Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜਨਾਥ ਸਿੰਘ ਨੇ ਨਵੀਂ ਦਿੱਲੀ ਵਿੱਚ ਡੇਵਿਡ ਵੈਨ ਵੀਲ ਨਾਲ ਮੁਲਾਕਾਤ ਕੀਤੀ

ਦੋਵੇਂ ਦੇਸ਼ਾਂ ਨੇ ਰੱਖਿਆ ਸਹਿਯੋਗ ‘ਤੇ ਲੈਟਰ ਆਫ਼ ਇਨਟੈਂਟ ‘ਤੇ ਹਸਤਾਖਰ ਕੀਤੇ

Rajnath Singh, Union Defence Minister, Defence Minister of India, BJP, Bharatiya Janata Party, David Van Weel, Foreign Minister of the Netherlands

Web Admin

Web Admin

5 Dariya News

ਨਵੀਂ ਦਿੱਲੀ , 18 Dec 2025

Last updated on: Dec 19, 2025, 13:52 IST

ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ 18 ਦਸੰਬਰ, 2025 ਨੂੰ ਨਵੀਂ ਦਿੱਲੀ ਵਿੱਚ ਨੀਦਰਲੈਂਡ ਦੇ ਵਿਦੇਸ਼ ਮੰਤਰੀ ਸ਼੍ਰੀ ਡੇਵਿਡ ਵੈਨ ਵੀਲ (Mr David Van Weel) ਨਾਲ ਮੁਲਾਕਾਤ ਕੀਤੀ, ਜਿਸ ਵਿੱਚ ਦੋਵੇਂ ਦੇਸ਼ਾਂ ਦਰਮਿਆਨ ਮਜ਼ਬੂਤ ​​ਅਤੇ ਵਧਦੀ ਰੱਖਿਆ ਸਾਂਝੇਦਾਰੀ ਦੀ ਪੁਸ਼ਟੀ ਕੀਤੀ ਗਈ। ਦੋਵੇਂ ਮੰਤਰੀਆਂ ਨੇ ਰੱਖਿਆ ਉਪਕਰਣਾਂ ਦੇ ਸਹਿ-ਵਿਕਾਸ ਅਤੇ ਸਹਿ-ਉਤਪਾਦਨ ਲਈ ਤਰਜੀਹ ਵਾਲੇ ਖੇਤਰਾਂ ਸਮੇਤ ਕਈ ਦੁਵੱਲੇ ਸੁਰੱਖਿਆ ਅਤੇ ਰੱਖਿਆ ਮੁੱਦਿਆਂ 'ਤੇ ਚਰਚਾ ਕੀਤੀ। 

ਦੋਵੇਂ ਮੰਤਰੀਆਂ ਨੇ ਰਣਨੀਤਕ ਸਾਂਝੇਦਾਰੀ ਦੇ ਇੱਕ ਮੁੱਖ ਥੰਮ੍ਹ ਵਜੋਂ ਰੱਖਿਆ ਸਹਿਯੋਗ ਨੂੰ ਵਿਕਸਿਤ ਕਰਨ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਦੋਵੇਂ ਦੇਸ਼ਾਂ ਦੀਆਂ ਸੈਨਾਵਾਂ ਦਰਮਿਆਨ ਸਹਿਯੋਗ ਨੂੰ ਵਧਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਇਸ ਮੁਲਾਕਾਤ ਵਿੱਚ ਇੱਕ ਸੁੰਤਤਰ, ਖੁੱਲ੍ਹੇ, ਸਮਾਵੇਸ਼ੀ ਅਤੇ ਨਿਯਮ-ਅਧਾਰਿਤ ਇੰਡੋ-ਪੈਸੀਫਿਕ ਖੇਤਰ ਦੇ ਲਈ ਭਾਰਤ ਅਤੇ ਨੀਦਰਲੈਂਡ ਦੀ ਸਾਂਝੀ ਪ੍ਰਤੀਬੱਧਤਾ ‘ਤੇ ਜ਼ੋਰ ਦਿੱਤਾ ਗਿਆ। 

ਦੋਵੇਂ ਮੰਤਰੀਆਂ ਨੇ ਇੱਕ ਨੇੜਲੀ ਰੱਖਿਆ ਸਾਂਝੇਦਾਰੀ ਅਤੇ ਦੋਵੇਂ ਦੇਸ਼ਾਂ ਦੇ ਰੱਖਿਆ ਉਦਯੋਗਾਂ, ਵਿਸ਼ੇਸ਼ ਤੌਰ ‘ਤੇ ਵਿਸ਼ਿਸ਼ਟ ਤਕਨਾਲੋਜੀ ਦੇ ਖੇਤਰ ਵਿੱਚ, ਨੂੰ ਜੋੜਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਰੱਖਿਆ ਸਕੱਤਰ ਸ਼੍ਰੀ ਰਾਜੇਸ਼ ਕੁਮਾਰ ਸਿੰਘ ਅਤੇ ਭਾਰਤ ਵਿੱਚ ਨੀਦਰਲੈਂਡਸ ਦੀ ਰਾਜਦੂਤ ਸੁਸ਼੍ਰੀ ਮਾਰਿਸਾ ਗੇਰਾਰਡਸ (Ms Marisa Gerards), ਨੇ ਦੋਵੇਂ ਮੰਤਰੀਆਂ ਦੀ ਮੌਜੂਦਗੀ ਵਿੱਚ ਦੋਵੇਂ ਦੇਸ਼ਾਂ ਦੇ ਦਰਮਿਆਨ ਰੱਖਿਆ ਸਹਿਯੋਗ ‘ਤੇ ਲੈਟਰ ਆਫ਼ ਇਨਟੈਂਟ ਦਾ ਅਦਾਨ -ਪ੍ਰਦਾਨ ਕੀਤਾ। 

ਦੋਵੇਂ ਦੇਸ਼ ਤਕਨਾਲੋਜੀ ਸਹਿਯੋਗ, ਸਹਿ-ਉਤਪਾਦਨ ਅਤੇ ਪਲੈਟਫਾਰਮਾਂ ਅਤੇ ਉਪਕਰਣਾਂ ਦੇ ਸਹਿ-ਵਿਕਾਸ ਲਈ ਇੱਕ ਰੱਖਿਆ ਉਦਯੋਗਿਕ ਰੋਡਮੈਪ ਵਿਕਸਿਤ ਕਰਕੇ ਆਪਸੀ ਲਾਭ ਲਈ ਚਿੰਨ੍ਹਿਤ ਕੀਤੇ ਗਏ ਖੇਤਰਾਂ ਵਿੱਚ ਰੱਖਿਆ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣਾ ਚਾਹੁੰਦੇ ਹਨ। ਸ਼੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੇ ਲੋਕਾਂ ਦਰਮਿਆਨ ਸਬੰਧ ਬਹੁਤ ਮਜ਼ਬੂਤ ਹਨ ਅਤੇ ਨੀਦਰਲੈਂਡਸ ਵਿੱਚ ਵੱਡੀ ਗਿਣਤੀ ਵਿੱਚ ਪ੍ਰਵਾਸੀ ਭਾਰਤੀ ਇੱਕ ਲਿਵਿੰਗ ਬ੍ਰਿਜ ਦੇ ਰੂਪ ਵਿੱਚ ਕੰਮ ਕਰ ਰਹੇ ਹਨ, ਜੋ ਦੋਸਤੀ ਦੇ ਬੰਧਨਾਂ ਨੂੰ ਮਜ਼ਬੂਤ ਕਰ ਰਹੇ ਹਨ। 

 

Tags: Rajnath Singh , Union Defence Minister , Defence Minister of India , BJP , Bharatiya Janata Party , David Van Weel , Foreign Minister of the Netherlands

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD