Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਹੜ੍ਹ ਬਾਅਦ ਰੇਤ/ਗਾਦ ਨਿਪਟਾਨ ਲਈ ਨਵੀਂ ਕੋਈ ਨੀਤੀ ਨਹੀਂ; ਕੁਰੂਕਸ਼ੇਤਰ ਵਿੱਚ ਫਸਲ ਨੁਕਸਾਨ ਲਈ 5.16 ਕਰੋੜ ਰੁਪਏ ਮੁਆਵਜ਼ਾ

Web Admin

Web Admin

5 Dariya News

ਚੰਡੀਗੜ੍ਹ , 18 Dec 2025

Last updated on: Dec 19, 2025, 17:14 IST

ਹਰਿਆਣਾ ਦੇ ਸਮਾਜਿਕ ਨਿਅ੍ਹਾਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਦੱਸਿਆ ਕਿ ਹਰਿਆਣਾ ਸਰਕਾਰ ਨੇ ਹੱੜ੍ਹ ਕਾਰਨ ਜਮਾ ਹੋਈ ਰੇਤ/ਗਾਦ ਖਣਜ ਨਿਪਟਾਨ ਲਈ ਜੁਲਾਈ 2023 ਵਿੱਚ Guidlines as One Time Measure  ਨਾਮਕ ਨੀਤੀ ਅਧਿਸੂਚਿਤ/ ਲਾਗੂ ਕੀਤੀ ਸੀ, ਪਰ ਇਸ ਤੋਂ ਬਾਅਦ ਅਜਿਹੀ ਕੋਈ ਨੀਤੀ ਨਾ ਤਾਂ ਬਣਾਈ ਹੈ ਅਤੇ ਨਾ ਹੀ ਵਿਚਾਰ ਅਧੀਨ ਹੈ।

ਸ੍ਰੀ ਬੇਦੀ ਹਰਿਆਣਾ ਵਿਧਾਨਸਭਾ ਵਿੱਚ ਸ਼ਰਦ ਰੁਤ ਸ਼ੈਸ਼ਨ ਦੇ ਪਹਿਲੇ ਦਿਨ ਸ਼ਾਹਬਾਦ ਦੇ ਵਿਧਾਇਕ ਸ੍ਰੀ ਰਾਮਕਰਨ ਵੱਲੋਂ ਪੁੱਛੇ ਗਏ ਇੱਕ ਸੁਆਲ 'ਤੇ ਖਾਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਕ੍ਰਿਸ਼ਣ ਪਾਲ ਪੰਵਾਰ ਵਲੋਂ ਜੁਆਬ ਦੇ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਖਨਨ ਅਧਿਕਾਰੀ, ਕੁਰੂਕਸ਼ੇਤਰ ਦੇ ਡਿਪਟੀ ਕਮੀਸ਼ਨਰ, ਕੁਰੂਕਸ਼ੇਤਰ ਵੱਲੋਂ ਪਿੰਡ ਕਾਕਰਾ ਅਤੇ ਪਿੰਡ ਮਲਿਕਪੁਰ ਤੋਂ ਪ੍ਰਾਪਤ ਦੋ ਅਰਜੀ ਭੇਜੀ ਗਈ ਸੀ। 

ਦੋਹਾਂ ਅਰਜਿਆਂ ਨੂੰ ਜ਼ਿਲ੍ਹਾ ਖਨਨ ਅਧਿਕਾਰੀ, ਕੁਰੂਕਸ਼ੇਤਰ ਵੱਲੋਂ ਨਾਮੰਜ਼ੂਰ ਕਰ ਦਿੱਤਾ ਗਿਆ, ਕਿਉਂਕਿ ਸਬੰਧਿਤ ਭੂਮੀ ਨਦੀ ਤਲ ਖੇਤਰ ਵਿੱਚ ਆਉਂਦੀ ਹੈ ਅਤੇ ਰਾਜ ਖਨਨ ਨਿਯਮ, 2012 ਵਿੱਚ ਇਸ ਦੇ ਨਿਪਟਾਨ ਲਈ ਮੰਜ਼ੂਰੀ ਦੇਣ ਦਾ ਕੋਈ ਪ੍ਰਾਵਧਾਨ ਨਹੀਂ ਹੈ, ਕਿਉਂਕਿ ਦੋਹਾਂ ਭੂਮੀ ਨਦੀ ਤਲ ਖੇਤਰ (ਮਾਰਕੰਡਾ ਨਹੀ) ਦੇ ਤਹਿਤ ਆਉਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਕੁਰੂਕਸ਼ੇਤਰ ਜ਼ਿਲ੍ਹਾ ਪ੍ਰਸ਼ਾਸਨ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਸਾਲ 2025-26 ਵਿੱਚ ਕੁਰੂਕਸ਼ੇਤਰ ਜ਼ਿਲ੍ਹੇ ਦੇ ਦਾਮਲੀ, ਰਾਮਨਗਰ, ਗੁਮਤੀ, ਮਹਿਪੁਰ, ਮਲਿਕਪੁਰ, ਕਲਸਾਨਾ, ਕਠੁਆ, ਮੁਗਲ ਮਾਜਰਾ ਅਤੇ ਮਦਨਪੁਰ ਪਿੰਡਾਂ ਵਿੱਚ ਹੱੜ ਕਾਰਨ ਫਸਲਾਂ ਨੂੰ ਨੁਕਸਾਨ ਹੋਇਆ ਹੈ। 

ਇਸ ਦੇ ਲਈ ਸਰਕਾਰ ਨੇ ਕੁਰੂਥਸ਼ੇਤਰ ਜ਼ਿਲ੍ਹੇ ਵਿੱਚ ਹੋਏ ਨੁਕਸਾਨ ਦੇ ਮੁਆਵਜੇ ਵੱਜੋਂ 5,16,51,775 ਰੁਪਏ ਦੀ ਰਕਮ ਦੀ ਵੰਡ ਕੀਤੀ ਹੈ। ਇਸ ਦੇ ਇਲਾਵਾ ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਜੇਕਰ ਕਿਸੇ ਵੀ ਕਿਸਾਨ ਦਾ ਮੁਆਵਜਾ ਨਹੀਂ ਮਿਲਾ ਹੈ ਤਾਂ ਉਸ ਦੀ ਜਾਣਕਾਰੀ ਸਬੰਧਿਤ ਵਿਭਾਗ ਨੂੰ ਦੇਣ, ਜਿਸ ਤੋਂ ਬਾਅਦ ਜਾਂਚ ਕਰਦੇ ਉਨ੍ਹਾਂ ਦਾ ਮੁਆਵਜਾ  ਸੌ-ਫੀਸਦੀ ਦਿੱਤਾ ਜਾਵੇਗਾ।

 

Tags: Krishan Kumar Bedi , Krishna Kumar Bedi , Haryana , Bharatiya Janata Party , BJP , BJP Haryana , Haryana Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD