Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 45 'ਚ ਮੋਬਾਇਲ ਵੈਨ ਰਾਹੀਂ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਅਧਿਕਾਰੀਆਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਕਾਵਾਂ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 18 Dec 2025

Last updated on: Dec 19, 2025, 13:45 IST

ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਬੜੀ ਦੇਰ ਤੋਂ ਅਪਣਾਏ ਗਏ "ਸਰਕਾਰ ਤੁਹਾਡੇ ਦੁਆਰ" ਪ੍ਰੋਗਰਾਮ ਅਧੀਨ ਅੱਜ ਮੋਬਾਇਲ ਵੈਨ ਰਾਹੀਂ ਹਲਕਾ ਆਤਮ ਨਗਰ ਦੇ ਵਾਰਡ ਨੰਬਰ 45 ਵਿਖੇ ਪਹੁੰਚੇ ਜਿੱਥੇ ਉਹਨਾਂ ਵੱਲੋਂ ਇਲਾਕਾ ਨਿਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਨਿਪਟਾਰਾ ਕੀਤਾ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਆਪਣੇ ਨਾਲ ਇਲਾਕਾ ਕੌਂਸਲਰ ਪਰਮਿੰਦਰ ਸਿੰਘ ਸੋਮਾ, ਏ ਸੀ ਪੀ ਸਤਵਿੰਦਰ ਸਿੰਘ ਵਿਰਕ, ਐਸ ਐਚ ਓ ਬਲਵੰਤ ਸਿੰਘ, ਬਿਜਲੀ ਬੋਰਡ, ਫੂਡ ਸਪਲਾਈ, ਬੀ ਐਨ ਐਮ ਸੈਲ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਲੈ ਕੇ ਪਹੁੰਚੇ ਸਨ ਤਾਂ ਜੋ ਸਥਾਨਕ ਵਸਨੀਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਸਿੱਧੂ ਨੇ ਕਿਹਾ ਕਿ ਉਹ ਆਪਣੇ ਇਸ ਪ੍ਰੋਗਰਾਮ ਨੂੰ ਅੱਗੇ ਵੀ ਚੱਲਦਾ ਰੱਖਣਗੇ ਅਤੇ ਕੱਲ ਉਹ ਆਪਣੇ ਮੋਬਾਇਲ ਦਫਤਰ ਨਾਲ ਵਾਰਡ ਨੰਬਰ 40 ਕੁਆਲਿਟੀ ਚੌਂਕ ਵਿਖੇ ਡਾਕਖਾਨੇ ਵਾਲੀ ਗਲੀ ਪਹੁੰਚਣਗੇ।

ਉਹਨਾਂ ਕਿਹਾ ਕਿ ਵਾਰਡ ਨੰਬਰ 40 ਦੇ ਇਲਾਕਾ ਨਿਵਾਸੀ ਉਥੇ ਪਹੁੰਚ ਕੇ ਆਪਣੇ ਕੰਮ ਕਰਵਾ ਸਕਦੇ ਹਨ ਤਾਂ ਜੋ ਉਹਨਾਂ ਦਾ ਕੀਮਤੀ ਸਮਾਂ ਖਰਾਬ ਨਾ ਹੋਵੇ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD