Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਵ ਧਰਮ ਪੂਜਾ ਦੇ ਨਾਲ ਐੱਨਸੀਸੀ ਗਣਤੰਤਰ ਦਿਵਸ ਕੈਂਪ 2026 ਦੀ ਸ਼ੁਰੂਆਤ

ਇਸ ਪ੍ਰੋਗਰਾਮ ਵਿੱਚ 898 ਮਹਿਲਾ ਕੈਡੇਟਾਂ ਸਮੇਤ ਕੁੱਲ 2406 ਕੈਡਿਟ ਸ਼ਾਮਲ ਹੋਏ

Military, Indian Army, Lieutenant General Virendra Vats, National Cadet Corps, NCC, Republic Day Camp, RDC, NCC Republic Day Camp 2026, Sarv Dharm Pooja

Web Admin

Web Admin

5 Dariya News

ਨਵੀਂ ਦਿੱਲੀ , 30 Dec 2025

Last updated on: Dec 31, 2025, 16:51 IST

ਨੈਸ਼ਨਲ ਕੈਡਿਟ ਕੋਰ (ਐੱਨਸੀਸੀ) ਗਣਤੰਤਰ ਦਿਵਸ ਕੈਂਪ (ਆਰਡੀਸੀ) 2026 ਦੀ ਸ਼ੁਰੂਆਤ 30 ਦਸੰਬਰ, 2025 ਨੂੰ ਦਿੱਲੀ ਕੈਂਟ ਸਥਿਤ ਕਰਿਅੱਪਾ ਪਰੇਡ ਗਰਾਊਂਡ ਵਿੱਚ “ਸਰਵ ਧਰਮ ਪੂਜਾ” ਦੇ ਨਾਲ ਹੋਈ। ਇੱਕ ਮਹੀਨੇ ਤੱਕ ਚਲਣ ਵਾਲੇ ਇਸ ਕੈਂਪ ਵਿੱਚ ਕਈ ਅੰਤਰ-ਨਿਰਦੇਸ਼ਕ ਮੁਕਾਬਲੇ ਅਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਸਰਬਸ਼੍ਰੇਸ਼ਠ ਕੈਡਿਟ ਮੁਕਾਬਲੇ, ਸਮਾਲ ਆਰਮ ਫਾਈਰਿੰਗ, ਕਰਤੱਵਯ ਪਥ ‘ਤੇ ਗਣਤੰਤਰ ਦਿਵਸ ਪਰੇਡ ਦੌਰਾਨ ਮਾਰਚਿੰਗ ਦਲ ਅਤੇ ਫਲੈਗ ਏਰੀਆ ਡਿਜ਼ਾਈਨਿੰਗ ਸ਼ਾਮਲ ਹਨ।

ਇਸ ਵਰ੍ਹੇ ਦੇ ਗਣਤੰਤਰ ਦਿਵਸ ਕੈਂਪ ਵਿੱਚ 28 ਰਾਜਾਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ 898 ਮਹਿਲਾ ਕੈਡੇਟਾਂ ਸਮੇਤ ਕੁੱਲ 2406 ਕੈਡਿਟ ਹਿੱਸਾ ਲੈ ਰਹੇ ਹਨ। ਯੂਥ ਐਕਸਚੇਂਜ ਪ੍ਰੋਗਰਾਮ (ਵਾਈਈਪੀ) ਦੇ ਤਹਿਤ 25 ਵਿਦੇਸ਼ੀ ਮਿੱਤਰ ਦੇਸ਼ਾਂ (ਐੱਫਐੱਫਸੀ) ਦੇ ਕੈਡਿਟ ਅਤੇ ਅਧਿਕਾਰੀ ਵੀ ਇਸ ਸਮਾਰੋਹ ਵਿੱਚ ਹਿੱਸਾ ਲੈਣਗੇ। ਐੱਨਸੀਸੀ ਦੇ ਡਾਇਰੈਕਟਰ ਜਨਰਲ ਲੈਫਟੀਨੈਂਟ ਜਨਰਲ ਵੀਰੇਂਦਰ ਵਤਸ ਨੇ ਕੈਡਿਟ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਗਣਤੰਤਰ ਦਿਵਸ ਕੈਂਪ ਲਈ ਚੁਣੇ ਜਾਣ ‘ਤੇ ਵਧਾਈ ਦਿੱਤੀ। 

ਉਨ੍ਹਾਂ ਨੇ ਕੈਡਿਟ ਨੂੰ ਤਾਕੀਦ ਕੀਤੀ ਕਿ ਉਹ ‘ਰਾਸ਼ਟਰ ਸਰਬਉੱਚ’ ਦੀ ਸੱਚੀ ਭਾਵਨਾ ਤੋਂ ਪ੍ਰੇਰਿਤ ਹੋ ਕੇ ਧਰਮ, ਭਾਸ਼ਾ ਅਤੇ ਜਾਤੀ ਦੇ ਭੇਦਭਾਵ ਨੂੰ ਦੂਰ ਕਰਦੇ ਹੋਏ ਚਰਿੱਤਰ, ਇਮਾਨਦਾਰੀ, ਨਿਰਸੁਆਰਥ ਸੇਵਾ, ਭਾਈਚਾਰਾ ਅਤੇ ਟੀਮ ਵਰਕ ਜਿਹੇ ਸਰਬਉੱਚ ਗੁਣਾਂ ਦਾ ਪ੍ਰਦਰਸ਼ਨ ਕਰਨ। ਗਣਤੰਤਰ ਦਿਵਸ ਕੈਂਪ ‘ਏਕਤਾ ਅਤੇ ਅਨੁਸ਼ਾਸਨ’ ਦੇ ਆਪਣੇ ਆਦਰਸ਼ ਵਾਕ ਨੂੰ ਕਾਇਮ ਰੱਖਦੇ ਹੋਏ,ਦੇਸ਼ ਭਰ ਤੋਂ ਐੱਨਸੀਸੀ ਕੈਡਿਟਾਂ ਨੂੰ ਟ੍ਰੇਨਿੰਗ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਦੇ ਮੌਕੇ ਪ੍ਰਦਾਨ ਕਰਦਾ ਹੈ, ਇਸ ਨਾਲ ਉਨ੍ਹਾਂ ਵਿੱਚ ਦੇਸ਼ ਭਗਤੀ, ਅਨੁਸ਼ਾਸਨ ਅਤੇ ਅਗਵਾਈ ਦੀ ਭਾਵਨਾ ਮਜ਼ਬੂਤ ਹੁੰਦੀ ਹੈ।

 

Tags: Military , Indian Army , Lieutenant General Virendra Vats , National Cadet Corps , NCC , Republic Day Camp , RDC , NCC Republic Day Camp 2026 , Sarv Dharm Pooja

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD