Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਨੂੰ ਸਨਮਾਨਿਤ ਕੀਤਾ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪੱਟੀ/ਤਰਨ ਤਾਰਨ , 16 Jan 2026

Last updated on: Jan 19, 2026, 09:35 IST

ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੱਟੀ ਵਿਖੇ ਆਪਣੇ ਕੈਂਪ ਦਫ਼ਤਰ 'ਚ ਸ. ਹਰਮਨਦੀਪ ਸਿੰਘ ਮੈਣੀ ਨੂੰ ਜ਼ਿਲ੍ਹਾ ਤਰਨ ਤਾਰਨ ਐਕਸਾਈਜ ਅਤੇ ਟੈਕਸੇਸ਼ਨ ਵਿਭਾਗ ਦਾ ਚੇਅਰਮੈਨ ਨਿਯੁਕਤ 'ਤੇ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਹੈ।ਨਵ-ਨਿਯੁਕਤ ਚੇਅਰਮੈਨ ਸ. ਹਰਮਨਦੀਪ ਸਿੰਘ ਮੈਣੀ ਨੂੰ ਮੁਬਾਰਕਬਾਦ ਦਿੰਦੇ ਹੋਏ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਾਰਟੀ ਨੂੰ ਅਜਿਹੇ ਜੁਝਾਰੂ ਆਗੂਆਂ ਤੋਂ ਵੱਡੀਆਂ ਉਮੀਦਾਂ ਹਨ ਅਤੇ ਹਰਮਨਦੀਪ ਸਿੰਘ ਮੈਣੀ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। 

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਤੇ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੀ ਹੈ।ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਚੇਅਰਮੈਨ ਸ. ਹਰਮਨਦੀਪ ਸਿੰਘ ਮੈਣੀ ਨੇ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਇਲਾਕੇ ਦੇ ਮੁਹਤਬਰ ਵੀ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD