Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਅੰਨਦਾਤਾ, ਰੁਸ਼ਗਾਰਦਾਤਾ ਤੇ ਨਵਾਚਾਰ ਪੱਦਤੀ ਵਜੋ ਹਰਿਆਣਾ ਬਣ ਰਿਹਾ ਕੇਂਦਰ ਬਿੰਦੂ : ਨਾਇਬ ਸਿੰਘ ਸੈਣੀ

ਹਰ ਵਰਗ ਦੇ ਉਥਾਨ ਲਈ ਬਿਹਤਰ ਬਿੱਲ ਪ੍ਰਬੰਧਨ ਦੇ ਨਾਲ ਅੱਗੇ ਵਧੇਗਾ ਹਰਿਆਣਾ - ਨਾਇਬ ਸਿੰਘ ਸੈਣੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Gurugram

Web Admin

Web Admin

5 Dariya News

ਗੁਰੂਗ੍ਰਾਮ , 06 Jan 2026

Last updated on: Jan 13, 2026, 14:58 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੰਨਦਾਤਾ, ਰੁਜ਼ਗਾਰਦਾਤਾ ਤੇ ਨਵਾਚਾਰ ਪੱਦਤੀ ਵਜੋ ਹਰਿਆਣਾ ਅੱਜ ਕੇਂਦਰ ਬਿੰਦੂ ਬਣ ਰਿਹਾ ਹੈ। ਸਾਂਝੇ ਯਤਨ ਦੇ ਨਾਲ ਹਰਿਆਣਾ ਸੂਬਾ ਰਾਸ਼ਟਰ ਹਿੱਤ ਵਿੱਚ ਆਪਣੀ ਸਰਗਰਮ ਭਾਗੀਦਾਰੀ ਅਦਾ ਕਰ ਰਿਹਾ ਹੈ ਅਤੇ ਵਿਕਾਸ ਦੀ ਗਤੀ ਵਿੱਚ ਹਰਿਆਣਾ ਸਦਾ ਮੋਹਰੀ ਰਹੇਗਾ। ਮੁੱਖ ਮੰਤਰੀ ਮੰਗਲਵਾਰ ਨੂੰ ਗੁਰੂਗ੍ਰਾਮ ਯੂਨੀਵਰਸਿਟੀ ਵਿੱਚ ਆਯੋਜਿਤ ਪ੍ਰੀ ਬਜਟ ਕੰਸਲਟੇਂਸ਼ਨ ਸੈਸ਼ਨ ਦੇ ਪਹਿਲੇ ਦਿਨ ਦੇ ਸਮਾਪਨ ਸੈਸ਼ਨ ਵਿੱਚ ਬੋਲ ਰਹੇ ਸਨ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦੇਸ਼ ਵਿੱਚ ਬਿਹਤਰ ਵਿੱਤ ਪ੍ਰਬੰਧਨ ਦੇ ਨਾਲ ਅੱਗੇ ਵਧੇਗਾ, ਜਿਸ ਵਿੱਚ ਹਰ ਵਰਗ ਦੇ ਉਥਾਨ ਦੇ ਲਈ ਯੋਜਨਾਵਾਂ ਦਾ ਲਾਗੂ ਕਰਨਾ ਪ੍ਰਭਾਵੀ ਰੂਪ ਨਾਲ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਆਪਣੀ ਵਿਸ਼ੇਸ਼ ਪਹਿਚਾਣ ਕਾਇਮ ਕੀਤੀ ਹੈ, ਜਿੱਥੇ ਇੱਕ ਹੋਰ ਕਿਸਾਨ ਅੰਨਦਾਤਾ ਵਜੋ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਉੱਥੇ ਦੇਸ਼ ਦੇ ਬੋਡਰਾਂ 'ਤੇ ਸਾਡੇ ਨੌਜੁਆਨ ਸਜਗ ਪ੍ਰਹਿਰੀ ਬਣ ਹਰਿਆਣਾ ਸੂਬੇ ਦਾ ਮਾਨ ਵਧਾ ਰਹੇ ਹਨ। ਅੱਜ ਹਰਿਆਣਾ ਖੇਤੀਬਾੜੀ ਦੇ ਨਾਲ ਹੀ ਖੇਡ ਤੇ ਉਦਯੋਗਿਕ ਖੇਤਰ ਵਿੱਚ ਆਪਣੀ ਵਿਸ਼ੇਸ਼ ਪਹਿਚਾਣ ਕਾਇਮ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ 1 ਨਵੰਬਰ 1966 ਨੂੰ ਹਰਿਆਣਾ ਦੇ ਅਸਤਿਤਵ ਵਿੱਚ ਆਉਣ ਵਾਲੇ ਸਮੇਂ ਅਨੇਕ ਅਧਾਰਹੀਨ ਤੱਥ ਮੰਨੇ ਜਾ ਰਹੇ ਸਨ ਪਰ ਹਰਿਆਣਾ ਦੇ  ਮਿਹਨਤੀ, ਇੱਛਾਸ਼ਕਤੀ ਨਾਲ ਸੰਪੂਰਣ ਲੋਕਾਂ ਨੇ ਆਪਣੇ ਮਿਹਨਤ ਨਾਲ ਸੂਬੇ ਦੀ ਨਵੀਂ ਉਚਾਈਆਂ ਤੱਕ ਪਹੁੰਚਾਇਆ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਦੇ ਵਿਕਾਸ ਨੁੰ ਲੈ ਕੇ ਜੋ ਸੁਝਾਅ ਪ੍ਰਾਪਤ ਹੋਏ ਹਨ, ਉਹ ਬਹੁਤ ਸ਼ਲਾਘਾਯੋਗ ਅਤੇ ਉਪਯੋਗੀ ਹਨ। 

ਪਹਿਲਾਂ ਦੇ ਬਜਟ ਵਿੱਚ ਵੀ ਅਜਿਹੇ ਕਈ ਸੁਝਾਆਂ ਨੂੰ ਸ਼ਾਮਿਲ ਕੀਤਾ ਗਿਆ ਸੀ, ਜਿਨ੍ਹਾਂ ਦੇ ਸਾਕਾਰਾਤਮਕ ਨਤੀਜੇ ਸੂਬਾਵਾਸੀਆਂ ਨੂੰ ਮਿਲੇ ਹਨ।ਉਨ੍ਹਾਂ ਨੇ ਕਿਹਾ ਕਿ ਅੱਜ ਹੁਣ ਹਰਿਆਣਾ ਸੂਬਾ ਵਿਜਨ 2047 ਨੂੰ ਲੈ ਕੇ ਅੱਗੇ ਵੱਧ ਰਿਹਾ ਹੈ, ਤਾਂ ਮਾਹਰਾਂ ਅਤੇ ਜਨਪ੍ਰਤੀਨਿਧੀਆਂ ਦੇ ਸੁਝਾਅ ਹੋਰ ਵੀ ਵੱਧ ਮਹਤੱਵਪੂਰਣ ਹੋ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਅਤੇ ਅਧਿਾਕਰੀਆਂ ਵੱਲੋਂ ਪੇਸ਼ ਕੀਤੀ ਗਈ ਪੇਸ਼ਗੀਆਂ ਵਿੱਚ ਨਵਾਚਾਰ, ਰੁਜ਼ਗਾਰ ਅਤੇ ਗਿਆਨ ਅਧਾਰਿਤ ਵਿਕਾਸ ਨੂੰ ਲੈ ਕੇ ਮਹਤੱਵਪੂਰਣ ਸੁਝਾਅ ਸਾਹਮਣੇ ਆਏ ਹਨ। 

ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰਿਆਣਾ ਤੇਜ ਗਤੀ ਨਾਲ ਪ੍ਰਗਤੀ ਕਰੇਗਾ।ਇਸ ਮੌਕੇ 'ਤੇ ਹਰਿਆਣਾ ਦੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਵਿਧਾਇਕ ਬਿਮਲਾ ਚੌਧਰੀ, ਗੁਰੂਗ੍ਰਾਮ ਦੇ ਵਿਧਾਇਕ ਮੁਕੇਸ਼ ਸ਼ਰਮਾ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਓਐਸਡੀ ਡਾ. ਰਾਜ ਨਹਿਰੂ ਸਮੇਤ ਹੋਰ ਸੀਨੀਅਰ ਪ੍ਰਸਾਸ਼ਨਿਕ ਅਧਿਕਾਰੀ ਮੌਜੂਦ ਸਨ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Gurugram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD