Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਾਰਡ 44 ਅਤੇ 45 ਵਿੱਚ ਸੜਕਾਂ ਦੇ ਨਿਰਮਾਣ ਕੰਮ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ : ਡਾ. ਇੰਦਰਬੀਰ ਸਿੰਘ ਨਿੱਜਰ

Dr Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 31 Dec 2025

Last updated on: Dec 31, 2025, 18:09 IST

ਅੱਜ ਵਾਰਡ ਨੰਬਰ 44, ਈਸ਼ਵਰ ਨਗਰ (ਘੁਲੇ ਵਾਲੀ ਗਲੀ) ਅਤੇ ਵਾਰਡ ਨੰਬਰ 45, ਮੁਰੱਬੇ ਵਾਲੀ ਗਲੀ, ਟਾਵਰ ਦੇ ਕੋਲ, ਢਕਾ ਕਲੋਨੀ ਵਿੱਚ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵਸਨੀਕਾਂ ਵਿੱਚ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ, ਕਿਉਂਕਿ ਲੰਬੇ ਸਮੇਂ ਤੋਂ ਇਹ ਸੜਕਾਂ ਦੀ ਮੰਗ ਚੱਲ ਰਹੀ ਸੀ।

ਉਦਘਾਟਨ ਸਮਾਰੋਹ ਦੌਰਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਹਲਕਾ ਦੱਖਣੀ ਅੰਮ੍ਰਿਤਸਰ ਦੇ ਹਰ ਵਾਰਡ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਨਵੀਂ ਬਣਨ ਵਾਲੀਆਂ ਸੜਕਾਂ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਸੁਵਿਧਾ ਮਿਲੇਗੀ ਅਤੇ ਇਲਾਕੇ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ। 

ਉਨ੍ਹਾਂ ਨੇ ਇਹ ਵੀ ਯਕੀਨੀ ਬਣਾਇਆ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਪੂਰੇ ਕੀਤੇ ਜਾਣਗੇ। ਇਸ ਮੌਕੇ ਮੈਡਮ ਸੁਨੀਤਾ ਜੀ (ਹਲਕਾ ਦੱਖਣੀ ਮਹਿਲਾ ਵਿੰਗ ਕੋਰਡੀਨੇਟਰ) ਅਤੇ ਮੈਡਮ ਜਗਦੀਪ ਕੋਰ ਜੀ (ਬਲਾਕ ਕੋਰਡੀਨੇਟਰ ਮਹਿਲਾ ਵਿੰਗ) ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਮਹਿਲਾਵਾਂ ਦੀ ਭੂਮਿਕਾ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ।

ਮੀਡੀਆ ਵਿੰਗ ਵੱਲੋਂ ਗੁਰਪ੍ਰੀਤ ਸਿੰਘ (ਹਲਕਾ ਇੰਚਾਰਜ), ਰਵੀ ਜੀ (ਬਲੋਕ ਇੰਚਾਰਜ), ਬਬਲੂ ਜੀ (ਬਲਾਕ  ਇੰਚਾਰਜ) ਸਮੇਤ ਬਲੋਕ ਇੰਚਾਰਜ ਜਸਪਾਲ ਸਿੰਘ ਭੁੱਲਰ ਜੀ, ਰਵੀਸੇਰ ਸਿੰਘ, ਸੰਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਭਾਲੂ ਜੀ ਵੀ ਮੌਜੂਦ ਰਹੇ। ਇਲਾਕਾ ਵਾਸੀਆਂ ਨੇ ਮਾਣਯੋਗ ਵਿਧਾਇਕ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਕੰਮ ਹਲਕੇ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

 

 

Tags: Dr Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD