Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਦੀਪ ਸਿੰਘ ਮੁੰਡੀਆਂ ਵੱਲੋਂ ਪਿੰਡ ਭੈਣੀ ਸਾਹਿਬ ਦਾ ਦੌਰਾ

ਜਲ ਸਪਲਾਈ, ਸੀਵਰੇਜ਼ ਤੇ ਟਰੀਟਮੈਟਂ ਪਲਾਂਟ ਪ੍ਰਪੋਜ਼ਲ ਦੀ ਕੀਤੀ ਸਮੀਖਿਆ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਭੈਣੀ ਸਾਹਿਬ/ਲੁਧਿਆਣਾ , 09 Jan 2026

Last updated on: Jan 10, 2026, 19:57 IST

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਵਿੱਚ ਪਿੰਡ ਭੈਣੀ ਸਾਹਿਬ ਵਿਖੇ ਜਲ ਸਪਲਾਈ ਅਤੇ ਸੀਵਰੇਜ਼ ਸਿਸਟਮ ਸਮੇਤ ਸੀਵਰੇਜ਼ ਟਰੀਟਮੈਟਂ ਪਲਾਂਟ ਦੀ ਪ੍ਰਪੋਜ਼ਲ ਦਾ ਨੀਰੀਖਣ ਕੀਤਾ ਗਿਆ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਜਲਦ ਹੀ ਇਸ ਪ੍ਰੋਜੈਕਟ ਨੂੰ ਹਰੀ ਝੰਡੀ ਦਿੱਤੀ ਜਾਵੇਗੀ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਮਿਲ ਸਕੇ।

ਇਸ ਮੌਕੇ ਨਾਮਧਾਰੀ ਸੰਸਥਾ ਦੇ ਮੁੱਖੀ ਸਮੇਤ ਪ੍ਰਬੰਧਕ ਕਮੇਟੀ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਿੰਸੀਪਲ ਸਕੱਤਰ, ਪੰਜਾਬ ਸਰਕਾਰ, ਨੀਲਕੰਠ ਅਵੱਦ, ਵਿਭਾਗ ਮੁਖੀ ਹਰਪ੍ਰੀਤ ਸਿੰਘ, ਮੁੱਖ ਇੰਜੀਨੀਅਰ (ਪੀ.ਡੀ.ਕਿਊ.ਏ) ਇੰਜੀ: ਜੇ.ਜੇ. ਗੋਇਲ, ਨਿਗਰਾਨ ਇੰਜੀਨੀਅਰ ਇੰਜੀ: ਸੁਖਪਿੰਦਰ ਸਿੰਘ ਅਤੇ ਸਬੰਧਤ ਕਾਰਜਕਾਰੀ ਇੰਜੀਨੀਅਰ ਇੰਜੀ: ਗਗਨਦੀਪ ਸਿੰਘ ਸੰਧੂ ਸਮੇਤ ਟੈਕਨੀਕਲ ਟੀਮ ਵੀ ਮੌਜੂਦ ਸੀ।

ਕੈਬਨਿਟ ਮੰਤਰੀ ਮੁੰਡੀਆਂ ਦੇ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਉਚ ਅਧਿਕਾਰੀਆਂ ਵੱਲੋ ਪਿੰਡ ਦਾ ਦੋਰਾ ਕੀਤਾ ਗਿਆ। ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ, ਨਿਰੀਖਣ ਦੋਰਾਨ ਪ੍ਰਿਸੀਪਲ ਸਕੱਤਰ, ਪੰਜਾਬ ਸਰਕਾਰ ਵੱਲੋ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਪਿੰਡ ਵਿੱਚ ਨਵੇਂ ਸਿਰੇ ਤੋ ਪੈਣ ਵਾਲੇ ਸੀਵਰੇਜ਼ ਸਿਸਟਮ ਦੀ ਪ੍ਰਪੋਜਲ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ।

ਇਸ ਉਪਰੰਤ ਪ੍ਰਿਸੀਪਲ ਸਕੱਤਰ ਵੱਲੋ ਰਾਂਹੋ ਰੋਡ 'ਤੇ ਪੈਦੇਂ ਪਿੰਡ ਮੇਹਰਬਾਨ, ਬਾਜੜਾ, ਢੇਰੀ, ਸੀੜਾ, ਕਨੇਜਾ, ਸੁਜਾਤਵਾਲਾ ਪਿੰਡਾਂ ਲਈ ਸਾਂਝੇ ਤੌਰ 'ਤੇ ਪ੍ਰਪੋਜ਼ਡ ਸੀਵਰੇਜ਼ ਟਰੀਟਮੈਟਂ ਪਲਾਂਟ ਪਿੰਡ ਸੁਜਾਤਵਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜੋਰਾਵਰ ਸਿੰਘ, ਚੇਅਰਮੈਨ ਖੰਡ ਮਿਲ, ਬੁੱਢੇਵਾਲ ਸਮੇਤ ਸਾਈਟ 'ਤੇ ਇਨ੍ਹਾਂ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਸਮੇਤ ਪਿੰਡਾਂ ਦੇ ਮੋਹਤਵਰ ਵਿਅਕਤੀ ਹਾਜ਼ਰ ਸਨ।

ਪ੍ਰਿਸੀਪਲ ਸਕੱਤਰ ਵੱਲੋ ਹਾਜ਼ਰ ਵਿਅਕਤੀਆਂ ਤੋ ਪਿੰਡਾਂ ਵਿੱਚ ਪਾਣੀ ਅਤੇ ਸੀਵਰੇਜ਼ ਸਬੰਧੀ ਆ ਰਹਿਆਂ ਮੁਸ਼ਕਿਲਾਂ ਸਬੰਧੀ ਗੱਲਬਾਤ ਕੀਤੀ ਗਈ ਅਤੇ ਇਨ੍ਹਾਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਮੌਕੇ 'ਤੇ ਹਾਜ਼ਰ ਸਬੰਧਤ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD