Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ /ਬਟਾਲਾ , 31 Dec 2025

Last updated on: Dec 31, 2025, 17:00 IST

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਨੇ ਕਰੀਬ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।

ਉਨਾਂ ਅੱਗੇ ਕਿਹਾ ਕਿ ਉਹ ਖੁਦ ਲੋਕਾਂ ਨੂੰ ਮਿਲ ਕੇ ਉਨਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰ ਰਹੇ ਹਨ। ਉਨਾਂ ਕਿਹਾ ਕਿ ਹਲਕਾ ਵਾਸੀਆਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ। ਉਨਾਂ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਹਲਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਢਿੱਲਮੱਠ ਨਹੀਂ ਰਹਿਣ ਦਿੱਤੀ ਜਾਵੇਗੀ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD