Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ

11 ਲੋੜਵੰਦ ਨਾਨ ਪੈਨਸ਼ਨਰ ਲਾਭਪਾਤਰਾਂ ਨੂੰ ਦਿੱਤੀ ਗਈ ਮਾਲੀ ਸਹਾਇਤਾ

PoonamDeep Kaur, DC Faridkot, Deputy Commissioner Faridkot, Faridkot, Armed Forces Flag Day

Web Admin

Web Admin

5 Dariya News

ਫਰੀਦਕੋਟ , 08 Dec 2025

Last updated on: Dec 09, 2025, 15:48 IST

ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ 2025 ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੂੰ ਲੈਪਲ ਬੈਜ ਲਗਾ ਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਟੇਬਲ ਕਲੰਡਰ ਵੀ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਆਪਣੀ ਤਰਫੋਂ ਝੰਡਾ ਦਿਵਸ ਫੰਡ ਵਿੱਚ ਵਿੱਤੀ ਯੋਗਦਾਨ ਵੀ ਦਿੱਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਝੰਡਾ ਦਿਵਸ ਫੰਡ ਦੀ ਮਹੱਤਤਾ ਬਾਰੇ ਦੱਸਿਆ ਅਤੇ ਸਾਰਿਆਂ ਨੂੰ ਇਸ ਆਦਰਸ਼ ਮੰਤਵ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ 11 ਲੋੜਵੰਦ ਨਾਨ ਪੈਨਸ਼ਨਰ ਲਾਭਪਾਤਰਾਂ ਨੂੰ 55 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਵੀ ਡਿਪਟੀ ਕਮਿਸ਼ਨਰ, ਫਰੀਦਕੋਟ ਵੱਲੋਂ ਸੈਨਾ ਝੰਡਾ ਦਿਵਸ ਫੰਡ ਵਿੱਚੋਂ ਦਿੱਤੀ ਗਈ।

ਇਸ ਉਪਰੰਤ ਜਿ਼ਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ, ਕਰਮਚਾਰੀਆਂ ਦੇ ਲੈਪਲ ਬੈਜ, ਟੋਕਨ ਫਲੈਗ ਲਗਾਏ ਗਏ ਅਤੇ ਚੰਦਾ ਇਕੱਤਰ ਕੀਤਾ ਗਿਆ। ਇਸ ਉਪਰੰਤ ਸੈਨਿਕ ਸਦਨ ਫਰੀਦਕੋਟ ਵਿਖੇ ਸਾਬਕਾ ਸੈਨਿਕਾਂ ,ਆਸ਼ਰਿਤਾਂ ਨੂੰ ਇਕੱਤਰ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। 

ਇਸ ਮੌਕੇ ਪੀ.ਏ. ਟੂ ਡਿਪਟੀ ਕਮਿਸ਼ਨਰ ਸ. ਗੁਰਨਾਮ ਸਿੰਘ, ਸ੍ਰੀਮਤੀ ਮਨਦੀਪ ਕੌਰ ਸੀਨੀਅਰ ਸਹਾਇਕ ਤੋਂ ਇਲਾਵਾ ਸਮੂਹ ਦਫਤਰੀ ਕਰਮਚਾਰੀ ਹਾਜ਼ਰ ਸਨ।

 

Tags: PoonamDeep Kaur , DC Faridkot , Deputy Commissioner Faridkot , Faridkot , Armed Forces Flag Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD