Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਰਾਜ ਟ੍ਰਾਂਸਪੋਰਟ ਦੀ ਬੱਸਾਂ ਵਿੱਚ ਆਟੋਮੈਟਿਕ ਟਿਕਟਿੰਗ ਸਿਸਟਮ ਦੇ ਨਾਲ-ਨਾਲ ਬੱਸਾਂ ਦੀ ਜਾਣਕਾਰੀ ਲਈ ਟ੍ਰੈਕਿੰਗ ਸਿਸਟਮ ਅਤੇ ਐਪ ਨੂੰ ਕੀਤਾ ਜਾ ਰਿਹਾ ਹੈ ਵਿਕਸਿਤ - ਅਨਿਲ ਵਿਜ

ਫਤਿਹਾਬਾਦ-ਹਿਸਾਰ ਲੋਕਲ ਮਾਰਗ 'ਤੇ ਚੱਲਣ ਵਾਲੀ ਸਾਰੀ ਬੱਸਾਂ ਭੋਡਾ-ਹੋਸ਼ਨਾਕ ਅਤੇ ਖਾਰਾਖੇੜੀ ਪਿੰਡਾਂ ਦੇ ਬੱਸ ਸਟਾਪ 'ਤੇ ਰੁਕਣ ਦੇ ਨਾਲ-ਨਾਲ ਰੋਜਾਨਾ 66 ਫੇਰੇ ਲਗਾਉਂਦੀ ਹੈ - ਅਨਿਲ ਵਿਜ

 Anil Vij, Haryana, Ambala, Bharatiya Janata Party, BJP, BJP Haryana, Haryana Vidhan Sabha

Web Admin

Web Admin

5 Dariya News

ਚੰਡੀਗੜ੍ਹ , 19 Dec 2025

Last updated on: Dec 20, 2025, 17:59 IST

ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਰਾਜ ਟ੍ਰਾਂਸਪੋਰਟ ਦੀ ਬੱਸਾਂ ਵਿੱਚ ਆਟੋਮੈਟਿਕ ਟਿਕਟਿੰਗ ਸਿਸਟਮ ਦੇ ਨਾਨ-ਨਾਲ ਬੱਸਾਂ ਦੀ ਜਾਣਕਾਰੀ ਲਈ ਟੈ੍ਰਕਿੰਗ ਸਿਸਟਮ ਅਤੇ ਐਪ ਨੂੰ ਵੀ ਵਿਕਸਿਤ ਕੀਤਾ ਜਾ ਰਿਹਾ ਹੈ ਤਾਂ ਜੋ ਯਾਤਰੀਆਂ ਨੂੰ ਯਾਤਰਾ ਕਰਨ ਵਿੱਚ ਸੁਗਮਤਾ ਅਤੇ ਸਟੀਕ ਜਾਣਕਾਰੀ ਉਪਲਬਧ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਫਤਿਹਾਬਾਦ-ਹਿਸਾਰ ਲੋਕਲ ਮਾਰਗ 'ਤੇ ਚੱਲਣ ਵਾਲੀ ਸਾਰੇ ਬੱਸਾਂ ਭੋਡਾ-ਹੋਸ਼ਨਾਕ ਅਤੇ ਖਾਰਾਖੇੜੀ ਪਿੰਡਾਂ ਦੇ ਬੱਸ ਸਟਾਪ 'ਤੇ ਰੁਕਦੀ ਹੈ ਅਤੇ ਰੋਜਾਨਾ 66 ਫੇਰੇ ਲਗਾਉਂਦੀ ਹੈ।

ਸ੍ਰੀ ਵਿਜ ਅੱਜ ਇੱਥੇ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨਸਭਾ ਵਿੱਚ ਚੱਲ ਰਹੇ ਸਰਦੀ ਰੁੱਤ ਸੈਸ਼ਨ ਦੌਰਾਨ ਲਗਾਏ ਗਏ ਇੱਕ ਸੁਆਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਬੱਸਾਂ ਵਿੱਚ ਆਟੋਮੈਟਿਕ ਟਿਕਟਿੰਗ ਦਾ ਸਿਸਟਮ ਲਗਾਇਆ ਹੋਇਆ ਹੈ ਅਤੇ ਇਸ ਸਿਸਟਮ ਨੂੰ ਹੋਰ ਵੱਧ ਏਡਵਾਂਸ ਕੀਤਾ ਜਾ ਰਿਹਾ ਹੈ, ਤਾ ਜੋ ਹੁਣ ਪੇਟਿਮ/ਕਾਰਡ ਆਦਿ ਨਾਲ ਵੀ ਯਾਤਰੀ ਟਿਕਟਾਂ ਲੇ ਸਕਣ ਅਤੇ ਪੂਰਾ ਰਿਕਾਰਡ ਵੀ ਰਹਿ ਸਕੇ।

ਟ੍ਰਾਂਸਪੋਰਟ ਮੰਤਰੀ ਨੇ ਕਿਹਾ ਕਿ ਬੱਸ ਅੱਡਿਆਂ 'ਤੇ ਬੱਸਾਂ ਦੇ ਜਾਣ ਦੇ ਲਈ ਟ੍ਰੈਕਿੰਗ ਸਿਸਟਮ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਦਾ ਕਾਫੀ ਕੰਮ ਪੂਰਾ ਵੀ ਹੋ ਚੁੱਕਾ ਹੈ।ਬੱਸਾਂ ਦੀ ਜਾਣਕਾਰੀ ਦੇ ਸਬੰਧ ਵਿੱਚ ਇੱਕ ਐਪ ਵੀ ਵਿਕਸਿਤ ਕੀਤੀ ਗਈ ਹੈ। ਇਸ ਐਪ ਰਾਹੀਂ ਕੋਈ ਵੀ ਆਦਮੀ ਇਹ ਦੇਖ ਸਕਦਾ ਹੈ ਕਿ ਮੇਰੀ ਬੱਸ ਕਿੰਨੀ ਦੂਰ ਹੈ।

 

Tags: Anil Vij , Haryana , Ambala , Bharatiya Janata Party , BJP , BJP Haryana , Haryana Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD