Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਨੇ 852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ ਕੀਤੀ

ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰਿਕਾਰਡ ਕਾਇਮ ਕੀਤਾ - ਹਰਮੀਤ ਸਿੰਘ ਸੰਧੂ

Harmeet Singh Sandhu, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਤਰਨ ਤਾਰਨ , 09 Jan 2026

Last updated on: Jan 10, 2026, 17:31 IST

ਵਿਦਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਕਾਰਜਾਂ ਵਾਸਤੇ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਅਕਾਦਮਿਕ ਵਿਕਾਸ ਲਈ ਵਿਿਦਆਰਥੀਆਂ ਨੂੰ ਉਸਾਰੂ ਅਤੇ ਢੁਕਵਾਂ ਮਾਹੌਲ ਉਪਲਬਧ ਕਰਵਾਉਣਾ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਸ. ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਭਰ ਵਿੱਚ ਫੰਡਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਾਸਤੇ 59.49 ਲੱਖ ਰੁਪਏ ਜਾਰੀ ਕੀਤੇ ਗਏ ਹਨ। 

ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਨੂੰ 1.58 ਕਰੋੜ ਰੁਪਏ, ਬਰਨਾਲਾ ਨੂੰ 44.64 ਲੱਖ ਰੁਪਏ, ਬਠਿੰਡਾ ਨੂੰ 76.02 ਲੱਖ, ਫਰੀਦਕੋਟ ਨੂੰ 50.31 ਲੱਖ, ਫਤਿਹਗੜ੍ਹ ਸਾਹਿਬ ਨੂੰ 23.22 ਲੱਖ, ਫਾਜ਼ਿਲਕਾ ਨੂੰ 1.13 ਕਰੋੜ ਰੁਪਏ, ਫਿਰੋਜ਼ਪੁਰ ਨੂੰ 40.41 ਲੱਖ, ਗੁਰਦਾਸਪੁਰ ਨੂੰ 1.18 ਕਰੋੜ ਤੋਂ ਵੱਧ, ਹੁਸ਼ਿਆਰਪੁਰ ਨੂੰ 97.44 ਲੱਖ, ਜਲੰਧਰ ਨੂੰ 97.41 ਲੱਖ, ਕਪੂਰਥਲਾ ਨੂੰ 20.52 ਲੱਖ, ਲੁਧਿਆਣਾ ਨੂੰ 1.50 ਕਰੋੜ, ਮਾਲੇਰਕੋਟਲਾ ਨੂੰ 15.75 ਲੱਖ, ਮਾਨਸਾ ਨੂੰ 61.11 ਲੱਖ, ਮੋਗਾ ਨੂੰ 32.74 ਲੱਖ , ਮੁਕਤਸਰ ਨੂੰ 46.47 ਲੱਖ, ਪਠਾਨਕੋਟ ਨੂੰ 37.11 ਲੱਖ ਰੁਪਏ, ਪਟਿਆਲਾ ਨੂੰ 1.50 ਕਰੋੜ ਰੁਪਏ, ਰੂਪਨਗਰ  ਨੂੰ 78.14 ਲੱਖ ਰੁਪਏ, ਐਸ.ਬੀ.ਐਸ.ਨਗਰ ਨੂੰ 25.29 ਲੱਖ, ਸੰਗਰੂਰ ਨੂੰ 2.45 ਕਰੋੜ , ਐਸ.ਏ.ਐਸ. ਨਗਰ (ਮੁਹਾਲੀ) ਨੂੰ 42.87 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਇਸ ਪਹਿਲ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਾਰੇ ਸਕੂਲਾਂ ਵਿੱਚ ਮਿਆਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਅਹਿਮ ਕਦਮ ਦੱਸਦਿਆਂ ਵਿਧਾਇਕ ਸ. ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਰਾਜ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਿਿਦਆਰਥੀਆਂ ਦੇ ਉੱਜਵਲ ਭਵਿੱਖ ਲਈ ਯਤਨ ਕਰ ਰਹੀ ਹੈ ਅਤੇ ਸਰਕਾਰੀ ਸਕੂਲ ਵਿਿਦਅਕ ਪੁਨਰ- ਸੁਰਜੀਤੀ ਦਾ ਕੇਂਦਰ ਬਣਨਗੇ।

ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਵਿਿਦਅਕ ਮਿਆਰਾਂ ਦੇ ਅਨੁਕੂਲ ਬਣਾ ਕੇ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲ ਵਿੱਚ ਆਉਣ ਵਾਲਾ ਹਰ ਬੱਚਾ ਖੁਦ ਨੂੰ ਉਤਸ਼ਾਹਿਤ, ਮੁੱਲਵਾਨ ਅਤੇ ਚੰਗਾ ਸਿਿਖਆਰਥੀ ਮਹਿਸੂਸ ਕਰੇ।

 

Tags: Harmeet Singh Sandhu , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD