਇਸ ਯੋਜਨਾ ਵਿੱਚ ਸੂਬੇ ਦੇ 30 ਹਜਾਰ 655 ਕਾਰੀਗਰਾਂ ਦਾ ਸਕਿਲ ਸਿਖਲਾਈ ਪੂਰੀ ਹੋ ਚੁੱਕੀ ਹੈ, ਇਸ ਤੋਂ ਇਲਾਵਾ 6 ਹਜਾਰ ਕਾਰੀਗਰਾਂ ਨੂੰ 56 ਕਰੋੜ ਰੁਪਏ ਦੇ ਕਰਜੇ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦਾ ਉਥਾਨ ਕਰਨ ਲਈ ਉਸ ਨੂੰ ਆਧੁਨਿਕ ਸਿਖਿਆ ਦੇਣਾ ਵੀ ਜਰੂਰੀ ਹੈ। 

ਇਸ ਲਈ ਸਰਕਾਰ ਨੇ ਹਰਿਆਣਾ ਪਿਛੜਾ ਵਰਗ ਨੂੰ ਵਿਦਿਅਕ ਸੰਸਥਾਵਾਂ ਅਤੇ ਨੋਕਰੀਆਂ ਵਿੱਚ ਦਾਖਲੇ ਵਿੱਚ 27 ਫੀਸਦੀ ਰਾਖਵਾਂ ਦਿੱਤਾ ਹੈ। ਪਿਛੜਾ ਵਰਗਾਂ ਦੇ ਪਰਿਵਾਰਾਂ ਦੇ ਬੱਚਿਆਂ ਦੀ ਪੜਾਈ ਲਈ ਦੇਸ਼ ਵਿੱਚ 15 ਲੱਖ ਰੁਪਏ ਅਤੇ ਵਿਦੇਸ਼ ਵਿੱਚ 20 ਲੱਖ ਰੁਪਏ ਤੱਕ ਦਾ ਕਰਜਾ  4 ਫੀਸਦੀ ਸਾਲਾਨਾ ਵਿਆਜ 'ਤੇ ਦਿੱਤਾ ਜਾਂਦਾ ਹੈ।

ਲਾਡੋ ਲਕਛਮੀ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ਵਿੱਚ ਭੇਜੀ ਕਿਸਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਤੀਜੇ ਕਾਰਜਕਾਲ ਦੇ ਇੱਕ ਸਾਲ ਦੀ ਉਪਲਬਧੀਆਂ ਦੱਸਦੇ ਹੋਏ ਕਿਹਾ ਕਿ ਸਰਕਾਰ ਨੇ ਦੀਨ ਦਿਆਲ ਲਾਡੋ ਲਕਛਮੀ ਯੋਜਨਾ ਤਹਿਤ 7,01,965 ਮਹਿਲਾਵਾਂ ਦੇ ਖਾਤਿਆਂ ਵਿੱਚ ਦੂਜੀ ਕਿਸਤ ਪਾ ਦਿੱਤੀ ਹੈ। ਸੂਬਾ ਸਰਕਾਰ ਨੇ ਪੱਟੇਦਾਰ ਕਿਸਾਨਾਂ ਨੂੰ ਮਾਲਿਕਾਨਾ ਹੱਕ ਦੇਣ ਦਾ ਕੰਮ ਕੀਤਾ। 

ਇਸੀ ਤਰ੍ਹਾ ਸਰਕਾਰ ਨੇ ਕਿਸਾਨਾਂ ਨੂੰ ਫਸਲ ਖਰਾਬੇ ਦਾ 15 ਹਜਾਰ 627 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਭੇਜੇ ਹਨ। ਪਿਛੜਾ ਵਰਗ ਦੀ ਕ੍ਰੀਮੀ ਲੇਅਰ ਦੀ ਸਾਲਾਨਾ ਆਮਦਨ ਸੀਮਾ 6 ਲੱਖ ਰੁਪਏ ਤੋਂ ਵਧਾ ਕੇ 8 ਲੱਖ ਰੁਪਏ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਪੇਪਰਲੈਸ ਰਜਿਸਟਰੀ ਕਰਵਾਈ ਜਾ ਰਹੀ ਹੈ। 

ਪਿਛੜਾ ਵਰਗ ਬੀ ਨੂੰ ਪੰਚਾਇਤੀ ਰਾਜ ਸੰਸਥਾਵਾਂ ਤੇ ਸ਼ਹਿਰੀ ਨਿਗਮਾਂ ਵਿੱਚ ਰਾਖਵਾਂ ਦਿੱਤਾ ਗਿਆ ਹੈ। ਪੰਚਾਇਤਾਂ ਤੇ ਪਾਲਿਕਾਵਾਂ ਦੀ ਭੁਮੀ 'ਤੇ 20 ਸਾਲਾਂ ਤੋਂ ਵੱਧ ਸਮੇਂ ਤੋਂ ਕਾਬਿਜ ਪਰਿਵਾਰਾਂ ਨੂੰ ਮਾਲਿਕਾਨਾ ਹੱਕ ਦੇਣ ਦਾ ਪ੍ਰਾਵਧਾਨ ਕੀਤਾ ਗਿਆ। ਸੂਬੇ ਵਿੱਚ ਸਾਰੀ 24 ਫਸਲਾਂ ਦੀ ਖਰੀਦ 'ਤੇ ਐਮਐਸਪੀ ਦਿੱਤੀ ਜਾ ਰਹੀ ਹੈ।

ਪ੍ਰੋਗਰਾਮ ਵਿੱਚ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸੂਬਾ ਸਰਕਾਰ ਹਰ ਵਰਗ ਦੇ ਵਿਕਾਸ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰ ਰਹੀ ਹੈ। ਇਸੀ ਲੜੀ ਵਿੱਚ ਸੰਤ ਮਹਾਪੁਰਸ਼ਾਂ ਦੀ ਜੈਯੰਤੀ ਦਾ ਆਯੋਜਨ ਵੀ ਸਰਕਾਰੀ ਪੱਧਰ 'ਤੇ ਕੀਤਾ ਜਾ ਰਿਹਾ ਹੈ। 

ਸੂਬਾ ਸਰਕਾਰ ਨੇ ਨੌ ਪਰਚੀ ਨੌ ਖਰਚੀ ਦੇ ਵਿਜਨ ਨੂੰ ਧਿਆਨ ਵਿੱਚ ਰੱਖਦੇ ਕੰਮ ਕੀਤਾ ਹੈ। ਬੀਜੇਪੀ ਸਰਕਾਰ ਨੇ ਹਰਿਆਣਾ ਦੇ ਵਿਕਾਸ ਨੂੰ ਗਤੀ ਦੇਣ ਦਾ ਕੰਮ ਕੀਤਾ ਹੈ। ਸਰਕਾਰ ਦਾ ਟੀਚਾ ਹੈ ਕਿ 2047 ਤੱਕ ਵਿਕਸਿਤ ਭਾਰਤ ਬਣੇ ਅਤੇ ਇਸੀ ਵਿੱਚ ਹਰਿਆਣਾ ਵੀ ਸਹਿਯੋਗ ਕਰ ਰਿਹਾ ਹੈ।

ਕੈਬਨਿਟ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾ ਨੇ ਕਿਹਾ ਕਿ ਸੇਨ ਸਮਾਜ ਬਹੁਮ ਪਿਛੜਾ ਵਰਗ ਵਿੱਚ ਆਉਂਦਾ ਹੈ। ਸਰਕਾਰ ਨੇ ਨਾ ਸਿਰਫ ਸੇਨ ਸਮਾਜ ਸਗੋ ਹਰ ਵਰਗ ਨੂੰ ਸਨਮਾਨ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ਦੂਜੀ ਸਰਕਾਰਾਂ ਵਿੱਚ ਇਸ ਸਮਾਜ ਦੀ ਅਣਦੇਖੀ  ਕੀਤੀ ਗਈ। 

ਕਾਂਗਰਸ ਸਿਰਫ ਕਹਿੰਦੀ ਤਾਂ ਸੀ ਕਿ ਕਾਂਗਰਸ ਦਾ ਹੱਥ ਗਰੀਬ ਦੇ ਨਾਲ, ਪਰ ਹੁਣ ਕੁੱਝ ਕਰਨ ਦੀ ਗੱਲ ਹੁੰਦੀ ਸੀ ਤਾਂ ਸਿਰਫ ਅਣਦੇਗੀ ਹੀ ਕੀਤੀ ਗਈ, ਦਜੋਂ ਕਿ ਬੀਜੇਪੀ ਨੇ ਅਸਲ ਵਿੱਚ ਸਨਮਾਨ ਦੇਣ ਦਾ ਕੰਮ ਕੀਤਾ ਹੈ। ਕੈਬਨਿਟ ਮੰਤਰੀ ਸ੍ਰੀ ਕ੍ਰਿਸ਼ਣ ਬੇਦੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਵਰਗ ਨੂੰ ਨਾਲ ਲੈ ਕੇ ਸਮਾਨ ਰੂਪ ਨਾਲ ਵਿਕਾਸ ਕਰਵਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। 

ਇਸ ਲਈ ਸਰਕਾਰ ਨੇ ਹਰ ਵਰਗ ਨੁੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ ਬਣਾਈਆਂ ਹਨ। ਉਨ੍ਹਾਂ ਨੇ ਕਿਹਾ ਕਿ ਸੰਤ ਮਹਾਪੁਰਸ਼ ਸਨਮਾਲ ਅਤੇ ਵਿਚਾਰ ਪ੍ਰਸਾਰ ਯੋਜਨਾ ਤਹਿਤ ਸੰਤ ਮਹਾਪੁਰਸ਼ਾਂ ਦੀ ਜੈਯੰਤੀ ਦਾ ਆਯੋਜਨ ਕਰ ਸਰਕਾਰ ਨੇ ਸਨਮਾਨ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੀ ਸਾਰੇ ਪਿਛੜਾ ਵਰਗ ਅਤੇ ਅਨੁਸੂਚਿਤ ਜਾਤੀ ਦੇ ਲੋਕਾਂ ਨੁੰ ਮਾਨ ਸਨਮਾਨ ਦਿੱਤਾ ਹੈ।

ਭਾਜਪਾ ਸੂਬਾ ਪ੍ਰਧਾਨ ਮੋਹਨ ਲਾਲ ਬਡੌਲੀ ਨੇ ਕਿਹਾ ਕਿ ਸੂਬਾ ਸਰਕਾਰ ਸੰਤ ਮਹਾਪੁਰਸ਼ਾਂ ਦਾ ਮਾਨ ਸਨਮਾਨ ਕਰ ਰਹੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇਸ਼ਭਰ ਦੇ ਸੰਤ ਮਹਾਪੁਰਸ਼ਾਂ ਦਾ ਸਨਮਾਨ ਕਰਦੇ ਹਨ ਅਤੇ ਮੁੱਖ ਮੰਤਰੀ ਵੀ ਇਸੀ ਪਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਮਹਾਪੁਰਸ਼ਾਂ ਦੀ ਜੈਯੰਤੀਆਂ ਮਨਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਅੰਤੋਂਦੇਯ ਦੀ ਨੀਤੀ ਨਾਲ ਕੰਮ ਕਰਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਹਰੇਕ ਗਰੀਬ ਵਿਅਕਤੀ ਦੀ ਚਿੰਤਾ ਕਰ ਰਹੇ ਹਨ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Shyam Singh Rana , Ranbir Gangwa , Krishan Kumar Bedi , Mohan Lal Badoli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD