Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਵਿਖੇ ਰਾਜਪਾਲ ਪੰਜਾਬ ਦੀ ਆਮਦ ਨੂੰ ਲੈ ਕੇ ਸਮਾਗਮ ਵਾਲੇ ਸਥਾਂਨਾਂ ਤੇ ਚੱਲ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 15 Dec 2025

Last updated on: Dec 16, 2025, 12:15 IST

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦੀ ਫਾਜ਼ਿਲਕਾ ਵਿਖੇ ਆਮਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਸਮਾਗਮ ਵਾਲੇ ਸਥਾਂਨਾਂ *ਤੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਨਾਲ ਸ. ਸ਼ਿਵਦੁਲਾਰ ਸਿੰਘ ਢਿੱਲੋ (ਆਈਐਸ ਸੇਵਾਮੁਕਤ) ਸਕੱਤਰ ਪੰਜਾਬ ਰੈਡ ਕਰਾਸ ਸੋਸਾਇਟੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਯੋਗ ਰਾਜਪਾਲ ਪੰਜਾਬ ਦੀ ਅਗਵਾਈ ਹੇਠ ਸੰਜੀਵ ਸਿਨੇਮਾ ਚੌਂਕ ਤੋਂ ਘੰਟਾ ਘਰ ਤੱਕ ਨਸ਼ਿਆਂ ਖਿਲਾਫ ਮਾਰਚ ਕੱਢਿਆ ਜਾਵੇਗਾ। ਇਸ ਉਪਰੰਤ ਉਹ ਸ਼ਹੀਦਾਂ ਦੀ ਸਮਾਧ ਆਸਫਵਾਲਾ ਵਾਰ ਮੈਮੋਰੀਅਲ ਵਿਖੇ ਨਤਮਸਤਕ ਹੋਣਗੇ।

ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਾਨਯੋਗ ਰਾਜਪਾਲ ਦੀ ਆਮਦ ‘ਤੇ ਲਗਾਈ ਗਈ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਤੇ ਇਮਾਨਦਾਰੀ ਵੀਰ ਨਾਲ ਨਿਭਾਉਣ ਲਈ ਕਿਹਾ। 

ਇਸ ਤੋਂ ਇਲਾਵਾ ਉਨ੍ਹਾਂ ਨੇ ਪੁਲਿਸ ਵਿਭਾਗ ਨੂੰ ਸੁਰੱਖਿਆਂ ਪੱਖੋਂ ਵੀ ਸਾਰੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਸਿਹਤ ਵਿਭਾਗ ਨੋ ਮੈਡੀਕਲ ਟੀਮਾਂ ਸਮੇਤ ਹੋਰ ਸਾਰੇ ਭਾਗ ਨਾਲ ਸੰਬੰਧਿਤ ਕੰਮਾਂ ਨੂੰ ਤਰਜੀਹ ਦੇਣ ਲਈ ਕਿਹਾ! ਉਨ੍ਹਾਂ ਨਗਰ ਕੌਂਸਲ, ਪੀਡਬਲਯੂਡੀ, ਟਰਾਂਸਪੋਰਟ, ਮੰਡੀ ਬੋਰਡ, ਵਾਟਰ ਸਪਲਾਈ, ਬਿਜਲੀ ਵਿਭਾਗ ਆਦਿ ਹੋਰਨਾਂ ਵਿਭਾਗਾਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

 ਇਸ ਮੌਕੇ ਐਸਐਸਪੀ ਫਾਜ਼ਿਲਕਾ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ,ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ ਤੇ ਸ. ਅਮਨਦੀਪ ਸਿੰਘ ਮਾਵੀ ਆਦਿ ਅਧਿਕਾਰੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD