Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦਲਬੀਰ ਸਿੰਘ ਟੌਂਗ ਨੇ ਆਵਾਸ ਯੋਜਨਾ ਤਹਿਤ 31 ਪਰਿਵਾਰਾਂ ਨੂੰ ਕਰੀਬ 77 ਲੱਖ ਰੁਪਏ ਦੀ ਵੰਡੀ ਰਾਸ਼ੀ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 27 Dec 2025

Last updated on: Dec 27, 2025, 17:13 IST

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦ ਲੋਕਾਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜਰੂਰਤਮੰਦ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਾ ਮਾਰਨੇ ਪੈਣ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸਰਦਾਰ ਦਲਬੀਰ ਸਿੰਘ ਟੌਂਗ ਨੇ ਅੱਜ ਬਾਬਾ ਬਕਾਲਾ ਵਿਖੇ ਆਵਾਸ ਯੋਜਨਾ ਤਹਿਤ ਘਰ ਬਣਾਉਣ ਲਈ 31 ਪਰਿਵਾਰਾਂ ਨੂੰ 77 ਲੱਖ 50 ਹਜਾਰ ਰੁਪਏ ਦੀ ਰਾਸ਼ੀ ਵੰਡਣ ਸਮੇਂ ਕੀਤਾ। 

ਸਰਦਾਰ ਟੌਂਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗਰੀਬ ਅਤੇ ਜਰੂਰਤਮੰਦ ਪਰਿਵਾਰਾਂ ਨੂੰ ਪੱਕਾ ਘਰ ਮੁੱਹਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਕੀਮ ਸਬੰਧੀ ਲੋਕਾਂ ਨੂੰ ਲਗਾਤਾਰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਰਕਮ ਗਰੀਬ ਪਰਿਵਾਰਾਂ ਨੂੰ ਆਪਣੇ ਸੁਪਨੇ ਦਾ ਘਰ ਬਣਾਉਣ ਵਿੱਚ ਵੱਡੀ ਸਹਾਇਤਾ ਦੇਵੇਗੀ। 

ਸਰਦਾਰ ਟੌਂਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਕਮਜ਼ੋਰ ਵਰਗਾਂ ਨੂੰ ਮਜਬੂਤ ਕਰਨਾ ਹੈ ਅਤੇ ਉਹਨਾਂ ਨੂੰ ਸਿਹਤ ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਵਿਧਾਇਕ ਟੌਂਗ ਨੇ ਦੱਸਿਆ ਕਿ ਆਵਾਸ ਯੋਜਨਾ ਤਹਿਤ ਲੋੜਵੰਦਾਂ ਨੂੰ ਉਹਨਾਂ ਦੇ ਘਰ ਦੀ ਛੱਤ, ਕਮਰਾ, ਰਸੋਈ ਅਤੇ ਬਾਥਰੂਮ ਬਣਾਉਣ ਲਈ ਢਾਈ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। 

ਵਿਧਾਇਕ ਟੌਂਗ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਰਦਿਆਂ ਕਿਹਾ ਕਿ ਉਹ ਆਵਾਸ ਤਹਿਤ ਆਪਣੇ ਫਾਰਮ ਜਰੂਰ ਭਰਨ ਤਾਂ ਜੋ ਉਹਨਾਂ ਦੇ ਸੁਪਨਿਆਂ ਦਾ ਘਰ ਦਾ ਸੁਪਨਾ ਪੂਰਾ ਹੋ ਸਕੇ।

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD