Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੇਂਦਰੀ ਸੰਚਾਰ ਬਿਊਰੋ ਦੁਆਰਾ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਦੋ ਦਿਨਾਂ ਮਲਟੀ-ਮੀਡੀਆ ਪ੍ਰਦਰਸ਼ਨੀ ਦੀ ਸ਼ੁਰੂਆਤ

ਜਾਗਰੂਕਤਾ ਪ੍ਰੋਗਰਾਮਾਂ ਨਾਲ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦੀ ਮਿਲਦੀ ਹੈ ਜਾਣਕਾਰੀ: ਸ਼੍ਰੀ ਐੱਸ.ਐੱਸ. ਕਸ਼ਯਪ, ਡੀਐੱਫਓ

Central Bureau of Communication, CBC, CBC Mandi, Mandi, Himachal Pradesh

Web Admin

Web Admin

5 Dariya News

ਮੰਡੀ , 22 Dec 2025

Last updated on: Dec 23, 2025, 14:27 IST

ਕੇਂਦਰੀ ਸੰਚਾਰ ਬਿਊਰੋ (ਸੀਬੀਸੀ) ਮੰਡੀ, ਸੂਚਨਾ ਅਤੇ ਪ੍ਰਸਾਰਣ ਮੰਤਰਾਲਾ, ਭਾਰਤ ਸਰਕਾਰ, ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਚਿਓਟ, ਜ਼ਿਲ੍ਹਾ ਮੰਡੀ ਵਿਖੇ “ਤਿੰਨ ਅਪਰਾਧਿਕ ਕਾਨੂੰਨ”, “ਏਕ ਭਾਰਤ ਸ਼੍ਰੇਸ਼ਠ ਭਾਰਤ”, “ਸਵੱਛ ਭਾਰਤ ਅਭਿਆਨ”, “ਸਿੱਖਿਆ ਦਾ ਅਧਿਕਾਰ,” “ਆਯੁਸ਼ਮਾਨ ਭਾਰਤ ਯੋਜਨਾ, ” “ਸੁਕੰਨਿਆ ਸਮ੍ਰਿੱਧੀ ਯੋਜਨਾ”, “ਬੇਟੀ ਬਚਾਓ ਬੇਟੀ ਪੜ੍ਹਾਓ”, “ਜਲ ਸ਼ਕਤੀ ਅਭਿਆਨ” ਅਤੇ “ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ)” ਸਮੇਤ ਵੱਖ-ਵੱਖ ਕੇਂਦਰ ਸਪਾਂਸਰਡ ਯੋਜਨਾਵਾਂ ‘ਤੇ ਅਧਾਰਿਤ ਦੋ ਦਿਨਾਂ ਮਲਟੀ-ਮੀਡੀਆ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।

ਪ੍ਰਦਰਸ਼ਨੀ ਦਾ ਉਦਘਾਟਨ ਸ਼੍ਰੀ ਐੱਸ.ਐੱਸ. ਕਸ਼ਯਪ, ਡੀਐੱਫਓ, ਨਾਚਨ ਨੇ ਮੁੱਖ ਮਹਿਮਾਨ ਵਜੋਂ ਕੀਤਾ। ਇਸ ਮੌਕੇ ‘ਤੇ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ। ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਨਾਲ ਦੂਰ-ਦੁਰਾਡੇ ਦੇ ਖੇਤਰਾਂ ਦੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਮਿਲਦੀ ਹੈ ਅਤੇ ਉਨ੍ਹਾਂ ਨੂੰ ਇਨ੍ਹਾਂ ਦਾ ਲਾਭ ਲੈਣ ਦੀ ਪ੍ਰੇਰਣਾ ਮਿਲਦੀ ਹੈ। 

ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਸੰਸਾਧਨ ਵਿਅਕਤੀਆਂ ਅਤੇ ਵਿਦਿਆਰਥੀਆਂ ਨੇ ਯੋਜਨਾਵਾਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ।  ਸੀਬੀਸੀ ਮੰਡੀ ਦੇ ਨੋਡਲ ਅਧਿਕਾਰੀ ਸ਼੍ਰੀ ਸੁਨੀਲ ਕੁਮਾਰ ਨੇ ਸੁਆਗਤੀ ਭਾਸ਼ਣ ਵਿੱਚ ਕਿਹਾ ਕਿ ਸੀਬੀਸੀ ਦਫ਼ਤਰ ਦੇਸ਼ ਦੇ ਦੂਰ-ਦੁਰਾਡੇ ਖੇਤਰਾਂ ਵਿੱਚ ਪ੍ਰਦਰਸ਼ਨੀ ਅਤੇ ਜਨਤਕ ਸੰਪਰਕ ਗਤੀਵਿਧੀਆਂ ਰਾਹੀਂ ਸਰਕਾਰੀ ਯੋਜਨਾਵਾਂ ਦਾ ਪ੍ਰਚਾਰ-ਪ੍ਰਸਾਰ ਕਰਦਾ ਹੈ। 

ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਅਤੇ ਆਮ ਜਨਤਾ ਨੇ ਹਿੱਸਾ ਲਿਆ। ਪ੍ਰਦਰਸ਼ਨੀ ਦੇ ਪ੍ਰਚਾਰ ਲਈ ਆਈਟੀਆਈ ਚੱਚਯੋਟ ਵਿੱਚ ਇੱਕ ਪੂਰਵ-ਪ੍ਰਚਾਰ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਇੰਜੀ, ਹਿਤੇਸ਼ ਸ਼ਰਮਾ, ਪ੍ਰਿੰਸੀਪਲ, ਆਈਟੀਆਈ ਚੱਚਯੋਟ ਨੇ ਕੀਤੀ। ਨਾਲ ਹੀ ਡਰਾਇੰਗ ਪ੍ਰਤੀਯੋਗਿਤਾ, ਕੁਇਜ਼ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦਾ ਵੀ ਆਯੋਜਨ ਕੀਤਾ ਗਿਆ।

 

Tags: Central Bureau of Communication , CBC , CBC Mandi , Mandi , Himachal Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD