Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਯੋਜਨਾ ਕਮੇਟੀ ਦੇ ਫੰਡਾਂ ਨਾਲ ਪਿੰਡ ਠਸਕਾ ਵਿਖੇ ਬਣੇ ਓਪਨ ਜਿੰਮ ਦਾ ਕੁਲਵੰਤ ਸਿੰਘ ਅਤੇ ਪ੍ਰਭਜੋਤ ਕੌਰ ਵੱਲੋਂ ਉਦਘਾਟਨ

Kulwant Singh Mohali, SAS Nagar, Mohali, SAS Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Prabhjot Kaur

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 08 Jan 2026

Last updated on: Jan 08, 2026, 18:04 IST

ਅੱਜ ਪਿੰਡ ਠਸਕਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਫੰਡਾਂ ਵਿੱਚੋਂ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਓਪਨ ਜਿੰਮ ਦਾ ਵਿਧਾਇਕ ਮੋਹਾਲੀ ਸ. ਕੁਲਵੰਤ ਸਿੰਘ ਅਤੇ ਇੰਜੀਨਅਰ ਪ੍ਰਭਜੋਤ ਕੌਰ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ. ਨਗਰ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਨਾਲ ਨਾਲ ਲੋਕਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਓਪਨ ਜਿੰਮ ਪਿੰਡ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਹਰ ਵਰਗ ਦੇ ਲੋਕਾਂ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਵਿੱਚ ਸਹਾਇਕ ਸਾਬਤ ਹੋਣਗੇ। ਚੇਅਰਪਰਸਨ ਪ੍ਰਭਜੋਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਯੋਜਨਾ ਕਮੇਟੀ ਦੇ ਫੰਡਾਂ ਦਾ ਮੁੱਖ ਉਦੇਸ਼ ਲੋਕ-ਹਿਤੈਸ਼ੀ ਅਤੇ ਜ਼ਮੀਨੀ ਪੱਧਰ ਦੇ ਵਿਕਾਸ ਕਾਰਜਾਂ ਨੂੰ ਅਮਲ ਵਿੱਚ ਲਿਆਉਣਾ ਹੈ। 

ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਪਿੰਡ ਪੱਧਰ ’ਤੇ ਸਿਹਤ, ਖੇਡਾਂ ਅਤੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾਵੇਗੀ। ਉਦਘਾਟਨੀ ਸਮਾਰੋਹ ਦੌਰਾਨ ਪਿੰਡ ਦੇ ਸਰਪੰਚ, ਪੰਚ, ਇਲਾਕੇ ਦੇ ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। 

ਸਮਾਰੋਹ ਦੇ ਅੰਤ ਵਿੱਚ ਪਿੰਡ ਵਾਸੀਆਂ ਵੱਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।

 

Tags: Kulwant Singh Mohali , SAS Nagar , Mohali , SAS Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Prabhjot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD