Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਦਲਵੀਰ ਸਿੰਘ ਢਿੱਲੋਂ ਵੱਲੋਂ ਧੂਰੀ ਹਲਕੇ ਦੇ ਪੋਲਿੰਗ ਸਟੇਸ਼ਨਾਂ ਦਾ ਦੌਰਾ

ਆਪ ਵਲੰਟੀਅਰਜ਼ ਦੀ ਕੀਤੀ ਹੌਸਲਾ ਅਫ਼ਜ਼ਾਈ

Dalvir Singh Dhillon, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਧੂਰੀ , 14 Dec 2025

Last updated on: Dec 15, 2025, 17:28 IST

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਧੂਰੀ ਹਲਕੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਦੀ ਮਿਹਨਤ, ਅਨੁਸ਼ਾਸਨ ਅਤੇ ਲੋਕਾਂ ਨਾਲ ਸਿੱਧੇ ਸੰਪਰਕ ਨੇ ਪਾਰਟੀ ਨੂੰ ਮਜ਼ਬੂਤ ਬਣਾਇਆ ਹੈ। 

ਉਨ੍ਹਾਂ ਕਿਹਾ ਕਿ ਵਲੰਟੀਅਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਜੋ ਜ਼ਮੀਨੀ ਪੱਧਰ ’ਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਧੂਰੀ ਹਲਕੇ ਦੇ ਲੋਕਾਂ ਵੱਲੋਂ ਚੋਣ ਪ੍ਰਕਿਰਿਆ ਦੌਰਾਨ ਦਿੱਤੇ ਗਏ ਭਰਪੂਰ ਹੁੰਗਾਰੇ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਦਾ ਭਰੋਸਾ ਹੀ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ ਚਾਰ ਸਾਲਾਂ ਦੌਰਾਨ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਫ਼ੈਸਲਿਆਂ ਦੇ ਚਲਦਿਆਂ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

ਚੇਅਰਮੈਨ ਢਿੱਲੋਂ ਨੇ ਵਿਸ਼ਵਾਸ ਜਤਾਇਆ ਕਿ ਧੂਰੀ ਹਲਕੇ ਦੇ ਲੋਕ ਵਿਕਾਸ, ਪਾਰਦਰਸ਼ਤਾ ਅਤੇ ਇਮਾਨਦਾਰ ਸ਼ਾਸਨ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਧੂਰੀ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ।

 

Tags: Dalvir Singh Dhillon , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD