Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਕਸਿਤ ਭਾਰਤ-2047 ਦਾ ਗ੍ਰੋਥ ਇੰਜਨ ਬਣੇਗਾ ਹਰਿਆਣਾ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਹਰਿਆਣਾ ਵਿਜਨ-2047 ਦੇ ਮੱਦੇਨਜਰ ਬਜਟ ਪ੍ਰੀ-ਬਜਟ ਵਰਕਸ਼ਾਪ ਵਿੱਚ ਰੱਖਣ ਵਿਚਾਰ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Gurugram

Web Admin

Web Admin

5 Dariya News

ਗੁਰੂਗ੍ਰਾਮ , 06 Jan 2026

Last updated on: Jan 13, 2026, 15:04 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿਕਸਿਤ ਭਾਰਤ-2047 ਦਾ ਗ੍ਰੋਥ ਇੰਜਨ ਸਾਬਤ ਹੋਵੇਗਾ। ਹਰਿਆਣਾ ਦਾ ਯੋਗਦਾਨ ਦੇਸ਼ ਹਿੱਤ ਵਿੱਚ ਉਪਯੋਗੀ ਰਹੇ, ਇਸ ਦੇ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਵਿਆਪਕ ਕੰਸਲਟੇਸ਼ਨ, ਗਹਿਨ ਅਧਿਐਨ ਤੇ ਮਾਹਰਾਂ ਦੀ ਸਹਿਭਾਗਤਾ ਨਾਲ ਹਰਿਆਣਾ ਵਿਜਨ ਡਾਕਿਯੂਮੈਂਟ-2047 ਬਣਾਇਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਗੁਰੂਗ੍ਰਾਮ ਯੂਨੀਵਰਸਿਟੀ ਓਡੀਟੋਰਿਅਮ ਵਿੱਚ ਹਰਿਆਣਾ ਵਿਜਨ-2047 ਦੇ ਮੱਦੇਨਜਰ ਆਯੋਜਿਤ ਪ੍ਰੀ-ਬਜਟ ਵਰਕਸ਼ਾਪ ਵਿੱਚ ਆਪਣੇ ਵਿਚਾਰ ਰੱਖ ਰਹੇ ਸਨ।

ਮੁੱਖ ਮੰਤਰੀ ਨੇ ਹਰਿਆਣਾ ਵਿਜਨ-2047 ਰੋਡਮੈਪ ਦੇ ਟੀਚੇ ਦੇ ਨਾਲ ਵਿੱਤ ਸਾਲ 2026-27 ਦੇ ਲਈ ਇੰਡਸਟਰੀ, ਹੈਲਥ, ਆਈਟੀ ਅਤੇ ਐਜੂਕੇਸ਼ਨ ਸੈਕਟਰ ਨਾਲ ਸਬੰਧਿਤ ਹਿੱਤਧਾਰਕਾਂ ਦੇ ਨਾਲ ਆਯੋਜਿਤ ਪ੍ਰੀ ਬਜਟ ਕੰਸਲਟੇਸ਼ਨ ਮੀਟਿੰਗ ਵਿੱਚ ਹਰ ਪਹਿਲੂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਉਦਯੋਗ ਜਗਤ ਅਤੇ ਮੈਨੂਫੈਕਚਰਿੰਗ ਇਕਾਈਆਂ ਨਾਲ ਜੁੜੇ ਵੱਖ-ਵੱਖ ਸੰਗਠਨਾਂ ਅਤੇ ਵਪਾਰ, ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਵਿਧਾਇਕ ਬਿਮਲਾ ਚੌਧਰੀ, ਗੁਰੂਗ੍ਰਾਮ ਦੇ ਵਿਧਾਇਕ ਮੁਕੇਸ਼ ਸ਼ਰਮਾ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜ਼ੂਦ ਰਹੇ।

ਵਿਕਾਸਾਤਮਕ ਬਦਲਾਅ ਹੁਣ ਨਜਰ ਆ ਰਿਹਾ - ਮੁੱਖ ਮੰਤਰੀ

 ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 11 ਸਾਲ ਵਿੱਚ ਵੱਡਾ ਵਿਕਾਸਾਤਮਕ ਬਦਲਾਅ ਨਜਰ ਆਇਆ ਹੈ। ਸਕਾਰਾਤਮਕ ਬਦਲਾਅ ਦੇ ਨਾਲ ਸਮੂਚੇ ਵਿਕਾਸ ਦੀ ਦਿਸ਼ਾ ਵਿੱਚ ਸਰਕਾਰ ਕਦਮ ਵਧਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਡਿਪਾਰਟਮੈਂਟ ਆਫ ਫਿਯੂਚਰ ਦਾ ਗਠਨ ਕੀਤਾ ਹੈ ਜੋ ਉਭਰਦੇ ਹੋਏ ਵਿਸ਼ਵ ਬਦਲਾਅ ਵਿੱਚ ਕਾਰਗਰ ਰਹੇਗਾ। ਗਿਆਨ ਤੇ ਦੂਰਦ੍ਰਿਸ਼ਟੀ ਸੋਚ ਨਾਲ ਇਸ ਤਰ੍ਹਾਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਛੇ ਰਣਨੀਤਿਕ ਥੀਮਾਂ 'ਤੇ ਅਧਾਰਿਤ ਵਿਕਾਸ ਦਾ ਤਿਆਰ ਹੋਇਆ ਰੋਡਮੈਪ

 ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਦੀ ਯੋਜਨਾਵਾਂ ਨੂੰ ਸਪਸ਼ਟ ਵਿਜਨ ਨਾਲ ਜੋੜਨਾ ਹੋਵੇਗਾ ਅਤੇ ਗਤੀਵਿਧੀਆਂ ਤੋਂ ਵੱਧ ਨਤੀਜੇ 'ਤੇ ਧਿਆਨ ਦੇਣਾ ਹੋਵੇਗਾ। ਨਾਗਰਿਕਾਂ ਦੇ ਜੀਵਨ ਵਿੱਚ ਸਾਰਥਕ ਸੁਧਾਰ ਲਿਆਉਣ ਹਰਿਆਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਦਸਿਆ ਕਿ ਇਸੀ ਸਾਰਥਕ ਸੋਚ ਦੇ ਨਤੀਜੇਵਜੋ ਹਰਿਆਣਾ ਸਰਕਾਰ ਛੇ ਥੰਮ੍ਹਾਂ 'ਤੇ ਕੇਂਦ੍ਰਿਤ ਹੋ ਵਿਕਸਿਤ ਭਾਰਤ 2047 ਦੇ ਸਪਨੇ ਨੂੰ ਸਾਕਾਰ ਕਰਨ ਵਿੱਚ ਸਹਿਭਾਗਤਾ ਨਿਭਾਏਗੀ। 

ਉਨ੍ਹਾਂ ਨੇ ਦੱਸਿਆ ਕਿ ਹਰਿਆਣਾ ਵਿਜਨ ਡਾਕਿਯੂਮੈਂਟ 2047 ਨੂੰ ਛੇ ਰਣਨੀਤਕ ਥੀਮ 'ਤੇ ਅਧਾਰਿਤ ਕਰ ਤਿਆਰ ਕੀਤਾ ਗਿਆ ਹੈ। ਇੰਨ੍ਹਾਂ ਵਿੱਚ ਵਿੱਤ ਅਤੇ ਸੁਰੱਖਿਆ, ਸਿੱਖਿਆ, ਕੌਸ਼ਲ ਵਿਕਾਸ ਅਤੇ ਰੁਜ਼ਗਾਰ ਸਮਰੱਥਾ, ਸਿਹਤ ਅਤੇ ਪੋਸ਼ਣ, ਖੇਤੀਬਾੜੀ, ਖੁਰਾਕ ਸੁਰੱਖਿਆ ਅਤੇ ਵਾਤਾਵਰਣ ਸਰੰਖਣ, ਬੁਨਿਆਦੀ ਢਾਂਚਾ ਵਿਕਾਸ ਅਤੇ ਖੇਤਰੀ ਵਿਕਾਸ ਅਤੇ ਸਥਾਨਕ ਸਵਸ਼ਾਸਨ 'ਤੇ ਅਧਾਰਿਤ ਪਰਿਯੋਜਨਾ ਨੁੰ ਮੂਰਤ ਰੂਪ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਵਿੱਤ ਸਾਲ 2026-27 ਦਾ ਬਜਟ ਵੀ ਇੰਨ੍ਹਾਂ ਸਾਰਿਆਂ ਥੀਮਾਂ ਦੇ ਨਾਲ ਪੂਰੀ ਤਰ੍ਹਾ ਤਾਲਮੇਲਪੂਰਣ ਰਹੇਗਾ।

ਪ੍ਰੀ ਬਜਟ ਮੰਥਨ ਵਿੱਚ ਸੀਨੀਅਰ ਅਧਿਕਾਰੀਆਂ ਨੇ ਦਿੱਤੀ ਕੀਮ ਅਧਾਰਿਤ ਪ੍ਰੇਜੇਂਟੇਸ਼ਨ

ਹਰਿਆਣਾ ਵਿਜਨ 2047 ਰੋਡਮੈਪ ਦੇ ਤਹਿਤ ਆਯੋਜਿਤ ਪ੍ਰੀ-ਬਜਟ ਮੰਥਨ ਵਰਕਸ਼ਾਪ ਵਿੱਚ ਰਾਜ ਨੂੰ ਸਾਲ 2047 ਤੱਕ ਵਿਕਸਿਤ, ਸਮਾਵੇਸ਼ੀ ਅਤੇ ਆਤਮਨਿਰਭਰ ਬਨਾਉਣ ਦੀ ਦਿਸ਼ਾ ਵਿੱਚ ਵੱਖ-ਵੱਖ ਥੀਮ ਸਪਾਟਲਾਈਟਸ 'ਤੇ ਗਹਿਨ ਵਿਚਾਰ-ਵਟਾਂਦਰਾਂ ਕੀਤਾ ਗਿਆ। ਪ੍ਰੋਗਰਾਮ ਵਿੱਚ ਸਿਹਤ ਅਤੇ ਪੋਸ਼ਨ ਨਾਲ ਸਬੰਧਿਤ ਪੇਸ਼ਗੀ ਹਰਿਆਣਾ ਸਰਕਾਰ ਦੇ ਸਿਹਤ ਅਤੇ ਮੈਡੀਕਲ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ ਵੱਲੋਂ ਦਿੱਤੀ ਗਈ। ਸਿੱਖਿਆ, ਸਕਿਲ ਵਿਕਾਸ ਅਤੇ ਰੁਜ਼ਗਾਰ ਯੋਗਤਾ ਵਿਸ਼ਾ 'ਤੇ ਉੱਚੇਰੀ ਅਤੇ ਸਕੂਲ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਨੀਤ ਗਰਗ ਨੇ ਆਪਣੇ ਵਿਚਾਰ ਰੱਖੇ। 

ਇਸ ਦੇ ਨਾਲ ਹੀ ਖੇਤਰੀ ਵਿਕਾਸ ਅਤੇ ਸਥਾਨਕ ਸਵੈਸ਼ਾਸਨ ਵਿਸ਼ਾ 'ਤੇ ਊਰਜਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ ਕੇ ਸਿੰਘ ਨੇ ਜਾਣਕਾਰੀ ਦਿੱਤੀ। ਉੱਥੇ ਹੀ ਖੇਤੀਬਾੜੀ, ਸਹਾਇਕ ਖੇਤਰ, ਖੁਰਾਕ ਅਤੇ ਵਾਤਾਵਰਣ ਵਿਸ਼ਾ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਪੰਕਜ ਅਗਵਾਲ ਨੇ ਪੇਸ਼ਗੀ ਦਿੱਤੀ। ਵਿੱਤ ਅਤੇ ਸੁਰੱਖਿਆ ਵਿਸ਼ਾ 'ਤੇ ਵਿੱਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਮੋਹਮਦ ਸ਼ਾਇਨ ਨੇ ਪੇਸ਼ਗੀ ਦੇ ਕੇ ਬਾਰੀਕੀਆਂ ਨਾਲ ਜਾਣੂ ਕਰਾਇਆ। 

ਬੁਨਿਆਦੀ ਢਾਂਚਾ ਵਿਕਾਸ ਵਿਸ਼ਾ 'ਤੇ ਉਦਯੋਗ ਅਤੇ ਵਪਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਨੇ ਰਾਜ ਦੇ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਜੁੜੇ ਪਹਿਲੂਆਂ ਨੂੰ ਵਿਸਤਾਰ ਨਾਲ ਰੱਖਿਆ। ਇਸੀ ਲੜੀ ਵਿੱਚ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਸਾਕੇਤ ਕੁਮਾਰ ਵੱਲੋਂ ਸੰਯੁਕਤ ਰੂਪ ਨਾਲ ਪੇਸ਼ਗੀ ਦਿੱਤੀ ਗਈ।

ਪ੍ਰੀ-ਬਜਟ ਵਰਕਸ਼ਾਪ ਵਿੱਚ ਨੀਤੀ ਆਯੋਗ ਦੇ ਮੈਂਬਰ ਸ੍ਰੀ ਰਮੇਸ਼ ਚੰਦਰ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਮੁੱਖ ਮੰਤਰੀ ਦੇ ਓਐਸਡੀ ਡਾ. ਰਾਜ ਨਹਿਰੂ, ਜੀਐਮਡੀਏ ਦੇ ਮੁੱਖ ਸਲਾਹਕਾਰ ਡੀਐਸ ਢੇਸੀ, ਗੁਰੂਗ੍ਰਾਮ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਡਾ. ਸੰਜੈ ਕੌਸ਼ਿਕ, ਡਿਪਟੀ ਕਮਿਸ਼ਨਰ ਅਜੈ ਕੁਮਾਰ ਸਮੇਤ ਹੋਰ ਮਾਣਯੋਗ ਅਧਿਕਾਰੀ ਮੌਜ਼ੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Gurugram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD