Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਜਾਪਤੀ ਸਮਾਜ ਬਹੁਤ ਹੀ ਮਹਿਨਤੀ ਅਤੇ ਇਮਾਨਦਾਰ ਕੌਮ-ਰਣਬੀਰ ਗੰਗਵਾ

ਜਨਸਿਹਤ ਇੰਜੀਨਿਅਰਿੰਗ ਮੰਤਰੀ ਨੇ ਕਸਬਾ ਬਵਾਨੀਖੇੜਾ ਵਿੱਚ ਪ੍ਰਜਾਪਤੀ ਸਾਮੁਦਾਇਕ ਭਵਨ ਦੇ ਨਵੇਂ ਬਣੇ ਸ਼ਾਨਦਾਰ ਦੁਆਰ ਦਾ ਕੀਤਾ ਉਦਘਾਟਨ

Ranbir Gangwa, Ranbir Singh Gangwa, Haryana, Bharatiya Janata Party, BJP, BJP Haryana

Web Admin

Web Admin

5 Dariya News

ਭਿਵਾਨੀ , 04 Jan 2026

Last updated on: Jan 09, 2026, 15:49 IST

ਹਰਿਆਣਾ ਦੇ ਜਨ ਸਿਹਤ ਇੰਜੀਨਿਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ  ਪ੍ਰਜਾਪਤੀ ਸਮਾਜ ਮਿਹਨਤੀ ਅਤੇ ਇਮਾਨਦਾਰ ਕੌਮ ਹੈ। ਇਹ ਸਮਾਜ ਜਨਮ ਤੋਂ ਹੀ ਹੁਨਰਮੰਦ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਹਰ ਵਰਗ ਲਈ ਭਲਾਈਕਾਰੀ ਨੀਤੀਆਂ ਲਾਗੂ ਕਰ ਰਹੀ ਹੈ। ਸਰਕਾਰ ਵੱਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਅੰਤਯੋਦਿਆ ਦੇ ਸਿਧਾਂਤ 'ਤੇ  ਚਲਦੇ ਹੋਏ ਪੰਕਤੀ ਵਿੱਚ ਖਲੌਤੇ ਆਖਰੀ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੰਚਾਇਆ ਜਾ ਰਿਹਾ ਹੈ।

ਸ੍ਰੀ ਰਣਬੀਰ ਗੰਗਵਾ ਅੱਜ ਜ਼ਿਲ੍ਹਾਂ ਭਿਵਾਨੀ ਦੇ ਬਵਾਨੀਖੇੜਾ ਵਿੱਚ ਪ੍ਰਜਾਪਤੀ ਸਾਮੁਦਾਇਕ ਭਵਨ ਦੇ ਨਵੇਂ ਬਣੇ ਸ਼ਾਨਦਾਰ ਦੁਆਰ ਦੇ ਉਦਘਾਟਨ ਦੇ ਮੌਕੇ 'ਤੇ ਆਯੋਜਿਤ ਜਨਸਭਾ ਨੂੰ ਬਤੌਰ ਮੁੱਖ ਮਹਿਮਾਨ ਵੱਜੋਂ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਸਾਮੁਦਾਇਕ ਭਵਨ ਦੇ ਨਿਰਮਾਣ ਲਈ 11 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਮੁਦਾਇਕ ਭਵਨ ਕਿਸੇ ਇੱਕ ਸਮਾਜ ਜਾਂ ਵਰਗ ਦੇ ਨਾ ਹੋ ਕੇ ਸਾਰੇ ਸਮਾਜ ਦੇ ਕੰਮ ਆਉਂਦੇ ਹਨ। 

ਧਰਮਸ਼ਾਲਾਵਾਂ ਸਾਂਝਾ ਹੁੰਦਿਆਂ ਹਨ ਜਿੱਥੇ ਹਰ ਲੋੜਮੰਦ ਨੂੰ ਆਸਰਾ ਮਿਲਦਾ ਹੈ।ਜਨਸਿਹਤ ਇੰਜੀਨਿਅਰਿੰਗ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹਰ ਘਰ ਨੂੰ ਸਵੱਛ ਅਤੇ ਪੀਣ ਦਾ ਪਾਣੀ ਮੁਹੱਈਆ ਕਰਵਾਉਣ ਲਈ ਪੀਣ ਦੇ ਪਾਣੀ ਦੀ ਸਪਲਾਈ ਨੂੰ ਦੁਰੂਸਤ ਕੀਤਾ ਜਾ ਰਿਹਾ ਹੈ। ਪੁਰਾਣੀ ਲਾਇਨਾਂ ਨੂੰ ਬਦਲਿਆ ਜਾ ਰਿਹਾ ਹੈ। ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੀਣ ਦੇ ਪਾਣੀ ਨਾਲ ਸਬੰਧਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਨ ਕਰਨ।

 

 

 

Tags: Ranbir Gangwa , Ranbir Singh Gangwa , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD