Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਦੀਪ ਸਿੰਘ ਮੁੰਡੀਆਂ ਨੇ ਪਾਰਕ ਦੇ ਸੁੰਦਰੀਕਰਨ ਕਾਰਜ਼ਾਂ ਦਾ ਕੀਤਾ ਉਦਘਾਟਨ

ਸਾਹਨੇਵਾਲ ਦੇ ਅਰਬਨ ਅਸਟੇਟ-2 'ਚ ਪਾਰਕ ਦੇ ਨਵੀਨੀਕਰਣ ਕਾਰਜ਼ਾਂ 'ਤੇ ਕਰੀਬ 1.7 ਕਰੋੜ ਰੁਪਏ ਕੀਤੇ ਜਾਣਗੇ ਖਰਚ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 16 Jan 2026

Last updated on: Jan 19, 2026, 09:50 IST

ਵਸਨੀਕਾਂ ਨੂੰ ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਅਧੀਨ ਅਰਬਨ ਅਸਟੇਟ, ਫੇਸ-2 ਵਿੱਚ ਪੈਂਦੇ ਪਾਰਕ ਦੇ ਨਵੀਨੀਕਰਣ ਤੇ ਸੁੰਦਰੀਕਰਨ ਕਾਰਜਾਂ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਕੌਂਸਲਰ ਅਨੀਤਾ ਨਨਚਾਹਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ ਕਿਉਂਕਿ ਲੰਮੇ ਸਮੇਂ ਤੋਂ ਕਿਸੇ ਨੇ ਇਸ ਪਾਰਕ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਇਸ ਪਾਰਕ ਦੇ ਨਵੀਨੀਕਰਣ ਪ੍ਰੋਜੈਕਟ ਤਹਿਤ ਕਰੀਬ 1.7 ਕਰੋੜ ਰੁਪਏ ਖਰਚ ਕੀਤੇ ਜਾਣਗੇ ਜਿਸ ਵਿੱਚ ਪਾਰਕ ਦੇ ਸੁੰਦਰੀਕਰਨ ਲਈ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ਼, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣਾ, ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁੱਟਪਾਥ ਆਦਿ ਸ਼ਾਮਲ ਹਨ।

ਇਸ ਚਿਰੌਕਣੀ ਮੰਗ ਨੂੰ ਬੂਰ ਪੈਣ ਤੋਂ ਬਾਅਦ ਸਥਾਨਕ ਵਸਨੀਕਾਂ ਵਲੋਂ ਆਪਣੇ ਹਰਮਨ ਪਿਆਰੇ ਕੈਬਨਿਟ ਮੰਤਰੀ ਦਾ ਤਹਿਦਿਲੋਂ ਧੰਨਵਾਦ ਵੀ ਕੀਤਾ ਗਿਆ।ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਸਾਫ-ਸੁੱਥਰਾ ਤੇ ਹਰਿਆ ਭਰਿਆ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD