Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਟੀ. ਬੈਨਿਥ ਅਤੇ ਮੁਹੰਮਦ ਸਰਫ਼ਰਾਜ਼ ਆਲਮ ਨੇ ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ

T Benith, DC Barnala, Deputy Commissioner Barnala, Barnala, Mohammad Sarfaraz Alam

Web Admin

Web Admin

5 Dariya News

ਬਰਨਾਲਾ , 05 Dec 2025

Last updated on: Dec 06, 2025, 16:20 IST

ਜ਼ਿਲ੍ਹਾ ਬਰਨਾਲਾ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਅਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਉਨਾਂ ਜ਼ਿਲ੍ਹਾ ਪਰਿਸ਼ਦ ਬਰਨਾਲਾ, ਪੰਚਾਇਤ ਸੰਮਤੀ ਬਰਨਾਲਾ, ਮਹਿਲ ਕਲਾਂ ਅਤੇ ਸਹਿਣਾ ਦੇ ਚੋਣ ਬੂਥਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ  ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਬਰਨਾਲਾ ‘ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਹਲਕਿਆਂ ਅਤੇ ਬਲਾਕ ਸੰਮਤੀਆਂ ਦੇ 65 ਹਲਕਿਆਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। 

ਚੋਣਾਂ ਨੂੰ ਅਮਨ, ਅਮਾਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੁਤਾਬਕ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਕਿਸੇ ਵੀ ਤਰਾਂ ਦੀ ਅਣਗਿਹਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਸ਼ਰਾਰਤੀ ਅਨਸਰਾਂ 'ਤੇ ਕੜੀ ਨਿਗਰਾਨੀ ਰੱਖਣ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਕਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। 

ਇਸ ਮੌਕੇ ਐੱਸ.ਐੱਸ.ਪੀ ਮੁਹੰਮਦ ਸਰਫ਼ਰਾਜ਼ ਆਲਮ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਇਨਾਂ ਚੋਣਾਂ ਨੂੰ ਪੂਰੀ ਤਰਾਂ ਅਮਨ ਅਤੇ ਨਿਰਪੱਖ ਤਰੀਕੇ ਨਾਲ ਕਰਵਾਉਣ ਲਈ ਸਾਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਉਹ ਪੇਸ਼ੇਵਰਾਨਾ ਤਰੀਕੇ ਨਾਲ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਪੂਰੀ ਯਕੀਨੀਕਰਨ ਕਰਵਾਉਣ ਅਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਭੈਅ ਜਾਂ ਦਬਾਅ ਦੇ ਆਪਣੇ ਮਤਦਾਨ ਦਾ ਇਸਤੇਮਾਲ ਕਰਨ।

 

Tags: T Benith , DC Barnala , Deputy Commissioner Barnala , Barnala , Mohammad Sarfaraz Alam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD