Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸ.ਏ.ਐੱਸ. ਨਗਰ ਵਿੱਚ ਨਸ਼ਾ ਤਸਕਰ ਦੀ ਗੈਰਕਾਨੂੰਨੀ ਉਸਾਰੀ ਢਾਹੀ ਗਈ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Police, Punjab Police, Cordon and Search Operation, CASO

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 16 Jan 2026

Last updated on: Jan 19, 2026, 09:37 IST

ਰਾਜ ਪੱਧਰੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅੱਜ ਗੋਰਖਨਾਥ ਕਾਲੋਨੀ, ਬੜਮਾਜਰਾ, ਪੁਲਿਸ ਥਾਣਾ ਬਲੌਂਗੀ ਅਧੀਨ, ਨਸ਼ਾ ਤਸਕਰ ਦੇ ਕਬਜ਼ੇ ਹੇਠ ਪੈਂਦੀ ਪੰਚਾਇਤੀ ਜ਼ਮੀਨ ’ਤੇ ਬਣੀ ਗੈਰਕਾਨੂੰਨੀ ਉਸਾਰੀ ਨੂੰ ਪੁਲਿਸ ਪ੍ਰਸ਼ਾਸਨ ਅਤੇ ਪਿੰਡ ਪੰਚਾਇਤ ਵੱਲੋਂ ਸਾਂਝੀ ਕਾਰਵਾਈ ਦੌਰਾਨ ਢਾਹ ਦਿੱਤਾ ਗਿਆ।ਇਹ ਗੈਰਕਾਨੂੰਨੀ ਸੰਪਤੀ ਸੰਜੇ ਸ਼ਾਹ ਪੁੱਤਰ ਪੋਸ਼ਣ ਸ਼ਾਹ, ਵਾਸੀ ਗੋਰਖਨਾਥ ਕਾਲੋਨੀ, ਬੜਮਾਜਰਾ ਦੀ ਸੀ, ਜੋ ਨਸ਼ਾ ਤਸਕਰੀ ਨਾਲ ਸਬੰਧਿਤ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ। ਇਹ ਗੈਰਕਾਨੂੰਨੀ ਨਿਰਮਾਣ ਪੰਚਾਇਤ ਦੀ ਜ਼ਮੀਨ ’ਤੇ ਕੀਤਾ ਗਿਆ ਸੀ।

ਇਹ ਢਾਹੁਣ ਦੀ ਮੁਹਿੰਮ ਐੱਸ.ਪੀ. (ਪੀ.ਬੀ.ਆਈ.) ਮਿਸ ਦੀਪਿਕਾ ਸਿੰਘ ਅਤੇ ਡੀ.ਐੱਸ.ਪੀ. ਖਰੜ ਸ੍ਰੀ ਕਰਨ ਸਿੰਘ ਸੰਧੂ ਦੀ ਦੇਖਰੇਖ ਹੇਠ, ਬੀ.ਡੀ.ਪੀ.ਓ. ਸ੍ਰੀ ਸਤਵੰਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ, ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਅਤੇ ਯੋਗ ਪੁਲਿਸ ਬਲ ਦੀ ਤਾਇਨਾਤੀ ਨਾਲ ਸਫ਼ਲਤਾਪੂਰਵਕ ਪੂਰੀ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਐੱਸ.ਏ.ਐੱਸ. ਨਗਰ ਸ੍ਰੀ ਹਰਮਨਦੀਪ ਸਿੰਘ ਹਾਂਸ, ਨੇ ਦੱਸਿਆ ਕਿ ਦੋਸ਼ੀ ਖਿਲਾਫ਼ ਕੁੱਲ ਪੰਜ ਐਫ਼ ਆਈ ਆਰਜ਼ ਦਰਜ ਹਨ, ਜਿਨ੍ਹਾਂ ਵਿੱਚੋਂ ਤਿੰਨ ਮਾਮਲੇ ਐਨ.ਡੀ.ਪੀ.ਐੱਸ. ਐਕਟ ਅਧੀਨ ਥਾਣਾ ਫੇਜ਼-1 ਮੋਹਾਲੀ ਅਤੇ ਬਲੌਂਗੀ ਵਿੱਚ ਦਰਜ ਹਨ। 

ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਸ਼ਿਆਂ ਨਾਲ ਜੁੜੀ ਅਪਰਾਧਿਕ ਕਮਾਈ ਨਾਲ ਖੜ੍ਹੀ ਕੀਤੀ ਗਈ ਗੈਰਕਾਨੂੰਨੀ ਉਸਾਰੀ ਨੂੰ ਗਿਰਾ ਕੇ, ਉਨ੍ਹਾਂ ਨੂੰ ਸਖ਼ਤ ਸਬਕ ਸਿਖਾਉਣ ਲਈ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਤੋੜਨ ਲਈ ਪੁਲਿਸ ਵੱਲੋਂ ਲਗਾਤਾਰ ਅਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਿਆਂ ਦੇ ਪੈਸੇ ਨਾਲ ਬਣੀਆਂ ਗੈਰਕਾਨੂੰਨੀ ਸੰਪਤੀਆਂ ਨੂੰ ਕਾਇਮ ਨਹੀਂ ਰਹਿਣ ਦਿੱਤਾ ਜਾਵੇਗਾ।”ਐੱਸ.ਐੱਸ.ਪੀ. ਨੇ ਅੱਗੇ ਦੋਹਰਾਇਆ ਕਿ ਨਸ਼ਾ ਤਸਕਰੀ ਦੇ ਨੈੱਟਵਰਕ ਖਿਲਾਫ਼ ਸਖ਼ਤ ਅਤੇ ਲਗਾਤਾਰ ਕਾਰਵਾਈ ਜਾਰੀ ਰਹੇਗੀ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD