Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਾਇਬ ਸਿੰਘ ਸੈਣੀ ਨੇ ਐਚਪੀਪੀਸੀ ਅਤੇ ਐਚਪੀਡਬਲਿਯੂਪੀਸੀ ਦੀ ਮੀਟਿੰਗਾਂ ਦੀ ਅਗਵਾਈ ਕੀਤੀ

ਮੁੱਖ ਮੰਤਰੀ ਨੇ ਮੀਟਿੰਗਾਂ ਵਿੱਚ ਮੰਜੂਰ ਪ੍ਰੋਜੈਕਟਸ ਨੁੰ ਸਮੇਂ 'ਤੇ ਪੂਰਾ ਕਰਨ ਦੇ ਦਿੱਤੇ ਨਿਰਦੇਸ਼

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Anil Vij, Dr Arvind Kumar Sharma, Ranbir Gangwa, Shruti Choudhary

Web Admin

Web Admin

5 Dariya News

ਚੰਡੀਗੜ੍ਹ , 05 Jan 2026

Last updated on: Jan 09, 2026, 15:52 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਹਰਿਆਣਾ ਨਿਵਾਸ ਵਿੱਚ ਹਾਈ ਪਾਵਰਡ ਪਰਚੇਜ਼ ਕਮੇਟੀ ਅਤੇ ਹਾਈ ਪਾਵਰਡ ਵਰਕਸ ਪਰਚੇਜ਼ ਕਮੇਟੀ ਦੀ ਇੱਕ ਮਹਤੱਵਪੂਰਣ ਮੀਟਿੰਗ ਹੋਈ। ਮੀਟਿੰਗਾਂ ਦੌਰਾਨ, ਰਾਜ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਮੁੱਖ ਇੰਫ੍ਰਾਸਟਕਚਰ ਅਤੇ ਵਿਕਾਸ ਪਰਿਯੋਜਨਾਵਾਂ ਨਾਲ ਸਬੰਧਿਤ ਪ੍ਰਸਤਾਵਾਂ 'ਤੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਕੰਮਾਂ ਅਤੇ ਸੇਵਾਵਾਂ ਦੀ ਖਰੀਦ ਦੇ ਸਬੰਧ ਵਿੱਚ ਕਈ ਮਹਤੱਵਪੂਰਣ ਫੈਸਲੇ ਲਏ ਗਏ।

ਐਚਪੀਪੀਸੀ ਦੀ ਮੀਟਿੰਗ ਵਿੱਚ ਲਗਭਗ 133.47 ਕਰੋੜ ਰੁਪਏ ਦੀ ਅੰਦਾਜਾ ਲਾਗਤ ਵਾਲੇ ਕੁੱਲ 5 ਟੈਂਡਰਾਂ 'ਤੇ ਵਿਚਾਰ ਕੀਤਾ ਗਿਆ। ਇੰਨ੍ਹਾਂ ਵਿੱਚੋਂ ਇੱਕ ਪ੍ਰੋਜੈਕਟ ਵਿੱਚ ਰੀ-ਟੈਂਡਰਿੰਗ ਦਾ ਆਦੇਸ਼ ਦਿੱਤਾ ਗਿਆ। ਬਾਕੀ ਟੈਂਡਰਾਂ ਲਈ ਜਿਨ੍ਹਾਂ ਦੀ ਅੰਦਾਜਾ ਲਾਗਤ ਲਗਭਗ 123.13 ਕਰੋੜ ਰੁਪਏ ਸੀ, ਬੋਲੀ ਲਗਾਉਣ ਵਾਲਿਆਂ ਦੇ ਨਾਲ ਵਿਸਤਾਰ ਨਾਲ ਗਲਬਾਤ ਕੀਤੀ ਗਈ। 

ਗਲਬਾਤ ਵਿੱਚ ਇੰਨ੍ਹਾਂ ਕੰਮਾਂ ਦਾ ਆਖੀਰੀ ਮੁੱਲ ਲਗਭਗ 105.04 ਕਰੋੜ ਰੁਪਏ ਤੈਅ ਕੀਤਾ ਗਿਆ। ਇਸ ਪਾਰਦਰਸ਼ੀ ਅਤੇ ਪ੍ਰਭਾਵੀ ਗਲਬਾਤ ਪ੍ਰਕ੍ਰਿਆ ਰਹੀਂ ਰਾਜ ਸਰਕਾਰ ਨੇ ਲਗਭਗ 18.09 ਕਰੋੜ ਰੁਪਏ ਦੀ ਬਚੱਤ ਯਕੀਨੀ ਕੀਤੀ, ਜੋ ਮਜਬੂਤ ਵਿੱਤੀ ਪ੍ਰਬੰਧਨ ਅਤੇ ਪਬਲਿਕ ਸਰੋਤਾਂ ਦੇ ਕੁਸ਼ਲ ਵਰਤੋ ਨੂੰ ਦਰਸ਼ਾਉਂਦਾ ਹੈ।

ਇਸੀ ਤਰ੍ਹਾ, ਐਚਪੀਡਬਲਿਯੂਪੀਸੀ ਦੀ ਮੀਟਿੰਗ ਵਿੱਚ ਲਗਭਗ 491.53 ਕਰੋੜ ਰੁਪਏ ਦੀ ਅੰਦਾਜਾ ਲਾਗਤ ਵਾਲੇ ਕੁੱਲ 11 ਟੈਂਡਰਾਂ 'ਤੇ ਵਿਚਾਰ ਕੀਤਾ ਗਿਆ। ਇੰਨ੍ਹਾਂ ਵਿੱਚੋਂ ਤਿੰਨ ਟੈਂਡਰਾਂ ਨੂੰ ਮੁਲਤਵੀ/ਰੀ-ਟੈਂਡਰ ਕਰਨ ਦੀ ਮੰਜੂਰੀ ਦਿੱਤੀ ਗਈ। ਬਾਕੀ ਟਂੈਡਰਾਂ ਲਈ, ਜਿਨ੍ਹਾਂ ਦੀ ਅੰਦਾਜਾ ਲਾਗਤ ਲਗਭਗ 412.19 ਕਰੋੜ ਰੁਪਏ ਸੀ, ਬੋਲੀ ਲਗਾਉਣ ਵਾਲਿਆਂ ਦੇ ਨਾਲ ਵਿਸਤਾਰ ਨਾਲ ਗਲਬਾਤ ਕੀਤੀ ਗਈ। 

ਗਲਬਾਤ ਦੇ ਬਾਅਦ, ਇੰਨ੍ਹਾਂ ਕੰਮਾਂ ਦਾ ਆਖੀਰੀ ਮੁੱਲ ਲਗਭਗ 389.66 ਕਰੋੜ ਰੁਪਏ ਤੈਅ ਕੀਤਾ ਗਿਆ, ਜਿਸ ਨਾਲ ਲਗਭਗ 22.53 ਕਰੋੜ ਰੁਪਏ ਦੀ ਬਚੱਤ ਹੋਈ। ਇਸ ਤਰ੍ਹਾ, ਦੋਨੋਂ ਮੀਟਿੰਗਾਂ ਵਿੱਚ ਕੁੱਲ ਲਗਭਗ 40.62 ਕਰੋੜ ਰੁਪਏ ਦੀ ਬਚੱਤ ਹੋਈ। ਮੀਟਿੰਗ ਵਿੱਚ ਊਰਜਾ ਮੰਤਰੀ ਅਨਿਲ ਵਿਜ, ਸਿਖਿਆ ਮੰਤਰੀ ਮਹੀਪਾਲ ਢਾਂਡਾ, ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ, ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ, ਸਿੰਚਾਈ ਅਤੇ ਜਲ ਸੰਸਾਧਨ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਮੌਜੂਦ ਸਨ।

ਕਮੇਟੀ ਨੇ ਹਰਿਆਣਾ ਸਟੇਟ ਵਾਇਡ ਏਰਿਆ ਨੈਟਵਰਕ ਆਗਮੇਂਟੇਸ਼ਨ ਪ੍ਰੋਜੈਕਟ ਤਹਿਤ ਰਾਜ, ਜਿਲ੍ਹਾ ਅਤੇ ਬਲਾਕ ਨੈਟਵਰਕ ਮੈਨੇਜਮੈਂਟ ਸੈਂਟਰਸ ਲਈ ਪੁਰਾਣੇ ਯੂਪੀਐਸ ਅਤੇ ਬੈਟਰੀ ਦੇ ਬਾਇਬੈਕ ਤਹਿਤ ਆਨਾਇਨ ਯੂਪੀਐਸ ਸਿਸਟਮ ਅਤੇ ਬੈਟਰੀ ਬੈਂਕ ਦੀ ਸਪਲਾਈ ਅਤੇ ਇੰਸਟਾਲੇਸ਼ਨ ਦੇ ਪ੍ਰਸਤਾਵ ਨੂੰ ਮੰਜੂਰੀ ਦੇ ਦਿੱਤੀ ਗਈ। ਜਿਸ ਦਾ ਮਕਦ ਰਾਜ ਦੇ ਡਿਜੀਟਲ ਅਤੇ ਨੈਟਵਰਕ ਇੰਫ੍ਰਾਸਟਕਚਰ ਦੀ ਭਰੋਸੇਮੰਦਗੀ ਅਤੇ ਕੁਸ਼ਲਤਾ ਨੁੰ ਵਧਾਉਣਾ ਹੈ।

ਇਸ ਤੋਂ ਇਲਾਵਾ, ਕਮੇਟੀ ਨੇ ਪਬਲਿਕ ਹੈਲਥ ਇੰਜੀਨੀਅਰਿੰਗ ਡਿਪਾਰਟਮੈਂਟ ਦੇ ਆਈਐਸਆਈ ਮਾਰਕ ਵਾਲੇ ਸੋਡੀਅਮ ਹਾਈਪੋਕਲੋਰਾਇਟ ਸਾਲੀਯੂਸ਼ਨ ਦੀ ਸਪਲਾਈ ਲਈ ਸਾਲਾਨਾ ਰੇਟ ਕੰਟ੍ਰੈਕਟ ਦੀ ਵਿਵਸਥਾ ਕਰਨ ਦੇ ਪ੍ਰਸਤਾਵ ਨੂੰ ਵੀ ਮੰਜੂਰੀ ਦਿੱਤੀ ਗਈ, ਜੋ ਪਾਣੀ ਨੂੰ ਕੀਟਾਣੂਰਹਿਤ ਕਰਨ ਲਈ ਇਸਤੇਮਾਲ ਹੋਣ ਵਾਲ ਜਰੂਰੀ ਕੈਮੀਕਲ ਹੈ। ਹੋਰ ਫੈਸਲਿਆਂ ਵਿੱਚ ਅੰਬਾਲਾ, ਹਿਸਾਰ, ਭਿਵਾਨੀ, ਫਰੀਦਾਬਾਦ, ਪਲਵਲ, ਰਿਵਾੜੀ, ਰੋਹਤਕ ਅਤੇ ਪੰਚਕੂਲਾ ਖੇਤਰਾ ਵਿੱਚ 220 ਕੇਵੀ, 132 ਕੇਵੀ ਅਤੇ 66 ਕੇਵੀ ਟ੍ਰਾਂਸਮਿਸ਼ਨ ਲਾਇਨਾਂ ਦਾ ਨਿਰਮਾਣ ਸ਼ਾਮਿਲ ਹੈ।

ਨੁੰਹ ਜਿਲ੍ਹਾ ਦੇ ਲਈ ਇੱਕ ਵੱਡੇ ਫੈਸਲੇ ਤਹਿਤ, ਕਮੇਟੀ ਨੇ ਪੁਰਾਣੇ ਸੀਐਚਸੀ ਕੈਂਪਸ ਵਿੱਚ 100 ਬੈਡ ਵਾਲੇ ਨਵੇਂ ਜਿਲ੍ਹਾ ਹਸਪਤਾਲ ਦੇ ਨਿਰਮਾਣ ਨੂੰ ਮੰਜੂਰੀ ਦਿੱਤੀ, ਜਿਸ ਨਾਲ ਸਥਾਨਕ ਲੋਕਾਂ ਨੁੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਮੰਜੂਰ ਪ੍ਰੋ੧ੈਕਟਸ ਨੂੰ ਪੂਰੀ ਪਾਰਦਰਸ਼ਿਤਾ ਅਤੇ ਉੱਚ ਗੁਣਵੱਤਾ ਦੇ ਨਾਲ ਤੈਅ ਸਮੇਂ ਅੰਦਰ ਪੂਰਾ ਕੀਤਾ ਜਾਵੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Anil Vij , Dr Arvind Kumar Sharma , Ranbir Gangwa , Shruti Choudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD