Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਪੇਕ ਦੀ ਵਿਦਿਆਰਥਣ ਨਾਨਕੀ ਨੇ 63ਵੀਂ ਰਾਸ਼ਟਰੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਿਆ

Punjab Engineering College, PEC, Punjab Engineering College Chandigarh, PEC Chandigarh

Web Admin

Web Admin

5 Dariya News

ਚੰਡੀਗੜ੍ਹ , 17 Dec 2025

Last updated on: Dec 17, 2025, 17:05 IST

ਪੰਜਾਬ ਇੰਜੀਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਨੇ ਆਪਣੀ ਸ਼ਾਨਦਾਰ ਉਪਲਬਧੀਆਂ ਵਿੱਚ ਇੱਕ ਹੋਰ ਮਹੱਤਵਪੂਰਨ ਕਾਮਯਾਬੀ ਸ਼ਾਮਲ ਕੀਤੀ ਹੈ। ਪੇਕ ਦੀ ਵਿਦਿਆਰਥਣ ਨਾਨਕੀ ਨੇ 63ਵੀਂ ਰਾਸ਼ਟਰੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦੌਰਾਨ ਸੀਨੀਅਰ ਵੂਮਨ ਇਨਲਾਈਨ ਹਾਕੀ ਕੈਟੇਗਰੀ ਵਿੱਚ ਗੋਲਡ ਮੈਡਲ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲਾ 5 ਤੋਂ 15 ਦਸੰਬਰ 2025 ਤੱਕ ਵਿਸ਼ਾਖਾਪਟਨਮ ਵਿੱਚ ਆਯੋਜਿਤ ਕੀਤਾ ਗਿਆ ਸੀ।

ਚੰਡੀਗੜ੍ਹ ਦੀ ਨੁਮਾਇੰਦਗੀ ਕਰਦਿਆਂ ਨਾਨਕੀ ਨੇ ਦੇਸ਼ ਭਰ ਤੋਂ ਆਈਆਂ ਮਜ਼ਬੂਤ ਟੀਮਾਂ ਦੇ ਖਿਲਾਫ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਦੌਰਾਨ ਉਨ੍ਹਾਂ ਨੇ ਲਗਾਤਾਰ ਬਿਹਤਰ ਖੇਡ, ਦ੍ਰਿੜਤਾ ਅਤੇ ਰਣਨੀਤਕ ਕਾਬਲੀਅਤ ਦਿਖਾਈ, ਜਿਸ ਨਾਲ ਟੀਮ ਦੀ ਜਿੱਤ ਵਿੱਚ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਰਿਹਾ।

ਰਾਸ਼ਟਰੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਭਾਰਤ ਦੇ ਉੱਤਮ ਰੋਲਰ ਖਿਡਾਰੀਆਂ ਲਈ ਇੱਕ ਪ੍ਰਮੁੱਖ ਮੰਚ ਹੈ। ਨਾਨਕੀ ਵੱਲੋਂ ਜਿੱਤਿਆ ਗਿਆ ਇਹ ਗੋਲਡ ਮੈਡਲ ਨਾ ਕੇਵਲ ਉਸਦੇ ਦੇ ਖੇਡ ਜੀਵਨ ਦਾ ਮਹੱਤਵਪੂਰਨ ਮੀਲ ਪੱਥਰ ਹੈ, ਸਗੋਂ ਪੰਜਾਬ ਇੰਜੀਨੀਅਰਿੰਗ ਕਾਲਜ ਦੀ ਖੇਡਾਂ ਅਤੇ ਪੂਰਣ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ।

 

Tags: Punjab Engineering College , PEC , Punjab Engineering College Chandigarh , PEC Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD