Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਖੀਗੜ੍ਹੀ ਵਿੱਚ ਭਵਿੱਖ ਦੀ ਯੋਜਨਾਵਾਂ ਨੂੰ ਲੈ ਕੇ ਡਾ. ਅਮਿਤ ਅਗਰਵਾਲ ਦੀ ਅਗਵਾਈ ਹੇਠ ਮੀਅਿੰਗ ਆਯੋਜਿਤ

ਰਾਖੀਗੜ੍ਹੀ ਦੇ ਟੀਲਾ ਨੰਬਰ ਇੱਕ ਅਤੇ ਤਿੰਨ ਦਾ ਗਹਿਨ ਅਵਲੋਕਨ ਕੀਤਾ, ਸਾਰੇ ਵਿਕਾਸ ਅਤੇ ਸਰੰਖਣ ਕੰਮ ਤੇਜੀ ਨਾਲ ਪੂਰੇ ਕਰਨ ਦੇ ਦਿੱਤੇ ਨਿਰਦੇਸ਼

Dr Amit Agrawal, Commissioner and Secretary, Heritage and Tourism Department, Haryana Admin

Web Admin

Web Admin

5 Dariya News

ਹਿਸਾਰ , 26 Dec 2025

Last updated on: Dec 27, 2025, 16:20 IST

ਰਾਖੀਗੜ੍ਹੀ ਮਿਊਜ਼ੀਅਮ ਵਿੱਚ ਪੁਰਾਣੀ ਸਭਿਆਤਾਵਾਂ ਦੇ ਜੀਵਨ ਦੇ ਤੌਰ-ਤਰੀਕਿਆਂ ਦਾ ਮਲਟੀਮੀਡੀਆ ਤਕਨੀਕ ਰਾਹੀਂ ਜਿੰਦਾ ਕੀਤਾ ਜਾਵੇਗਾ। ਜਿਸ ਨਾਲ ਸੈਲਾਨੀਆਂ ਨੂੰ ਇੱਕ ਅਨੋਖਾ ਤਜਰਬਾ ਮਿਲ ਸਕੇ। ਇਸ ਸਬੰਧ ਵਿੱਚ ਮਿਊਜ਼ੀਅਮ ਵਿੱਚ ਭਵਿੱਖ ਦੀ ਯੋਜਨਾਵਾਂ ਨੂੰ ਲੈ ਕੇ ਵਿਰਾਸਤ ਅਤੇ ਸੈਰ-ਸਪਾਟਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ  ਦੀ ਅਗਵਾਈ ਹੇਠ ਇੱਕ ਮੀਟਿੰਗ ਆਯੋਜਿਤ ਕੀਤੀ ਗਈ।

ਊਨ੍ਹਾਂ ਨੇ ਕਿਹਾ ਕਿ ਰਾਖੀਗੜ੍ਹੀ ਨੂੰ ਵਿਸ਼ਵ ਪਟਲ 'ਤੇ ਲਿਆਉਣ ਦੀ ਦਿਸ਼ਾ ਵਿੱਚ ਕੇਂਦਰ ਤੇ ਹਰਿਆਣਾ ਸਰਕਾਰ ਨੇ ਵਿਆਪਕ ਪਰਿਯੋਜਨਾ ਤਿਆਰ ਕੀਤੀ ਹੈ। ਇਸ ਪਰਿਯੋਜਨਾ ਵਿੱਚ ਵਰਚੂਅਲ ਰਿਆਲਿਟੀ ਅਤੇ 3ਡੀ ਪ੍ਰੋਜੈਕਸ਼ਨ ਵਰਗੀ ਤਕਨੀਕਾਂ ਦੀ ਵਰਤੋ ਕੀਤੀ ਜਾਵੇਗੀ। ਰਾਖੀਗੜ੍ਹੀ ਮਿਊਜ਼ੀਅਮ ਵਿੱਚ ਸਿੰਧੂ ਘਾਟੀ ਸਭਿਅਤਾ ਦੀ ਲਗਭਗ 5000 ਸਾਲ ਪੁਰਾਣੀ ਹੈਂਡ ਕ੍ਰਿਤੀਆਂ, ਜਿਵੇਂ ਮਿੱਟੀ ਦੇ ਭਾਂਡੇ, ਆਭੂਸ਼ਨ, ਓਜਾਰ, ਟੈਰਾਕੋਟਾ ਚੀਜਾਂ, ਸ਼ੰਖ ਅਤੇ ਤਾਂਬੇ ਦੇ ਔਜਾਰ , ਮੁਹਰਾਂ, ਮਨੁੱਖ ਕੰਕਾਲ ਅਤੇ ਰੋਜਾਨਾ ਜੀਵਨ ਦੀ ਚੀਜਾਂ ਸਥਾਪਿਤ ਕੀਤੀਆ ਜਾਣਗੀਆਂ, ਨਾਲ ਹੀ ਬੱਚਿਆਂ ਲਈ ਇੱਕ ਵਿਸ਼ੇਸ਼ ਕਿੱਡਸ ਜੋਨ, ਓਪਰ-ਏਅਰ ਥਇਏਟਰ, ਲਾਇਬ੍ਰੇਰੀ, ਕੈਫੇ, ਹੋਸਟਲ ਅਤੇ ਟੂਰਿਸਟ ਫਸਿਲੀਟੀਜ਼ ਵੀ ਬਣਾਏ ਜਾ ਰਹੇ ਹਨ ਤਾਂ ਜੋ ਇਸ ਨੂੰ ਵਿਸ਼ਵ ਪੱਧਰੀ ਸੈਰ-ਸਪਾਆ ਸਥਾਨ ਬਣਾਇਆ ਜਾ ਸਕੇ,  ਜਿੱਥੇ ਇਤਿਹਾਸ ਨੂੰ ਮਨੋਰੰਜਕ ਢੰਗ ਨਾਲ ਦਿਖਾਇਆ ਜਾ ਸਕੇ।

ਹੜੱਪਾ ਸਭਿਅਤਾ ਦੇ ਇਤਿਹਾਸ ਦੀ ਝਲਕ ਦਿਖਾਉਣ ਲਈ ਫੋਟੋ ਲੈਬ ਅਤੇ ਬੱਚਿਆਂ ਨੂੱ ਖੇਡ-ਖੇਡ ਵਿੱਚ ਇਤਿਹਾਸ ਨਾਲ ਜੋੜਨ ਲਈ ਇੱਕ ਅਨੋਖਾ ਕਿੱਡਸ ਜੋਨ ਬਣਾਇਆ ਜਾ ਰਿਹਾ ਹੈ। ਇਸੀ ਤਰ੍ਹਾ ਨਾਲ ਇਤਿਹਾਸ ਅਤੇ ਸਭਿਆਚਾਰ ਨਾਲ ਜੁੜੇ ਪ੍ਰੋਗਰਾਮਾਂ ਲਈ ਓਪਨ-ਏਅਰ ਥਇਏਟਰ, ਨੌਜੁਆਨ ਪੀੜੀ ਨੂੰ ਇਤਿਹਾਸ ਨਾਲ ਜੋੜਨ ਲਈ ਆਧੁਨਿਕ ਲਾਇਬ੍ਰੇਰੀ, ਕੈਫੇ, ਹੋਸਟਲ ਅਤੇ ਰੇਸਟ ਹਾਊਸ, ਕਲਾਕ੍ਰਿਤੀਆਂ ਅਤੇ ਸਥਾਨ ਦੇ ਵਿੱਚ ਸਬੰਧ ਸਮਝਾਉਣ ਲਈ ਨਵੀਂ ਤਕਨੀਕਾਂ ਦੀ ਵਰਤੋ ਕੀਤੀ ਜਾਵੇਗੀ ਤਾਂ ਜੋ ਰਾਖੀਗੜ੍ਹੀ ਨੂੰ ਇੱਕ ਵਿਸ਼ਵ ਪੱਧਰੀ ਪੁਰਾਤੱਤਵ ਅਤੇ ਸੈਰ-ਸਪਾਟਾ ਸਥਾਨ ਵਜੋ ਵਿਕਸਿਤ ਕਰਦੇ ਹੋਏ ਸੈਲਾਨੀਆਂ ਤੇ ਖੋਜਕਾਰਾਂ ਨੂੰ ਖਿੱਚਿਆ ਜਾ ਸਕੇ। 

ਇਸ ਨਾਲ ਸਥਾਨਕ ਨੋਜੁਆਨਾਂ ਲਈ ਰੁਜ਼ਗਾਰ ਦੇ ਮੋਕੇ ਵੀ ਪੈਦਾ ਹੋਣਗੇ। ਮੀਟਿੰਗ ਦੇ ਬਾਅਦ ਡਾ. ਅਮਿਤ ਅਗਰਵਾਲ ਨੇ ਵਿਸ਼ਵ ਪ੍ਰਸਿੱਦ ਰਾਖੀਗੜ੍ਹੀ ਸਥਿਤ ਪੁਰਾਤੱਤਵ ਵਿਭਾਗ ਦੀ ਵੱਖ-ਵੱਖ ਸਾਇਟਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਰਾਖੀਗੜ੍ਹੀ ਦੇ ਟੀਲਾ ਨੰਬਰ ਇੱਕ ਅਤੇ ਟੀਲਾ ਨੰਬਰ ਤਿੰਨ ਦਾ ਗਹਿਨ ਅਗਲੋਕਨ ਕੀਤਾ ਅਤੇ ਖੁਦਾਈ ਦੌਰਾਨ ਪ੍ਰਾਪਤ ਹੜੱਪਾ ਸਮੇਤ ਦੀਆਂ ਕੱਚੀ ਅਤੇ ਪੱਕੀ ਇੱਟਾਂ, ਕੱਚੇ ਮਕਾਨਾਂ ਦੇ ਅਵਸ਼ੇਸ਼ਾਂ ਅਤੇ ਹੋਰ ਮਹਤੱਵਪੂਰਣ  ਚੀਜਾਂ ਨੂੰ ਨੇੜੇ ਤੋਂ ਦੇਖਿਆ। 

ਕਮਿਸ਼ਨਰ ਅਤੇ ਸਕੱਤਰ ਨੇ ਟੀਲਾ ਨੰਬਰ ਇੱਕ 'ਤੇ ਸਥਿਤ ਅਸਥਾਈ ਮਿਊਜ਼ੀਅਮ ਦਾ ਵੀ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਖੁਦਾਈ ਵਿੱਚ ਪ੍ਰਾਪਤ ਵੱਖ-ਵੱਖ ਵਸਤੂਆਂ ਦਾ ਅਵਲੋਕਨ ਕੀਤਾ ਅਤੇ ਇੰਨ੍ਹਾ ਦੇ ਸਰੰਖਣ, ਪ੍ਰਦਰਸ਼ਨ ਅਤੇ ਸੈਲਾਨੀਆਂ ਲਈ ਬਿਹਤਰ ਜਾਦਕਾਰੀ ਉਪਲਬਧ ਕਰਾਉਣ ਨੂੰ ਲੈ ਕੇ ਅਧਿਕਾਰੀਆਂ ਨਾਲ ਵਿਸਤਾਰ ਨਾਲ ਚਰਚਾ ਕੀਤੀ। ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਸਤਾਵਿਤ ਕੰਮਾਂ ਨੂੰ ਗਤੀ ਪ੍ਰਦਾਨ ਕੀਤੀ ਜਾਵੇ ਅਤੇ ਸਾਰੇ ਵਿਕਾਸ ਅਤੇ ਸਰੰਖਣ ਕੰਮ ਆਪਸੀ ਤਾਲਮੇਲ ਨਾਲ ਸਮੇਂਬੱਧ ਢੰਗ ਨਾਲ ਪੂਰੇ ਕੀਤੇ ਜਾਣ।

ਇਸ ਮੌਕੇ 'ਤੇ ਪੁਰਾਤੱਤਵ ਅਤੇ ਮਿਊਜ਼ੀਅਮ ਵਿਭਾਗ ਦੇ ਉੱਪ ਨਿਦੇਸ਼ਕ ਡਾ. ਨਰੇਂਦਰ ਪਰਮਾਰ ਨੇ ਜਾਣੂ ਕਰਾਇਆ ਕਿ ਟੀਲਾ ਨੰਬਰ ਇੱਕ ਸਥਿਤ ਪੁਰਾਤੱਤਵਿਕ ਸਾਇਟ 'ਤੇ ਸ਼ੈਡ ਦੇ ਨਿਰਮਾਣ ਨੂੰ ਲੈ ਕੇ ਪ੍ਰਸਤਾਵ ਤਿਆਰ ਕੀਤਾ ਗਿਆ ਹੈ, ਤਾਂ ਜੋ ਖੁਦਾਈ ਖੇਤਰ ਨੂੰ ਵਿਰੋਧੀ ਮੌਸਤਮ ਸਥਿਤੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਨੇ ਹਿਹ ਵੀ ਦਸਿਆ ਕਿ ਟੀਲਾ ਨੰਬਰ ਤਿੰਨ 'ਤੇ ਪਹਿਲਾਂ ਤੋਂ ਬਣਾਏ ਗਏ ਸ਼ੈਡ ਦਾ ਵਿਸਤਾਰ ਕੀਤੇ ਜਾਣ ਦਾ ਪ੍ਰਸਤਾਵ ਹੈ, ਜਿਸ ਨਾਲ ਉੱਥੇ ਮੌਜੂਦ ਪੁਰਾਵੇਸ਼ੀਆਂ ਦਾ ਸਰੰਖਣ ਹੋਰ ਬਿਹਤਰ ਢੰਗ ਨਾਲ ਕੀਤਾ ਜਾ ਸਕੇਗਾ।

ਇਸ ਮੌਕੇ 'ਤੇ ਵਿਭਾਗ ਦੇ ਨਿਦੇਸ਼ਕ ਅਮਿਤ ਖੱਤਰੀ, ਪੁਰਾਤੱਤਵ ਅਤੇ ਮਿਊਜੀਅਮ ਵਿਭਾਗ ਦੇ ਉੱਪ ਨਿਦੇਸ਼ਕ ਡਾ. ਨਰੇਂਦਰ ਪਰਮਾਰ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।

 

 

Tags: Dr Amit Agrawal , Commissioner and Secretary , Heritage and Tourism Department , Haryana Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD