Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਨਗਨਣਾ (ਮਰਦਮਸ਼ੁਮਾਰੀ) ਦੀ ਤਿਆਰੀ ਸਬੰਧੀ ਰਾਹੁਲ ਦੀ ਪ੍ਰਧਾਨਗੀ ਹੇਠ ਹੋਈ ਵਿਸੇਸ਼ ਮੀਟਿੰਗ

15 ਜਨਵਰੀ ਤੱਕ ਗਿਣਤੀਕਾਰ ਅਤੇ ਸੁਪਰਵਾਈਜਰਾਂ ਦੀਆਂ ਲਿਸਟਾਂ ਮੰਗੀਆਂ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 22 Dec 2025

Last updated on: Dec 24, 2025, 13:30 IST

ਡਿਪਟੀ ਕਮਿਸ਼ਨਰ ਤਰਨ ਤਾਰਨ, ਸ਼੍ਰੀ ਰਾਹੁਲ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਰਮਸ਼ੁਮਾਰੀ (ਜਨਗਨਣਾ) ਦੀ ਤਿਆਰੀ ਸਬੰਧੀ ਵਿਸੇਸ਼ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਜਦੀਪ ਸਿੰਘ ਬਰਾੜ, ਐੱਸ.ਡੀ.ਐੱਮ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ, ਐੱਸ.ਡੀ.ਐੱਮ. ਭਿੱਖੀਵਿੰਡ ਤੇ ਪੱਟੀ ਸ. ਸਿਮਰਨਜੀਤ ਸਿੰਘ, ਐੱਸ.ਡੀ.ਐੱਮ. ਖਡੂਰ ਸਾਹਿਬ ਸ੍ਰੀ ਸੰਜੀਵ ਸ਼ਰਮਾ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਦਫਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਵਿਖੇ ਤੁਰੰਤ ਪ੍ਰਭਾਵ ਨਾਲ ਜਿਲਾ ਪੱਧਰੀ ਜਨਗਣਨਾ ਸੈਲ ਸਥਾਪਤ ਕਰਨ ਦੇ ਆਦੇਸ਼ ਦਿੱਤੇ ਗਏ। ਜਿਸ ਦੇ ਨੋਡਲ ਅਫਸਰ ਸ਼੍ਰੀ ਰਾਜਦੀਪ ਸਿੰਘ ਬਰਾੜ ਆਈ. ਏ. ਐੱਸ., ਵਧੀਕ ਡਿਪਟੀ ਕਮਿਸ਼ਨਰ (ਜਨਰਲ), ਇੰਚਾਰਜ ਡਾ. ਅਮਨਦੀਪ ਸਿੰਘ ਉਪ ਅਰਥ ਅਤੇ ਅੰਕੜਾ ਸਲਾਹਕਾਰ, ਸਹਾਇਕ ਸ਼੍ਰੀ ਵਿਨੋਦ ਬੇਰੀ ਏ.ਆਰ.ਓ. ਹੋਣਗੇ।ਉਨ੍ਹਾਂ ਐੱਸ.ਡੀ.ਐੱਮਜ਼ ਨੂੰ ਹਦਾਇਤ ਕੀਤੀ ਕਿ ਮਰਦਮਸ਼ੁਮਾਰੀ ਲਈ ਗਿਣਤੀਕਾਰ ਅਤੇ ਸੁਪਰਵਾਈਜਰਾਂ ਦੀਆਂ ਲਿਸਟਾਂ 15 ਜਨਵਰੀ 2026 ਤੱਕ ਹਰ ਹਾਲ ਭੇਜੀਆਂ ਜਾਣ। 

ਉਨ੍ਹਾਂ ਕਿਹਾ ਕਿ ਮਰਦਮਸ਼ੁਮਾਰੀ ਦਾ ਪਹਿਲਾ ਪੜਾਅ ਮਈ 2026 ਤੱਕ ਹੋਵੇਗਾ ਜਿਸ ਵਿੱਚ ਹਾਊਸ ਲਿਸਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਫਰਵਰੀ 2027 ਤੱਕ ਮਰਦਮਸ਼ੁਮਾਰੀ ਦਾ ਦੂਜਾ ਪੜਾਅ ਹੋਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟਸ ਨੂੰ ਅਦੇਸ਼ ਕੀਤੇ ਗਏ ਕਿ ਆਪਣੇ ਅਧਿਕਾਰ ਖੇਤਰ ਅੰਦਰ ਸਪੈਸ਼ਲ ਚਾਰਜ ਏਰੀਆ ਜਿਵਂ ਕਿ ਬੀ. ਐੱਸ. ਐੱਫ, ਪੁਲਿਸ ਲਾਈਨ, ਜੇਲਾਂ ਆਦਿ ਦੀ ਸ਼ਨਾਖਤ ਕਰਕੇ ਰਿਪੋਰਟ ਤੁਰੰਤ ਭੇਜੀ ਜਾਵੇ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD