Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਚਾਇਤ ਸੰਮਤੀ ਚੋਣਾਂ-2025 : ਰੈਂਡਮਾਈਜ਼ੇਸ਼ਨ ਦੌਰਾਨ ਗਿਣਤੀ ਅਮਲੇ ਨੂੰ ਹਲਕਿਆਂ ਦੀ ਵੰਡ ਕੀਤੀ ਗਈ

5 ਰਾਖਵੀਆਂ ਟੀਮਾਂ ਸਮੇਤ ਹਰੇਕ ਹਲਕੇ ਲਈ 14 ਕਾਊਂਟਿੰਗ ਟੀਮਾਂ ਤਾਇਨਾਤ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 16 Dec 2025

Last updated on: Dec 16, 2025, 16:54 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਖਰੜ, ਮਾਜਰੀ ਅਤੇ ਡੇਰਾਬੱਸੀ ਬਲਾਕਾਂ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ-2025 ਦੀ ਨਿਰਪੱਖ ਅਤੇ ਪਾਰਦਰਸ਼ੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਅੱਜ ਕਾਊਂਟਿੰਗ ਸਟਾਫ਼ ਨੂੰ ਹਲਕਿਆਂ ਦੀ ਵੰਡ ਕਰਨ ਲਈ ਕਾਊਂਟਿੰਗ ਟੀਮਾਂ ਦੀ ਰੈਂਡਮਾਈਜ਼ੇਸ਼ਨ ਚੋਣ ਅਬਜ਼ਰਵਰ ਅੰਮ੍ਰਿਤ ਸਿੰਘ ਦੀ ਮੌਜੂਦਗੀ ਵਿੱਚ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਹਰੇਕ ਹਲਕੇ ਨੂੰ 14 ਕਾਊਂਟਿੰਗ ਟੇਬਲਾਂ ਦੇ ਮੁਕਾਬਲੇ 5 ਰਾਖਵੀਆਂ ਟੀਮਾਂ ਸਮੇਤ, ਹਰੇਕ ਟੇਬਲ ਤੇ ਚਾਰ-ਚਾਰ ਮੈਂਬਰੀ ਟੀਮ ਦੀ ਵੰਡ ਕੀਤੀ ਗਈ ਹੈ, ਜਿਸ ਵਿੱਚੋਂ ਖਰੜ ਅਤੇ ਮਾਜਰੀ ਪੰਚਾਇਤ ਸੰਮਤੀਆਂ ਦੀ ਗਿਣਤੀ ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ, ਜਦਕਿ ਡੇਰਾਬੱਸੀ ਦੀ ਗਿਣਤੀ ਸਰਕਾਰੀ ਕਾਲਜ, ਡੇਰਾਬੱਸੀ ਵਿੱਚ ਕੀਤੀ ਜਾ ਰਹੀ ਹੈ। ਉਨ੍ਹਾਂ ਗਿਣਤੀ ਟੀਮਾਂ ਨੂੰ ਸਵੇਰੇ 6 ਵਜੇ ਗਿਣਤੀ ਕੇਂਦਰਾਂ 'ਤੇ ਰਿਪੋਰਟ ਕਰਨ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਿਣਤੀ ਅਮਲੇ ਨੂੰ ਗਿਣਤੀ ਪ੍ਰਕਿਰਿਆ ਸਬੰਧੀ ਸਿਖਲਾਈ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਤਾਂ ਜੋ ਵੋਟਾਂ ਦੀ ਨਿਰਵਿਘਨ ਗਿਣਤੀ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਗਿਣਤੀ ਕੱਲ੍ਹ ਸਵੇਰੇ 8 ਵਜੇ ਸ਼ੁਰੂ ਹੋਵੇਗੀ।

ਗਿਣਤੀ ਟੀਮਾਂ ਦੀ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਦੌਰਾਨ ਵਧੀਕ ਡਿਪਟੀ ਕਮਿਸ਼ਨਰ–ਕਮ–ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀਮਤੀ ਸੋਨਮ ਚੌਧਰੀ ਵੀ ਹਾਜ਼ਰ ਸਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD