Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

Safe School Vahan Policy, School, School Bus, Transport, School Buses, Safe School Transport Policy, Ludhiana

Web Admin

Web Admin

5 Dariya News

ਲੁਧਿਆਣਾ , 09 Dec 2025

Last updated on: Dec 10, 2025, 11:03 IST

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ ਅਗਵਾਈ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਦੱਸਿਆ ਕਿ ਚੈਕਿੰਗ ਦੋਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਨਾ ਪੂਰੀਆਂ ਕਰਨ ਵਾਲੇ ਵੱਖ-ਵੱਖ  ਸਕੂਲੀ ਵਾਹਨਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। 

ਇਸ ਤੋਂ ਇਲਾਵਾ ਰੋਡ 'ਤੇ ਜਾ ਰਹੀਆਂ ਵੱਖ-ਵੱਖ ਸਕੂਲਾਂ ਦੀਆ ਬੱਸਾਂ ਦੀ ਵੀ ਚੈਕਿੰਗ ਕੀਤੀ ਗਈ । ਇਸ ਦੌਰਾਨ ਪੁਲਿਸ ਵਿਭਾਗ ਦੀ ਟੀਮ ਵੱਲੋ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਸਪੱਸ਼ਟ ਕੀਤਾ ਗਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਬੱਸਾਂ ਦੇ ਚਲਾਨ ਕੱਟੇ ਜਾਣਗੇ।

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਚਨਚੇਤ ਸਕੂਲੀ ਵਾਹਨਾਂ ਦੀ ਚੈਕਿੰਗ ਜਾਰੀ ਰਹੇਗੀ। ਇਸ ਮੌਕੇ ਦੀਪਕ ਕੁਮਾਰ, ਮਨਜੋਤ ਸਿੰਘ, ਹਰਮਿੰਦਰ ਸਿੰਘ ਰੌਮੀ ਤੋਂ ਇਲਵਾ ਪੁਲਿਸ ਵਿਭਾਗ ਦੇ ਮੈਂਬਰ ਸ਼ਾਮਲ ਸਨ।

 

Tags: Safe School Vahan Policy , School , School Bus , Transport , School Buses , Safe School Transport Policy , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD