Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਥਿਆਰਬੰਦ ਸੈਨਾ ਝੰਡਾ ਦਿਵਸ : ਟੀ ਬੈਨਿਥ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਲਗਾਏ ਬੈਜ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 05 Dec 2025

Last updated on: Dec 06, 2025, 16:35 IST

ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਦਫ਼ਤਰ ਬਰਨਾਲਾ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਬੈਜ ਲਗਾ ਕੇ ਸ਼ੁਰੂਆਤ ਕੀਤੀ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰਜ਼ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹੀਦ ਸੈਨਿਕਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ।ਇਸ ਉਪਰੰਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਬਰਨਾਲਾ ਦੇ ਕੰਮਾਂ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸੁਣਨ ਉਪਰੰਤ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਉਹਨਾਂ ਹੋਰ ਵਿਭਾਗਾਂ ਨੂੰ ਵੀ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੇ ਮੈਂਬਰਾਂ ਦਾ ਦਫਤਰਾਂ ਵਿੱਚ ਆਉਣ 'ਤੇ ਪਹਿਲ ਦੇ ਆਧਾਰ 'ਤੇ ਉਹਨਾਂ ਦਾ ਕੰਮ ਕਰਨ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸਕੱਤਰ, ਜ਼ਿਲ੍ਹਾ ਸੈਨਿਕ ਬੋਰਡ, ਬਰਨਾਲਾ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਅਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਸਮੂਹ ਸਟਾਫ਼ ਹਾਜ਼ਰ ਰਿਹਾ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD