Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੁੱਧ ਨਸ਼ਿਆਂ ਵਿਰੁੱਧ: ਵਿਜੈ ਸਿੰਗਲਾ ਦੀ ਅਗਵਾਈ ਹੇਠ ਸ਼ਹਿਰ ਵਿਚ ਪੈਦਲ ਯਾਤਰਾ

ਘਰ - ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾ ਰਿਹੈ ਜਾਗਰੂਕ: ਡਾ. ਵਿਜੈ ਸਿੰਗਲਾ

Dr Vijay Singla, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮਾਨਸਾ , 14 Jan 2026

Last updated on: Jan 15, 2026, 10:52 IST

ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਮਾਨਸਾ ਵਿਚ ਵਿਧਾਇਕ ਡਾ. ਵਿਜੈ ਸਿੰਗਲਾ ਦੀ ਅਗਵਾਈ ਵਿਚ ਪੈਦਲ ਯਾਤਰਾ ਕੱਢੀ ਗਈ। ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਗੈਰ ਕਾਨੂੰਨੀ ਕਾਰੋਬਾਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਤੋੜਣ ਲਈ ਸੰਪਤੀਆਂ ਜ਼ਬਤ ਕਰਨ ਦੀ ਕਾਰਵਾਈ ਕੀਤੀ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ।

ਉਨ੍ਹਾਂ ਕਿਹਾ ਕਿ ਨਸ਼ੇ ਦੀ ਤਸਕਰੀ ਕਰਨ ਵਾਲੀ ਹਰ ਤਾਕਤ ਨੂੰ ਬੇਨਕਾਬ ਕੀਤਾ ਜਾਵੇਗਾ ਅਤੇ ਇਸ ਦੇ ਲਈ ਲੋਕਾਂ ਦੀ ਲਾਮਬੰਦੀ ਬਹੁਤ ਜ਼ਰੂਰੀ ਹੈ ਜੋ ਇਕ ਪਹਿਰੇਦਾਰ ਦੀ ਤਰ੍ਹਾਂ ਪਿੰਡਾਂ ਤੇ ਸ਼ਹਿਰਾਂ ਵਿਚ ਨਸ਼ੇ ਦੀ ਸਪਲਾਈ ਨੂੰ ਰੋਕਣ ਅਤੇ ਨਸ਼ਾ ਤਸਕਰਾਂ 'ਤੇ ਨਕੇਲ ਕਸਣ ਵਿਚ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਬਣਾਏ ਜਾ ਰਹੇ ਹਨ। 

ਇਸ ਤੋਂ ਇਲਾਵਾ ਨਸ਼ਾ ਪੀੜਤਾਂ ਦਾ ਇਲਾਜ ਕਰਕੇ ਓਨ੍ਹਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਮਾਨਸਾ ਸ਼ਹਿਰ ਵਿਚ ਕੱਢੀ ਇਸ ਪੈਦਲ ਯਾਤਰਾ ਦੌਰਾਨ "ਨਸ਼ੇ ਛੱਡੋ, ਕੋਹੜ ਵੱਢੋ" ਅਤੇ "ਪੰਜਾਬੀਓ ਜਾਗੋ ਨਸ਼ੇ ਤਿਆਗੋ" ਦਾ ਹੋਕਾ ਦਿੱਤਾ ਗਿਆ।

ਇਸ ਮੌਕੇ ਪ੍ਰਧਾਨ ਨਗਰ ਕੌਂਸਲ ਮਾਨਸਾ ਸੁਨੀਲ ਕੁਮਾਰ ਨੀਨੂ, ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਕਿਰਤਪਾਲ ਸਿੰਘ, ਡਾਇਰੈਕਟਰ ਪੰਜਾਬ ਸਟੇਟ ਵਾਟਰ ਰਿਸੋਰਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਅਮਨ ਮਿੱਤਲ, ਕਾਰਜਸਾਧਕ ਅਫ਼ਸਰ ਕੁਲਦੀਪ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Dr Vijay Singla , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD