Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ : ਰਾਜਿੰਦਰਪਾਲ ਕੌਰ ਛੀਨਾ

ਬਰੋਟਾ ਰੋਡ 'ਤੇ 84 ਲੱਖ ਦੀ ਲਾਗਤ ਵਾਲੇ ਸੜਕ ਨਿਰਮਾਣ ਕਾਰਜ਼ਾਂ ਦਾ ਕੀਤਾ ਸ਼ੁੱਭ ਆਰੰਭ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 09 Dec 2025

Last updated on: Dec 10, 2025, 11:04 IST

ਪੰਜਾਬ ਸਰਕਾਰ ਦੀ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛਿੰਨਾ ਵੱਲੋਂ ਸਥਾਨਕ ਬਰੋਟਾ ਰੋਡ 'ਤੇ ਸੜਕ ਨਿਰਮਾਣ ਕਾਰਜ਼ਾਂ ਦਾ ਸ਼ੁਭ ਆਰੰਭ ਕੀਤਾ ਗਿਆ। ਇਹ ਸੜਕ ਨਗਰ ਨਿਗਮ ਵੱਲੋਂ ਬਣਾਈ ਜਾ ਰਹੀ ਹੈ ਜਿਸ 'ਤੇ ਕਰੀਬ 84 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 1800 ਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਵਿੱਚ 4 ਫੁੱਟ ਗਟਕਾ ਅਤੇ 4 ਇੰਚ ਆਰ.ਐਮ.ਸੀ. ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਵਿੱਚ ਕਰੀਬ 6 ਮਹੀਨਿਆਂ ਦਾ ਸਮਾਂ ਲੱਗੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇ।

ਇਸ ਮੌਕੇ ਕੌਂਸਲਰ ਸਰੋਜ ਮੰਨਣ, ਡਾ. ਦੀਪਕ ਮੰਨਣ, ਮਹਤਾਬ ਬੰਟੀ, ਸੰਗਠਨ ਇੰਚਾਰਜ ਹਲਕਾ ਸਾਊਥ ਪਰਮਿੰਦਰ ਸਿੰਘ ਗਿੱਲ, ਬਲਾਕ ਪ੍ਰਧਾਨ ਹਰਦੇਵ ਗੋਲਡੀ, ਬਲਾਕ ਪ੍ਰਧਾਨ ਸ਼ਿਵ ਦਰਸ਼ਨ ਸਿੰਘ, ਮੰਜੀਤ ਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਰਜਿੰਦਰਪਾਲ ਕੌਰ ਛਿੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾਂ ਲੋਕਾਂ ਦੇ ਕੰਮਾਂ ਲਈ ਅੱਗੇ ਰਹੀ ਹੈ ਅਤੇ ਸਮਰਪਿਤ ਭਾਵ ਨਾਲ ਵਿਕਾਸ ਕਾਰਜ਼ਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD