Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਕਾਂਗਰਸ ਨੂੰ ਮੋਹਾਲੀ ਵਿੱਚ ਵੱਡਾ ਝਟਕਾ : 50 ਦੇ ਕਰੀਬ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਫੜਿਆ ਪੱਲਾ

ਕੁਲਵੰਤ ਸਿੰਘ ਨੇ ਕਿਹਾ : ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਦੇ ਚਲਦਿਆਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਿਲਸਿਲਾ ਰਹੇਗਾ ਅਗਾਂਹ ਵੀ ਜਾਰੀ

Kulwant Singh Mohali, SAS Nagar, Mohali, SAS Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਹਾਲੀ , 29 Dec 2025

Last updated on: Dec 30, 2025, 15:14 IST

ਅੱਜ ਸੈਕਟਰ -114 ਅਤੇ ਸੈਕਟਰ 70 ਤੋਂ 50 ਦੇ ਕਰੀਬ  ਪਰਿਵਾਰ ਜਿਹੜੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ , ਇਹ ਸਭ  ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ  ਲੋਕਾਂ ਪ੍ਰਤੀ ਆਮ ਆਦਮੀ ਪਾਰਟੀ ਦੀ ਸੇਵਾ ਭਾਵਨਾ ਨੂੰ ਵੇਖਦੇ ਹੋਏ ਸ਼ਾਮਿਲ  ਹੋਏ ਹਨ, ਇਹ ਗੱਲ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਹੀ, ਉਹਨਾਂ ਕਿਹਾ ਕਿ ਸਾਰਿਆਂ ਦਾ ਤਹਿ ਦਿਲੋਂ ਸਵਾਗਤ ਕਰਦਾ ਹਾਂ ਅਤੇ ਨਾਲ ਮੈਂ ਇਹ ਵੀ ਯਕੀਨ ਦਿਵਾਉਂਦਾ ਹਾਂ ਕਿ ਆਮ ਆਦਮੀ ਪਾਰਟੀ ਦੇ ਵਿੱਚ ਆਉਣ ਦੇ ਨਾਲ ਇਹਨਾਂ ਦਾ ਬਕਾਇਦਾ ਤੌਰ ਤੇ  ਮਾਣ ,-ਸਤਿਕਾਰ  ਉਹ ਪੂਰਾ ਕਾਇਮ ਰੱਖਿਆ ਜਾਏਗਾ ਅਤੇ ਜਿਹੜੇ ਲੋਕਾਂ ਦੇ ਕੰਮ ਕਰਾਉਣ ਪ੍ਰਤੀ ਇਹਨਾਂ ਦੀਆਂ ਇੱਛਾਵਾਂ ਹਨ, ਸਾਰੀਆਂ  ਪੂਰੀਆਂ  ਕਰਾਵਾਂਗਾ,  ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੈਂ ਵਾਅਦਾ ਕਰਦਾ ਹਾਂ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਪ੍ਰਤੀ ਕਿੰਨੀ ਸੁਹਿਰਦ ਹੈ ਲੋਕਾਂ ਪ੍ਰਤੀ ਕਿੰਨੀ ਹਮਦਰਦੀ ਹੈ ਤੁਹਾਨੂੰ ਸਾਰਿਆਂ ਨੂੰ ਪਤਾ ਤੇ ਜਿੰਨੇ ਵੀ ਅੱਜ ਤੱਕ 4 ਸਾਲ ਦੇ ਵਿੱਚ ਕੰਮ ਹੋਏ ਨੇ ਉਹਨਾਂ ਨੂੰ ਦੇਖ ਕੇ ਭਾਵੇਂ ਉਹ 300 ਯੂਨਿਟ ਪ੍ਰਤੀ ਮਹੀਨਾ  ਬਿਜਲੀ ਨੂੰ ਮਾਫ ਕਰਨਾ ਸੀ, ਭਾਵੇਂ ਬੱਚਿਆਂ ਨੂੰ ਰੁਜ਼ਗਾਰ ਦੇਣਾ , ਭਾਵੇਂ ਮਹੱਲਾ ਕਲੀਨਿਕ , ਹੁਣ 10 ਲੱਖ ਦੀ ਬੀਮਾ ਯੋਜਨਾ ਪੋਲਿਸੀ ਜਨਵਰੀ ਮਹੀਨੇ ਤੋਂ ਸ਼ੁਰੂ ਹੋਣੀ ਹੈ , ਮੈਂ ਇਹਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ , ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਅੱਜ 50 ਪਰਿਵਾਰਾਂ  ਨੂੰ ਸ਼ਾਮਿਲ ਕਰਾਉਣ ਦੇ ਵਿੱਚ ਸਾਡੇ ਜਿਹੜੇ ਚੋਣ ਜੋਨ  ਪ੍ਰਧਾਨ ਸਵਰਨਜੀਤ ਕੌਰ, ਜ਼ਿਲ੍ਹਾ ਪ੍ਰਧਾਨ ਕਸ਼ਮੀਰ ਕੌਰ, ਬਲਾਕ ਪ੍ਰਧਾਨ  ਕੁਲਵੰਤ ਕੌਰ ਕੋਮਲ  ਤੇ ਮੋਨਿਕਾ  ਠਾਕਰ ਜਿਹੜੇ ਸਾਡੇ ਬਲਾਕ ਇੰਚਾਰਜ , ਕੌਂਸਲਰ ਸੁਖਦੇਵ ਸਿੰਘ ਪਟਵਾਰੀ ,ਪ੍ਰੀਤਮਾ ਦੇਵੀ  ਦੀਆਂ ਕੋਸ਼ਿਸ਼ਾਂ ਸਦਕਾ ਹੋਇਆ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ 50 ਤੋਂ ਵੀ ਵੱਧ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਫੱਲਿਆ ਫੜਿਆ ਹੈ ,ਇਸ ਨਾਲ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਹੋਇਆ ਹੈ ਅਤੇ ਇਹ ਅਗਾਂਹ ਵੀ ਜਾਰੀ ਰਹੇਗਾ। 

ਇਸ ਮੌਕੇ ਤੇ ਮੌਜੂਦ ਮੌਜੂਦ ਮੈਡਮ ਖੁਸ਼ਵੀਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਸਰਪੱਖੀ ਵਿਕਾਸ ਦੀ ਗੱਲ ਹੈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵੱਲੋਂ ਲੋਕਾਂ ਨਾਲ ਲੰਗੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜੋ ਦਾਅਵੇ ਅਤੇ ਵਾਅਦੇ ਕੀਤੇ ਗਏ ਸਨ ਅਤੇ ਜੋ ਗਰੰਟੀਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਈਆਂ ਸਨ ਉਹਨਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਗਿਆ ਹੈ। ਅਤੇ ਹੁਣ ਵੀ ਸਾਨੂੰ ਵਿਧਾਇਕ ਮਹਾਲੀ ਕੁਲਵੰਤ ਸਿੰਘ ਹੋਰਾਂ ਵੱਲੋਂ ਇਹ ਵਿਸ਼ਵਾਸ ਦਵਾਇਆ ਗਿਆ ਹੈ ਕਿ ਔਰਤਾਂ ਦੇ ਲਈ 1000 ਮਹੀਨਾ ਜੋ ਦੇਣ ਦੀ ਗੱਲ ਆਖੀ ਗਈ ਸੀ ਉਸ ਨੂੰ ਵੀ ਆਉਣ ਵਾਲੇ ਸਮੇਂ ਵਿੱਚ ਜਲਦੀ ਹੀ ਪੂਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਤੇ  ਮਨਜਿੰਦਰ ਕੌਰ ,ਮਨਿੰਦਰ ਕੌਰ ,ਪਰਮਜੀਤ ਕੌਰ ,ਜਸਵਿੰਦਰ ਕੌਰ, ਇੰਦੂ ਬਾਲਾ ,,ਕੁਲਦੀਪ ਕੌਰ ,ਮੀਨਾ ,ਖੁਸ਼ਵੀਰ ਕੌਰ ,ਬਲਜੀਤ ਕੌਰ, ਸੋਨੀਆ , ਬੰਦਨਾ ਸ਼ਰਮਾ ,ਪੂਜਾ ,ਹਰਜੀਤ ਕੌਰ, ਜਸਮੀਨ ਕੌਰ ਦੁਰਗਾ ਰਾਣੀ ਸੁਰਜੀਤ ਕੌਰ ਹਰਪਾਲ ਕੌਰ ,ਬਲਜੀਤ ਕੌਰ, ਅਰਾਧਨਾ ,ਜਸਵੰਤ ਕੌਰ ,ਪਰਮਜੀਤ ਕੌਰ , ਸਿਮਰਨਜੀਤ ਕੌਰ ,ਮੈਡਮ ਲਵਲੀ, ਜਸਮੀਨ ਕੌਰ, ਬਬਲੀ ,ਲਾਜਵੰਤੀ ,ਪਰਮਜੀਤ ਕੌਰ ,ਸੁਖਵਿੰਦਰ ਕੌਰ ,ਕੁਲਦੀਪ ਕੌਰ ,ਨਸੀਬ ਕੌਰ, ਮਨਜੀਤ ਕੌਰ ,ਲਸਮੀ ,ਪ੍ਰੀਤਮ ਦੇਵੀ, ਹਰਵਿੰਦਰ ਕੌਰ ,ਹਰ ਕੀਰਤਨ ਵੀ ਸ਼ਾਮਿਲ ਹਨ 

 

Tags: Kulwant Singh Mohali , SAS Nagar , Mohali , SAS Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD