Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਅਮਰਪ੍ਰੀਤ ਕੌਰ ਸੰਧੂ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਨਾਈ ਲੋਹੜੀ

ਸਮੂਹ ਸਟਾਫ ਨੂੰ ਦਿੱਤੀਆਂ ਲੋਹੜੀ ਦੇ ਤਿਉਹਾਰ ਦੀਆਂ ਸੁਭਕਾਮਨਾਵਾਂ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 13 Jan 2026

Last updated on: Jan 14, 2026, 17:10 IST

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅਧਿਕਾਰੀਆਂ, ਦਫਤਰ ਡਿਪਟੀ ਕਮਿਸ਼ਨਰ ਦੀਆਂ ਸਮੂਹ ਸ਼ਾਖਾਵਾਂ ਦੇ ਮੁਖੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਲੋਹੜੀ ਦਾ ਤਿਓਹਾਰ  ਮਨਾਇਆ। ਇਸ ਮੌਕੇ ਉਨ੍ਹਾਂ ਸਮੂਹ ਸਟਾਫ ਨੂੰ ਲੋਹੜੀ ਅਤੇ ਮਾਘੀ ਦੇ ਤਿਓਹਾਰ ਦੀਆਂ ਸੁਭਕਾਮਨਾਵਾਂ ਦਿੱਤੀਆਂ ਅਤੇ ਸਭ ਦੇ ਉਜੱਵਲ ਭਵਿੱਖ ਦੀ ਅਰਦਾਸ ਕੀਤੀ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸੁਭਾਸ਼ ਚੰਦਰ ਤੇ ਐਸ.ਡੀ.ਐਮ. ਅਬੋਹਰ ਕ੍ਰਿਸ਼ਨ ਪਾਲ ਰਾਜਪੂਤ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਤਿਓਹਾਰ ਆਪਸੀ ਭਾਈਚਾਰਾ ਮਜਬੂਤ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਟਾਫ ਵਿਚ ਨਵਾਂ ਉਤਸਾਹ ਭਰਦੇ ਹਨ। 

ਉਨ੍ਹਾਂ ਨੇ ਸਮੂਹ ਸਟਾਫ ਨੂੰ ਕਿਹਾ ਕਿ ਉਹ ਸਮਾਜਿਕ ਬਰਾਬਰਤਾ ਪ੍ਰਤੀ ਜਾਗਰੂਕਤਾ ਲਈ ਹਮੇਸ਼ਾ ਕੰਮ ਕਰਦੇ ਰਹਿਣ ਤੇ ਦਫਤਰ ਵਿਖੇ ਆਉਣ ਵਾਲੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾ ਦਾ ਲਾਭ ਸੁਖਾਵੇਂ ਮਾਹੌਲ ਵਿਚ ਮੁਹੱਈਆ ਕਰਵਾਉਣ। ਉਨ੍ਹਾਂ ਕਾਮਨਾ ਕੀਤੀ ਕਿ ਇਹ ਤਿਉਹਾਰ ਸਭ ਦੇ ਜੀਵਨ ਵਿਚ ਖੁ਼ਸੀਆਂ ਲੈ ਕੇ ਆਵੇ। 

ਉਨ੍ਹਾਂ ਨੇ ਕਿਹਾ ਕਿ ਇਹ ਦਿਨ ਸਾਨੂੰ ਸਾਡੀ ਵਿਰਾਸਤ ਨਾਲ ਜੋੜਦਾ ਹੈ। ਇਸ ਦੌਰਾਨ ਸਮੂਹ ਵਿਭਾਗਾਂ/ਸ਼ਾਖਾਵਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਸਮੇਤ ਉਚ ਅਧਿਕਾਰੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਸੁਪਰਡੰਟ ਪ੍ਰਦੀਪ ਗਖੜ ਤੋਂ ਇਲਾਵਾ ਹੋਰ ਵੱਖ-ਵੱਖ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD