Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਥਿਆਰਬੰਦ ਸੈਨਾ ਝੰਡਾ ਦਿਵਸ : ਲੁਧਿਆਣਾ 'ਚ ਹਿਮਾਂਸ਼ੂ ਜੈਨ ਦੇ ਝੰਡਾ ਲਗਾਕੇ ਸ਼ਹੀਦ ਪਰਿਵਾਰਾਂ ਲਈ ਫੰਡ ਇਕੱਤਰ ਕਰਨ ਦਾ ਕੀਤਾ ਆਗਾਜ਼

ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਵੱਧ-ਚੜ੍ਹ ਕੇ ਦਾਨ ਦੇਣ ਦੀ ਵੀ ਕੀਤੀ ਅਪੀਲ

Himanshu Jain, DC Ludhiana, Ludhiana, Deputy Commissioner Ludhiana, Armed Forces Flag Day

Web Admin

Web Admin

5 Dariya News

ਲੁਧਿਆਣਾ , 08 Dec 2025

Last updated on: Dec 09, 2025, 17:35 IST

ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੁਧਿਆਣਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਝੰਡਾ ਫੰਡ ਇਕੱਠਾ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਦੇ ਝੰਡਾ ਲਾ ਕੇ ਫੰਡ ਇਕੱਠਾ ਕਰਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਇਹਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ, ਉਪ ਮੰਡਲ ਮੈਜਿਸਟਰੇਟ ਪ੍ਰਦੀਪ ਬੈਂਸ, ਜ਼ਿਲ੍ਹਾ ਮਾਲ ਅਫਸਰ ਗੁਰਜਿੰਦਰ ਸਿੰਘ ਦੇ ਵੀ ਝੰਡਾ ਲਗਾਕੇ ਫੰਡ ਪ੍ਰਾਪਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਪਰਿਵਾਰਾਂ, ਜੰਗ ਦੌਰਾਨ ਜ਼ਖ਼ਮੀ ਫੌਜ ਦੇ ਜਵਾਨਾਂ ਅਤੇ ਸ਼ਹੀਦ ਪਰਿਵਾਰ ਫੰਡ ਲਈ ਵੱਧ-ਚੜ੍ਹ ਕੇ ਦਾਨ ਕਰਨ। ਹਿਮਾਂਸ਼ੂ ਜੈਨ ਨੇ ਕਿਹਾ ਕਿ ਇਸ ਦਿਨ ਸਮੂਹ ਦੇਸ਼ਵਾਸੀ ਸਾਡੇ ਦੇਸ਼ ਲਈ ਫੌਜ ਦੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਤਹਿਤ ਭਾਰੀ ਮਾਤਰਾ ਵਿੱਚ ਫੰਡ ਦਾਨ ਕਰਦੇ ਹਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸ਼ਹੀਦਾ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੀ ਜਾਂਦੀ ਹੈ। ਇਸ ਮੌਕੇ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਇਸ ਸਾਲ ਹਥਿਆਰਬੰਦ ਸੈਨਾ ਝੰਡਾ ਦਿਵਸ 08 ਦਸੰਬਰ ਨੂੰ ਮਨਾਇਆ ਗਿਆ। 

ਇਸ ਦਿਨ ਸਮੂਹ ਦੇਸ਼ਵਾਸੀ, ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਇਸ ਦਿਨ ਤੇ ਵੱਖ-ਵੱਖ ਲੜਾਈਆਂ/ਓਪਰੇਸ਼ਨਾਂ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖਮੀ ਹੋਏ ਸਾਬਕਾ ਸੈਨਿਕਾਂ ਦੀ ਮੱਦਦ ਲਈ ਦਿਲ ਖੁਲ ਕੇ ਦਾਨ ਦਿੰਦੇ ਹਨ। ਇਸ ਦਿਨ ਮੌਕੇ ਇਕੱਤਰ ਹੋਈ ਰਾਸ਼ੀ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ।

 

Tags: Himanshu Jain , DC Ludhiana , Ludhiana , Deputy Commissioner Ludhiana , Armed Forces Flag Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD