Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਨੂੰ ਦਿੱਤੀਆਂ ਕਈ ਸੌਗਾਤ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Amit Shah, Panchkula

Web Admin

Web Admin

5 Dariya News

ਪੰਚਕੂਲਾ , 24 Dec 2025

Last updated on: Dec 26, 2025, 17:19 IST

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਪੰਚਕੂਲਾ ਪਹੁੰਚਣ 'ਤੇ ਹਰਿਆਣਾ ਨੂੰ ਇੱਕਠੇ ਕਈ ਸੌਗਾਤਾਂ ਦਿੱਤੀਆਂ ਹਨ। ਇਸ ਮੌਕੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਸਨ।ਸ਼੍ਰੀ ਸ਼ਾਹ ਨੇ ਅੱਜ ਇੱਥੇ ਸਹਿਕਾਰੀ ਸੰਮੇਲਨ ਵਿੱਚ ਸ਼ਿਰਕਤ ਕੀਤੀ।ਇਸ ਮੌਕੇ 'ਤੇ, ਕਾਨਫਰੰਸ ਵਿੱਚ ਮੁੱਖ ਮਹਿਮਾਨ ਵਜੋਂ, ਸ਼੍ਰੀ ਅਮਿਤ ਸ਼ਾਹ ਨੇ ਭਿਵਾਨੀ ਜ਼ਿਲ੍ਹੇ ਵਿੱਚ ਮਿਲਕ ਚਿਲਿੰਗ ਸੈਂਟਰ ਸਲੇਮਪੁਰ ਪਲਾਂਟ, ਰੇਵਾੜੀ ਜ਼ਿਲ੍ਹੇ ਵਿੱਚ ਹੈਫੇਡ ਫਲੋਰ ਮਿੱਲ ਜਾਟੂਸਾਨਾ ਅਤੇ ਪੰਚਕੂਲਾ ਤੋਂ ਸਹਿਕਾਰਤਾ ਮੰਤਰਾਲੇ ਦੁਆਰਾ ਵਿਕਸਤ ਕੀਤੇ ਗਏ IYC ਪੋਰਟਲ ਦਾ ਰਿਮੋਟਲੀ ਈ-ਉਦਘਾਟਣ ਕੀਤਾ।

ਇਸੇ ਮੌਕੇ 'ਤੇ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਹਰਿਆਣਾ ਰਾਜ ਸਹਿਕਾਰੀ ਬੈਂਕਾਂ ਦੇ ਪੰਜ ਲਾਭਪਾਤਰੀਆਂ ਨੂੰ RuPay ਪਲੈਟੀਨਮ ਡੈਬਿਟ ਕਾਰਡ ਅਤੇ ਹਰਿਆਣਾ ਵਿੱਚ ਕ੍ਰਿਭਕੋ ਦੁਆਰਾ ਸਥਾਪਿਤ ਦੋ M-PACs ਦੇ ਪ੍ਰਧਾਨਾਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਵੰਡੇ। ਉਨ੍ਹਾਂ ਨੇ ਕ੍ਰਿਭਕੋ ਦੁਆਰਾ ਤਿਆਰ IYC ਦੇ ਪ੍ਰੋਗਰਾਮਾਂ 'ਤੇ ਆਧਾਰਿਤ ਯੀਅਰਬੁੱਕ ਵੀ ਜਾਰੀ ਕੀਤੀ।ਇਸ ਤੋਂ ਪਹਿਲਾਂ, ਕ੍ਰਿਭਕੋ ਕਾਰਪੋਰੇਟ ਫਿਲਮ ਦਿਖਾਈ ਗਈ।

ਇਸ ਮੌਕੇ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਸ਼੍ਰੀ ਕ੍ਰਿਸ਼ਨ ਪਾਲ ਗੁੱਜਰ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ, ਸਹਿਕਾਰਤਾ ਮੰਤਰੀ ਅਰਵਿੰਦ ਸ਼ਰਮਾ, ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ, ਲੋਕ ਨਿਰਮਾਣ ਮੰਤਰੀ ਸ਼੍ਰੀ ਰਣਬੀਰ ਗੰਗਵਾ, ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਨ ਬੇਦੀ, ਉਦਯੋਗ ਅਤੇ ਵਿਆਪਾਰ ਮੰਤਰੀ ਰਾਓ ਨਰਬੀਰ ਸਿੰਘ, ਸਿਹਤ ਮੰਤਰੀ ਆਰਤੀ ਸਿੰਘ ਰਾਓ, ਸਿੰਚਾਈ ਮੰਤਰੀ ਸ਼ਰੂਤੀ ਚੌਧਰੀ, ਖੇਡ ਮੰਤਰੀ ਗੌਰਵ ਗੌਤਮ, ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਤੋਂ ਇਲਾਵਾ ਕ੍ਰਿਭਕੋ ਦੇ ਚੇਅਰਮੈਨ ਸ਼੍ਰੀ ਵੀ ਸੁਧਾਕਰ ਚੌਧਰੀ, ਪ੍ਰਬੰਧ ਨਿਰਦੇਸ਼ਕ ਸ਼੍ਰੀ ਐਸਐਸ ਯਾਦਵ ਵੀ ਮੌਜੂਦ ਸਨ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Amit Shah , Panchkula

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD