Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜਸਵੀਰ ਸਿੰਘ ਗੜ੍ਹੀ ਵੱਲੋਂ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਨੇ ਐਸ.ਸੀ. ਕਮਿਸ਼ਨ ਦੇ ਕੰਮਕਾਜ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Jasvir Singh Garhi

Web Admin

Web Admin

5 Dariya News

ਚੰਡੀਗੜ੍ਹ , 12 Dec 2025

Last updated on: Dec 13, 2025, 11:23 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਹਨਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸ. ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੂਬੇ ਦੇ ਦਲਿਤ ਵਰਗ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਇਆ। 

ਇਸ ਤੋਂ ਇਲਾਵਾ ਉਹਨਾਂ ਨੇ ਮੁੱਖ ਮੰਤਰੀ ਨੂੰ ਕਮਿਸ਼ਨ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ। ਸ. ਗੜ੍ਹੀ ਨੇ ਇਸ ਮੁਲਾਕਾਤ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਮਿਸ਼ਨ ਦੇ ਕੰਮਕਾਜ ਸਬੰਧੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਨਾਲ ਹੀ ਕਮਿਸ਼ਨ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਲਿਖਤੀ ਰਿਪੋਰਟ ਪੇਸ਼ ਲਈ ਕਿਹਾ ਗਿਆ ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। 

ਉਹਨਾਂ ਦੱਸਿਆ ਕਿ ਇਹ ਰਿਪੋਰਟ ਜਲਦ ਹੀ ਮੁੱਖ ਮੰਤਰੀ ਨੂੰ ਪੇਸ਼ ਕਰ ਦਿੱਤੀ ਜਾਵੇਗੀ। ਸ. ਗੜ੍ਹੀ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਜਾਪਾਨ ਅਤੇ ਦੱਖਣੀ ਕੋਰੀਆ ਦਾ ਸਫ਼ਲ ਦੌਰਾ ਕਰਨ ਲਈ ਮੁਬਾਰਕਬਾਦ ਦਿੱਤੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Jasvir Singh Garhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD